AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gadar 2: ਸਿਆਸੀ ਖੇਡ ਨਫ਼ਰਤ ਪੈਦਾ ਕਰਦੀ ਹੈ, ਭਾਰਤ-ਪਾਕਿਸਤਾਨ ਸਬੰਧਾਂ ‘ਤੇ ਖੁੱਲ੍ਹ ਕੇ ਬੋਲੇ ਸੰਨੀ ਦਿਓਲ

ਸੰਨੀ ਦਿਓਲ ਭਾਰਤ- ਪਾਕਿਸਤਾਨ ਦੇ ਬਾਰੇ ਖੁੱਲ੍ਹ ਕੇ ਬੋਲੇ ਹਨ। ਸੰਨੀ ਨੇ ਕਿਹਾ ਕਿ ਭਾਰਤ- ਪਾਕਿਸਤਾਨ ਵਿਚਾਲੇ ਪਿਆਰ ਦਾ ਰਿਸ਼ਤਾ ਹੈ। ਸਿਰਫ਼ ਰਾਜਨੀਤੀ ਦੀ ਖੇਡ ਲੋਕਾਂ ਵਿਚਾਲੇ ਨਫ਼ਰਤ ਪੈਦਾ ਕਰਦੀ ਹੈ।

Gadar 2: ਸਿਆਸੀ ਖੇਡ ਨਫ਼ਰਤ ਪੈਦਾ ਕਰਦੀ ਹੈ, ਭਾਰਤ-ਪਾਕਿਸਤਾਨ ਸਬੰਧਾਂ 'ਤੇ ਖੁੱਲ੍ਹ ਕੇ ਬੋਲੇ ਸੰਨੀ ਦਿਓਲ
tv9-punjabi
| Updated On: 27 Jul 2023 11:23 AM IST
Share
ਮਨੋਰੰਜਨ ਨਿਊਜ਼। ਬਾਲੀਬੁੱਡ ਸਟਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ‘ਗਦਰ 2’ ਫਿਲਮ ਦਾ ਟ੍ਰੇਲਰ ਲਾਂਚ ਕੀਤਾ ਗਿਆ। ਇਸ ਮੌਕੇ ਸੰਨੀ ਦਿਓਲ ਭਾਰਤ- ਪਾਕਿਸਤਾਨ (India Pakistan) ਦੇ ਬਾਰੇ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਪਿਆਰ ਦਾ ਰਿਸ਼ਤਾ ਹੈ। ਸਿਰਫ਼ ਰਾਜਨੀਤੀ ਦੀ ਖੇਡ ਲੋਕਾਂ ਵਿਚਾਲੇ ਨਫ਼ਰਤ ਪੈਦਾ ਕਰਦੀ ਹੈ। ਸੰਨੀ ਦਿਓਲ ਨੇ ਕਿਹਾ ਕਿ ਦੇਵਾਂ ਮੁਲਕਾਂ ਦੇ ਲੋਕ ਨਹੀਂ ਚਾਹੁੰਦੇ ਕਿ ਲੜਾਈ ਹੋਵੇ।

22 ਸਾਲਾਂ ਤਾਰਾ ਤੇ ਸਕੀਨਾ ਦੀ ਵਾਪਸੀ

22 ਸਾਲਾਂ ਬਾਅਦ ਤਾਰਾ ਸਿੰਘ ਅਤੇ ਸਕੀਨਾ ਦੀ ਜੋੜੀ ਪਰਦੇ ‘ਤੇ ਵਾਪਸੀ ਕਰ ਰਹੀ ਹੈ। ਸੰਨੀ ਦਿਓਲ (Sunny Deol) ਅਤੇ ਅਮੀਸ਼ਾ ਪਟੇਲ ਦੀ ਫਿਲਮ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਮੇਕਰਸ ਨੇ ਫਿਲਮ ਦਾ ਟ੍ਰੇਲਰ ਰਿਲੀਜ਼ ਕਰਕੇ ਲੋਕਾਂ ਦੀ ਉਤਸੁਕਤਾ ਹੋਰ ਵੀ ਵਧਾ ਦਿੱਤੀ ਹੈ। ਟ੍ਰੇਲਰ ‘ਚ ਸੰਨੀ ਦਿਓਲ ਕਾਫੀ ਦਮਦਾਰ ਨਜ਼ਰ ਆ ਰਹੇ ਹਨ।

‘ਗਦਰ 2’ ਫਿਲਮ ਦਾ ਟ੍ਰੇਲਰ ਲਾਂਚ

ਜਿਵੇਂ ਹੀ ਨਿਰਮਾਤਾਵਾਂ ਨੇ 26 ਜੁਲਾਈ ਦੀ ਸ਼ਾਮ ਨੂੰ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਅਦ ਗਦਰ 2, ਸੰਨੀ ਦਿਓਲ, ਅਮੀਸ਼ਾ ਪਟੇਲ ਵਰਗੇ ਹੈਸ਼ਟੈਗ ਟਵਿੱਟਰ ‘ਤੇ ਟ੍ਰੈਂਡ ਕਰਨ ਲੱਗੇ। ਹਰ ਕੋਈਟ੍ਰੇਲਰ (Trailer) ਅਤੇ ਸੰਨੀ ਦਿਓਲ ਦੇ ਅੰਦਾਜ਼ ਦੀ ਤਾਰੀਫ ਕਰ ਰਿਹਾ ਹੈ। ਆਓ ਦੇਖਦੇ ਹਾਂ ਲੋਕਾਂ ਦੇ ਕੁਝ ਪ੍ਰਤੀਕਰਮ। ਇਕ ਯੂਜ਼ਰ ਨੇ ਤਾਰੀਫ ਕੀਤੀ ਕਿ ਟ੍ਰੇਲਰ ‘ਚ ਕਾਫੀ ਭੀੜ ਹੈ ਅਤੇ ਬਾਕਸ ਆਫਿਸ ‘ਤੇ ਜਿੱਤ ਯਕੀਨੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...