ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਸਾਨੂੰ ਲੱਗਿਆ ਐਲਰਜੀ ਹੈ…’, ‘ਦੰਗਲ ਗਰਲ’ ਸੁਹਾਨੀ ਦੀ ਮੌਤ ਦੇ ਕਾਰਨਾਂ ਬਾਰੇ ਪਿਤਾ ਨੇ ਕੀਤਾ ਖੁਲਾਸਾ

ਫਿਲਮ 'ਦੰਗਲ' ਦੀ ਬਾਲ ਕਲਾਕਾਰ ਸੁਹਾਨੀ ਭਟਨਾਗਰ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਆਮਿਰ ਖਾਨ ਦੀ ਟੀਮ ਅਤੇ ਫਿਲਮ ਦੀ ਸਟਾਰ ਕਾਸਟ ਨੇ ਸੋਸ਼ਲ ਮੀਡੀਆ 'ਤੇ ਸੁਹਾਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਸਿਰਫ 19 ਸਾਲ ਦੀ ਉਮਰ 'ਚ ਸੁਹਾਨੀ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਹੁਣ ਸੁਹਾਨੀ ਦੇ ਪਿਤਾ ਨੇ ਬੀਮਾਰੀ ਦਾ ਖੁਲਾਸਾ ਕੀਤਾ ਹੈ।

‘ਸਾਨੂੰ ਲੱਗਿਆ ਐਲਰਜੀ ਹੈ…’, ‘ਦੰਗਲ ਗਰਲ’ ਸੁਹਾਨੀ ਦੀ ਮੌਤ ਦੇ ਕਾਰਨਾਂ ਬਾਰੇ ਪਿਤਾ ਨੇ ਕੀਤਾ ਖੁਲਾਸਾ
ਅਦਾਕਾਰਾ ਸੁਹਾਨੀ ਭਟਨਾਗਰ ਦੀ ਪੁਰਾਣੀ ਤਸਵੀਰ (pic credit: You Tube Screenshot)
Follow Us
tv9-punjabi
| Published: 18 Feb 2024 11:40 AM

ਆਮਿਰ ਖਾਨ ਦੀ ਫਿਲਮ ‘ਦੰਗਲ’ ਦੀ ਚਾਈਲਡ ਆਰਟਿਸਟ ਸੁਹਾਨੀ ਭਟਨਾਗਰ ਦੇ ਦੇਹਾਂਤ ਦੀ ਖਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੁਹਾਨਾ ਦੀ ਮੌਤ ਸਿਰਫ 19 ਸਾਲ ਦੀ ਉਮਰ ‘ਚ ਹੋ ਗਈ ਹੈ। ਦੰਗਲ ਦੀ ਪੂਰੀ ਸਟਾਰ ਕਾਸਟ ਇਸ ਖਬਰ ਤੋਂ ਕਾਫੀ ਹੈਰਾਨ ਹੈ। ਕੱਲ੍ਹ ਖਬਰ ਆਈ ਸੀ ਕਿ ਸੁਹਾਨੀ ਦੇ ਸਰੀਰ ‘ਚ ਦਵਾਈਆਂ ਦਾ ਰਿਐਕਸ਼ਨ ਹੋਇਆ ਹੈ। ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਹੁਣ ਸੁਹਾਨੀ ਦੇ ਪਿਤਾ ਨੇ ਆਪਣੀ ਬੇਟੀ ਦੀ ਬੀਮਾਰੀ ਬਾਰੇ ਪੀਟੀਆਈ ਏਜੰਸੀ ਨੂੰ ਦੱਸਿਆ ਹੈ।

ਬਾਲ ਕਲਾਕਾਰ ਦੇ ਪਿਤਾ ਨੇ ਦੱਸਿਆ ਕਿ ਸੁਹਾਨੀ ਡਰਮਾਟੋਮਾਇਓਸਾਈਟਿਸ ਤੋਂ ਪੀੜਤ ਸੀ, ਜੋ ਕਿ ਇੱਕ ਦੁਰਲੱਭ ਸੋਜਸ਼ ਦੀ ਬਿਮਾਰੀ ਹੈ ਜੋ ਚਮੜੀ ‘ਤੇ ਲਾਲ ਧੱਬੇ ਅਤੇ ਮਾਸਪੇਸ਼ੀਆਂ ਦੀ ਕਮਜ਼ੋਰੀ ਦਾ ਕਾਰਨ ਬਣਦੀ ਹੈ। 7 ਫਰਵਰੀ ਨੂੰ ਸੁਹਾਨੀ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਡਾਕਟਰੀ ਉਲਝਣਾਂ ਕਾਰਨ 16 ਫਰਵਰੀ ਨੂੰ ਉਸਦੀ ਮੌਤ ਹੋ ਗਈ ਸੀ। ਸੁਹਾਨੀ ਦੇ ਪਿਤਾ ਸੁਮਿਤ ਭਟਨਾਗਰ ਦੇ ਅਨੁਸਾਰ, ਸੁਹਾਨੀ ਦੇ ਹੱਥਾਂ ‘ਤੇ ਲਗਭਗ ਦੋ ਮਹੀਨਿਆਂ ਤੋਂ ਲਾਲ ਧੱਬੇ ਸਨ। ਉਨ੍ਹਾਂ ਨੇ ਸੋਚਿਆ ਕਿ ਇਹ ਐਲਰਜੀ ਹੈ ਅਤੇ ਫਰੀਦਾਬਾਦ ਦੇ ਕਈ ਹਸਪਤਾਲਾਂ ਵਿੱਚ ਡਾਕਟਰਾਂ ਦੀ ਸਲਾਹ ਲਈ।

ਅਦਾਕਾਰਾ ਦੇ ਪਿਤਾ ਨੇ ਅੱਗੇ ਦੱਸਿਆ ਕਿ ਡਾਕਟਰਾਂ ਨੂੰ ਦੇਖਣ ਤੋਂ ਬਾਅਦ ਵੀ ਉਹ ਇਸ ਬੀਮਾਰੀ ਨੂੰ ਨਹੀਂ ਫੜ ਸਕੇ। ਜਦੋਂ ਸੁਹਾਨੀ ਦੀ ਹਾਲਤ ਵਿਗੜਨ ਲੱਗੀ ਤਾਂ ਉਨ੍ਹਾਂ ਨੇ ਉਸਨੂੰ ਏਮਜ਼ ‘ਚ ਭਰਤੀ ਕਰਵਾਇਆ। ਪਰ ਸੁਹਾਨੀ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਅਤੇ ਤਰਲ ਇਕੱਠਾ ਹੋਣ ਕਾਰਨ ਉਸ ਦੇ ਫੇਫੜੇ ਖਰਾਬ ਹੋ ਗਏ। ਸੁਹਾਨਾ ਦੇ ਦੇਹਾਂਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਦੰਗਲ ਦੀ ਸਟਾਰ ਕਾਸਟ ਨੇ ਸੋਸ਼ਲ ਮੀਡੀਆ ‘ਤੇ ਦੁੱਖ ਜਤਾਇਆ ਹੈ। ਆਮਿਰ ਖਾਨ ਨੂੰ ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ ਵਲੋਂ ਵੀ ਸ਼ਰਧਾਂਜਲੀ ਦਿੱਤੀ ਗਈ।

ਫਿਲਮ ਦੰਗਲ ਦੀ ਗੱਲ ਕਰੀਏ ਤਾਂ ਸੁਹਾਨੀ ਭਟਨਾਗਰ ਨੇ ਇਸ ਫਿਲਮ ‘ਚ ਆਮਿਰ ਖਾਨ ਦੀ ਛੋਟੀ ਬੇਟੀ ਬਬੀਤਾ ਫੋਗਾਟ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ ਤੋਂ ਸੁਹਾਨੀ ਨੂੰ ਕਾਫੀ ਪਹਿਚਾਣ ਮਿਲੀ। ਇੱਕ ਬਾਲ ਕਲਾਕਾਰ ਵਜੋਂ, ਸੁਹਾਨੀ ਹਿੰਦੀ ਸਿਨੇਮਾ ਦੀਆਂ ਵੱਡੀਆਂ ਬਲਾਕਬਸਟਰ ਫਿਲਮਾਂ ਦਾ ਹਿੱਸਾ ਬਣ ਗਈ। ਸੁਹਾਨੀ ਪਿਛਲੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਘੱਟ ਐਕਟਿਵ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories