ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੱਡੀ ‘ਚ ਬੈਠੇ ਲੁਟੇਰੇ, ਪਰ ਸਿੰਗਰ ਕੰਵਰ ਗਰੇਵਾਲ ਨੂੰ ਵੇਖ ਕੇ ਬੋਲੇ – ਲਾ ਦਿਓ ਥੱਲੇ, ਅੱਗੇ ਕੀ ਹੋਇਆ, ਵੇਖੋ ਵੀਡੀਓ

ਇਹ ਕਹਾਣੀ ਕੰਵਰ ਗਰੇਵਾਲ ਨੇ ਆਪਣੇ ਇੱਕ ਪ੍ਰੋਗਰਾਮ ਦੌਰਾਨ ਸੁਣਾਈ ਸੀ। ਕੰਵਰ ਗਰੇਵਾਲ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਵਾਪਸ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਬੜੀ ਅਣੋਖੀ ਘਟਨਾ ਵਾਪਰੀ।

ਗੱਡੀ 'ਚ ਬੈਠੇ ਲੁਟੇਰੇ, ਪਰ ਸਿੰਗਰ ਕੰਵਰ ਗਰੇਵਾਲ ਨੂੰ ਵੇਖ ਕੇ ਬੋਲੇ - ਲਾ ਦਿਓ ਥੱਲੇ, ਅੱਗੇ ਕੀ ਹੋਇਆ, ਵੇਖੋ ਵੀਡੀਓ
Photo: Twitter
Follow Us
kusum-chopra
| Updated On: 05 Jul 2023 19:05 PM IST
ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ (Sufi Singer Kanwar Grewal) ਨਾਲ ਇੱਕ ਅਜੀਬੋ-ਗਰੀਬ ਘਟਨਾ ਵਾਪਰੀ , ਜਿਸਦਾ ਖੁਲਾਸਾ ਉਨ੍ਹਾਂ ਦੇ ਪ੍ਰੋਗਰਾਮ ਦੇ ਇੱਕ ਵਾਇਰਲ ਵੀਡੀਓ ਤੋਂ ਹੋਇਆ ਹੈ। ਆਪਣੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਦੱਸਿਆ ਕਿ ਫਗਵਾੜਾ-ਗੁਰਾਇਆ ਦੇ ਹਾਈਵੇਅ ‘ਤੇ ਉਨ੍ਹਾਂ ਦੀ ਕਾਰ ‘ਚ 5 ਲੁਟੇਰੇ ਬਹਿ ਗਏ। ਪਰ ਜਦੋਂ ਉਨ੍ਹਾਂ ਨੇ ਕਾਰ ਵਿਚ ਦੇਖਿਆ ਕਿ ਸਾਹਮਣੇ ਬਾਬਾ ਕੰਵਰ ਗਰੇਵਾਲ ਬੈਠਾ ਹੈ ਤਾਂ ਉਹ ਹੇਠਾਂ ਉਤਾਰਨ ਲਈ ਕਹਿਣ ਲੱਗੇ। ਜਦੋਂ ਕੰਵਰ ਗਰੇਵਾਲ ਨੂੰ ਇਸਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ- ਇਹ ਲੁਟੇਰੇ ਹਨ, ਅਪਰਾਧ ਕਰਨ ਲਈ ਨਿਕਲੇ ਹਨ। ਤੁਸੀਂ ਸਾਨੂੰ ਲਾਓ ਅਤੇ ਚਲੇ ਜਾਓ। ਇਸ ਤੋਂ ਬਾਅਦ ਕੰਵਰ ਗਰੇਵਾਲ ਨੇ ਉਸ ਨੂੰ 500 ਰੁਪਏ ਦਿੱਤੇ ਅਤੇ ਕਿਹਾ ਕਿ ਦੁੱਧ ਪੀ ਲੈਣਾ।

ਬਾਣੀ ਸੁਣਦੇ ਹੋਏ ਕਾਰ ਵਿੱਚ ਜਾ ਰਹੇ ਸਨ ਗਰੇਵਾਲ

ਕੰਵਰ ਗਰੇਵਾਲ ਨੇ ਦੱਸਿਆ ਕਿ ਜਦੋਂ ਉਹ ਬਾਣੀ ਸੁਣਦੇ ਹੋਏ ਕਾਰ ਵਿੱਚ ਜਾ ਰਹੇ ਸੀ ਤਾਂ ਫਗਵਾੜਾ-ਗੁਰਾਇਆ ਵਿਚਕਾਰ ਅਚਾਨਕ ਪੰਜ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਹੱਥ ਦਿੱਤਾ। ਉਨ੍ਹਾਂ ਨੇ ਕਾਰ ਰੋਕ ਦਿੱਤੀ। ਪੰਜੇ ਵਿਅਕਤੀ ਕਾਰ ਵਿਚ ਬੈਠੇ ਸਨ। ਕਾਰ ਵਿਚ ਬੈਠ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਗੱਡੀ ਵਿੱਚ ਮੈਂ ਯਾਨਿ ਕੰਵਰ ਗਰੇਵਾਲ ਬੈਠਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਗੱਡੀ ਰੋਕਣ ਲਈ ਕਿਹਾ। ਕੰਵਰ ਨੇ ਕਿਹਾ ਐਨੀ ਕਾਹਲੀ ਕੀ ਹੈ, ਹੁਣੇ ਤਾਂ ਤੁਸੀਂ ਕਾਰ ਵਿੱਚ ਬੈਠੇ ਹੋ।
ਇਸ ‘ਤੇ ਇਕ ਨੇ ਕਿਹਾ ਕਿ ਉਹ ਲੁਟੇਰੇ ਹਨ। ਕੰਵਰ ਨੇ ਦੱਸਿਆ ਕਿ ਮੈਂ ਲੁਟੇਰਿਆਂ ਨੂੰ ਕਿਹਾ ਕਿ ਤੁਹਾਨੂੰ ਇਸ ਤੋਂ ਵਧੀਆ ਮੌਕਾ ਨਹੀਂ ਮਿਲੇਗਾ। ਮੈਨੂੰ ਗੋਲੀ ਮਾਰੋ, ਅਤੇ ਲੁੱਟ ਲਵੋ। ਪਰ ਉਹ ਉਨ੍ਹਾਂ ਨੂੰ ਦੇਖ ਕੇ ਪੂਰੀ ਤਰ੍ਹਾਂ ਸ਼ਰਮਿੰਦਾ ਹੋ ਗਏ। ਉਨ੍ਹਾਂ ਕਿਹਾ ਕਿ ਜੀਵਨ ਅਤੇ ਮੌਤ ਸਭ ਪ੍ਰਮਾਤਮਾ ਦੇ ਹੱਥ ਵਿੱਚ ਹੈ। ਜੇ ਉਨ੍ਹਾਂ ਦੀ ਮੌਤ ਉਨ੍ਹਾਂ ਦੇ ਹੱਥਾਂ ਵਿਚ ਲਿਖੀ ਹੁੰਦੀ ਤਾਂ ਉਹ ਉਨ੍ਹਾਂ ਨੂੰ ਮਾਰ ਦਿੰਦੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ...
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ...
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...