ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਨੀ ਦਿਓਲ ਦਾ ਬੰਗਲਾ ਹੁਣ ਨਹੀਂ ਹੋਵੇਗਾ ਨੀਲਾਮ, ਬੈਂਕ ਨੇ 24 ਘੰਟਿਆਂ ‘ਚ ਲਿਆ ਯੂ-ਟਰਨ, 56 ਕਰੋੜ ਦੇ ਕਰਜ਼ੇ ‘ਤੇ ਨਵਾਂ ਨੋਟਿਸ ਜਾਰੀ

ਬੈਂਕ ਆਫ ਬੜੌਦਾ ਨੇ ਸੰਨੀ ਦੇ ਜੁਹੂ ਬੰਗਲੇ ਨੂੰ ਨਿਲਾਮੀ ਲਈ ਰੱਖਿਆ ਸੀ ਕਿਉਂਕਿ ਸੰਨੀ ਦਿਓਲ 'ਤੇ ਲਗਭਗ 56 ਕਰੋੜ ਰੁਪਏ ਬਕਾਇਆ ਹਨ। ਪਰ 24 ਘੰਟਿਆਂ ਦੇ ਅੰਦਰ ਹੀ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ। ਉੱਥੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਇਸ ਮਾਮਲੇ ਤੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਸੰਨੀ ਦਿਓਲ ਦਾ ਬੰਗਲਾ ਹੁਣ ਨਹੀਂ ਹੋਵੇਗਾ ਨੀਲਾਮ, ਬੈਂਕ ਨੇ 24 ਘੰਟਿਆਂ ‘ਚ ਲਿਆ ਯੂ-ਟਰਨ, 56 ਕਰੋੜ ਦੇ ਕਰਜ਼ੇ ‘ਤੇ ਨਵਾਂ ਨੋਟਿਸ ਜਾਰੀ
Follow Us
tv9-punjabi
| Updated On: 21 Aug 2023 10:30 AM
Bollywood News: ਆਪਣੀ ਫਿਲਮ ‘ਗਦਰ 2’ ਦੀ ਸ਼ਾਨਦਾਰ ਸਫਲਤਾ ਦੇ ਵਿਚਕਾਰ ਸੰਨੀ ਦਿਓਲ (Sunny Deol) ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਬੈਂਕ ਆਫ ਬੜੌਦਾ ਤੋਂ ਲਏ ਗਏ ਕਰਜ਼ੇ ਨੂੰ ਮੋੜਨ ‘ਚ ਅਭਿਨੇਤਾ ਦੀ ਅਸਮਰੱਥਾ ਕਾਰਨ ਉਨ੍ਹਾਂ ਦੀ ਜਾਇਦਾਦ ਯਾਨੀ ‘ਸੰਨੀ ਵਿਲਾ’ ਨੂੰ ਨੀਲਾਮ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਖਬਰ ਹੈ ਕਿ ਹੁਣ ਸੰਨੀ ਦਿਓਲ ਦੀ ਜਾਇਦਾਦ ਦੀ ਨੀਲਾਮੀ ਨਹੀਂ ਹੋਵੇਗੀ। ਸੰਨੀ ਦਿਓਲ ਨੇ ਬੈਂਕ ਆਫ ਬੜੌਦਾ ਤੋਂ 56 ਕਰੋੜ ਦਾ ਕਰਜ਼ਾ ਲਿਆ ਸੀ, ਜਿਸ ਨੂੰ ਉਹ ਮੋੜ ਨਹੀਂ ਸਕੇ। ਇਸ ਸਬੰਧੀ ਬੈਂਕ ਨੇ ਸੰਨੀ ਦਿਓਲ ਦੀ ਜਾਇਦਾਦ ਦੀ ਨਿਲਾਮੀ ਕਰਨ ਦਾ ਇਸ਼ਤਿਹਾਰ ਵੀ ਦਿੱਤਾ ਹੈ। ਬੈਂਕ ਨੇ ਸੰਨੀ ਦਿਓਲ ਦੀ ਇਸ ਜਾਇਦਾਦ ਦੀ ਰਾਖਵੀਂ ਕੀਮਤ 51.43 ਕਰੋੜ ਰੁਪਏ ਰੱਖੀ ਸੀ। ਹਾਲਾਂਕਿ 24 ਘੰਟਿਆਂ ਦੇ ਅੰਦਰ ਬੈਂਕ ਨੇ ਆਪਣਾ ਮਨ ਬਦਲ ਲਿਆ ਹੈ ਅਤੇ ਨਿਲਾਮੀ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਨਾਲ ਸੰਨੀ ਦਿਓਲ ਨੂੰ ਰਾਹਤ ਮਿਲੀ ਹੈ।
View this post on Instagram

A post shared by Sunny Deol (@iamsunnydeol)

ਕਰਜ਼ੇ ਲਈ ਪਿਤਾ ਧਰਮਿੰਦਰ ਦਾ ਨਾਂ ਗਾਰੰਟਰ ‘ਚ ਸੀ

ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਸੰਨੀ ਦਿਓਲ ਵੱਲੋਂ ਬੈਂਕ ਆਫ ਬੜੌਦਾ ਤੋਂ ਲਏ ਗਏ ਕਰਜ਼ੇ ਦੇ ਪਿਤਾ ਧਰਮਿੰਦਰ (Dharmendra) ਗਾਰੰਟਰ ਸਨ, ਜਿਸ ਤੋਂ ਬਾਅਦ ਐਤਵਾਰ (20 ਅਗਸਤ) ਨੂੰ ਅਦਾਕਾਰ ਨੂੰ ਕਰਜ਼ੇ ਅਤੇ ਵਿਆਜ ਦੀ ਵਸੂਲੀ ਲਈ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਸੀ. ਨੇ ਦੱਸਿਆ ਕਿ ਅਭਿਨੇਤਾ ਦੀ ਜਾਇਦਾਦ ਦੀ ਬੈਂਕ ਦੁਆਰਾ ਨਿਲਾਮੀ ਕੀਤੀ ਜਾਵੇਗੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ।
View this post on Instagram

A post shared by Sunny Deol (@iamsunnydeol)

Gadar 2 ਨੇ ਪਾਰ ਕੀਤਾ 300 ਕਰੋੜ ਦਾ ਅੰਕੜਾ

ਦੂਜੇ ਪਾਸੇ ਜੇਕਰ ਸੰਨੀ ਦਿਓਲ ਦੀ ਫਿਲਮ ਗਦਰ 2 (Gadar 2) ਦੀ ਕਮਾਈ ਦੀ ਗੱਲ ਕਰੀਏ ਤਾਂ ਫਿਲਮ ਨੇ ਰਿਲੀਜ਼ ਦੇ 10 ਦਿਨਾਂ ‘ਚ 377.20 ਕਰੋੜ ਰੁਪਏ ਦਾ ਸ਼ਾਨਦਾਰ ਅੰਕੜਾ ਪਾਰ ਕਰ ਲਿਆ ਹੈ। ਫਿਲਹਾਲ, ਅਭਿਨੇਤਾ ਇਨ੍ਹੀਂ ਦਿਨੀਂ ਆਪਣੀ ਫਿਲਮ ਦੀ ਸਫਲਤਾ ਦਾ ਬਹੁਤ ਆਨੰਦ ਲੈ ਰਹੇ ਹਨ।

ਕਾਂਗਰਸੀ ਆਗੂ ਜੈਰਾਮ ਨਰੇਸ਼ ਨੇ ਕੀ ਕਿਹਾ?

ਜੈਰਾਮ ਰਮੇਸ਼ ਨੇ ਟਵੀਟ ਕਰਦੇ ਹੋਏ ਲਿਖਿਆ, ਕੱਲ ਦੁਪਹਿਰ ਪੂਰੇ ਦੇਸ਼ ਨੂੰ ਪਤਾ ਲੱਗੇਗਾ ਕਿ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੇ ਜੁਹੂ ਬੰਗਲੇ ਨੂੰ ਈ-ਨਿਲਾਮੀ ਲਈ ਰੱਖਿਆ ਹੈ। ਉਸ ਨੇ ਬੈਂਕ ਨੂੰ 56 ਕਰੋੜ ਰੁਪਏ ਵਾਪਸ ਨਹੀਂ ਕੀਤੇ। ਅੱਜ ਸਵੇਰੇ, 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ, ਅਜਿਹਾ ਲਗਦਾ ਹੈ ਕਿ ਬੈਂਕ ਨੇ ਤਕਨੀਕੀ ਕਾਰਨਾਂ ਕਰਕੇ ਨਿਲਾਮੀ ਨੂੰ ਰੋਕ ਦਿੱਤਾ ਹੈ। ਹੈਰਾਨ ਹਾਂ ਕਿ ਤਕਨੀਕੀ ਕਾਰਨ ਕਿਸਨੇ ਸ਼ੁਰੂ ਕੀਤੇ।” ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...