AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਾਰਕ-ਮਹਿਤਾ ਦਾ ਉਲਟਾ ਚਸ਼ਮਾ ਸੀਰੀਅਲ ਵਿਵਾਦਾਂ ਚ, ਸਿੱਖ ਦੇ ਗਲੇ ‘ਚ ਪਾਇਆ ਟਾਇਰ, 1984 ਯਾਦ ਕਰਵਾਉਣ ਦੀ ਕੋਸ਼ਿਸ਼- ਸਿੱਖ ਸੰਗਠਨ

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਟੀਵੀ ਸੀਰੀਅਲ ਅੱਜ ਕੱਲ੍ਹ ਵਿਵਾਦਾਂ ਵਿੱਚ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਸੀਰੀਅਲ ਵਿੱਚ ਇੱਕ ਸਿੱਖ ਵਿਅਕਤੀ ਦੇ ਗਲੇ ਵਿੱਚ ਟਾਇਰ ਪਾਏ ਜਾਣ ਦੇ ਸੀਨ ਨੂੰ ਫਿਲਮਾ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਿੱਖ ਜਥੇਬੰਦੀਆਂ ਇਸ ਸੀਰੀਅਲ ਦੀਆਂ ਕਲਿੱਪਾਂ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਬਾਈਕਾਟ ਕਰਨ ਦੀ ਅਪੀਲ ਕਰ ਰਹੀਆਂ ਹਨ।

ਤਾਰਕ-ਮਹਿਤਾ ਦਾ ਉਲਟਾ ਚਸ਼ਮਾ ਸੀਰੀਅਲ ਵਿਵਾਦਾਂ ਚ, ਸਿੱਖ ਦੇ ਗਲੇ 'ਚ ਪਾਇਆ ਟਾਇਰ, 1984 ਯਾਦ ਕਰਵਾਉਣ ਦੀ ਕੋਸ਼ਿਸ਼- ਸਿੱਖ ਸੰਗਠਨ
Photo Courtesy: Twitter- Taarak Mehta Ka Ooltah Chashmah
abhishek-thakur
| Updated On: 13 Oct 2023 15:46 PM IST
Share
ਮਨੋਰੰਜਨ ਨਿਊਜ਼। ਮਸ਼ਹੂਰ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਇੱਕ ਦ੍ਰਿਸ਼ ਨੂੰ ਲੈ ਕੇ ਵਿਵਾਦਾਂ ਵਿੱਚ ਹੈ। ਸਿੱਖ ਸੰਗਠਨਾਂ ਵੱਲੋਂ ਇਸ ਸੀਰੀਅਲ ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ‘ਤੇ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸੀਰੀਅਲ ਵਿੱਚ ਇੱਕ ਸਿੱਖ ਵਿਅਕਤੀ ਦੇ ਗਲੇ ਵਿੱਚ ਟਾਇਰ ਪਾਏ ਜਾਣ ਦੇ ਸੀਨ ਨੂੰ ਫਿਲਮਾ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਿੱਖ ਜਥੇਬੰਦੀਆਂ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਸਭ ਕੁਝ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਅਤੇ ਸਭ ਕੁਝ ਸੋਚੀ ਸਮਝੀ ਚਾਲ ਤਹਿਤ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਇਸ ਸੀਰੀਅਲ ਦੀਆਂ ਕਲਿੱਪਾਂ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਬਾਈਕਾਟ ਕਰਨ ਦੀ ਅਪੀਲ ਕਰ ਰਹੀਆਂ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੁਝ ਸਿੱਖ ਵਿਰੋਧੀ ਲੋਕ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਕਰਵਾ ਰਹੇ ਹਨ ਪਰ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ

ਸਿੱਖ ਜਥੇਬੰਦੀਆਂ ਨੇ ਨਾਟਕ ਦੇ ਬਾਈਕਾਟ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਾਈਕਾਟ TMKOC ਹੈਸ਼ਟੈਗ ਵੀ ਸ਼ੁਰੂ ਕਰ ਦਿੱਤਾ ਹੈ। ਜੋ ਕਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਨਿਰਮਾਤਾ-ਨਿਰਦੇਸ਼ਕ ਨੇ ਡਰਾਮੇ ਵਿੱਚ ਇੱਕ ਸਿੱਖ ਵਿਅਕਤੀ ਦੇ ਗਲ ਵਿੱਚ ਟਾਇਰ ਪਾਉਣ ਦਾ ਦ੍ਰਿਸ਼ ਦਿਖਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹ 1984 ਦੇ ਜ਼ਖਮ ਅਜੇ ਤੱਕ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਕਰਨਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...