AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪੁਲਿਸ ਨੇ ਫਿਲਮ ‘ਯਾਰੀਆਂ’ ਦੇ ਟੀਮ ਨੂੰ ਪੱਖ ਪੇਸ਼ ਕਰਨ ਲਈ ਬੁਲਾਇਆ, SGPC ਦੀ ਸ਼ਿਕਾਇਤ ਹੋਇਆ ਪਰਚਾ ਦਰਜ

ਅੰਮ੍ਰਿਤਸਰ ਪੁਲਿਸ ਨੇ ਐੱਸਜੀਪੀਸੀ ਦੀ ਸ਼ਿਕਾਇਤ ਤੇ ਫਿਲਮ ਯਾਰੀਆਂ ਦੇ ਐਕਟਰ ਨਿਜਾਨ ਜਾਫਰੀ, ਨਿਰਦੇਸ਼ਕ ਵਿਨੈ ਸਪਰੂ ਅਤੇ ਫ਼ਿਲਮ ਨਿਰਮਾਤਾ ਭੂਸ਼ਣ ਕੁਮਾਰ ਤੇ ਪਰਚਾ ਦਰਜ ਕੀਤਾ ਹੈ। ਤੇ ਹੁਣ ਫਿਲਮ ਦੇ ਨਿਰਦੇਸ਼, ਨਿਰਮਾਤਾ ਅਤੇ ਐਕਟਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਹੈ।

ਅੰਮ੍ਰਿਤਸਰ ਪੁਲਿਸ ਨੇ ਫਿਲਮ 'ਯਾਰੀਆਂ' ਦੇ ਟੀਮ ਨੂੰ ਪੱਖ ਪੇਸ਼ ਕਰਨ ਲਈ ਬੁਲਾਇਆ, SGPC ਦੀ ਸ਼ਿਕਾਇਤ ਹੋਇਆ ਪਰਚਾ ਦਰਜ
lalit-kumar
| Updated On: 12 Sep 2023 21:55 PM IST
Share

ਅੰਮ੍ਰਿਤਸਰ। ਪੰਜਾਬ ਪੁਲਿਸ ਨੇ ਬਾਲੀਵੁੱਡ (Bollywood) ਫਿਲਮ ਯਾਰੀਆਂ-2 ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਐੱਸਜੀਪੀਸੀ ਦੀ ਸ਼ਿਕਾਇਤ ਤੇ ਫਿਲਮ ਯਾਰੀਆਂ ਦੇ ਐਕਟਰ ਨਿਜਾਨ ਜਾਫਰੀ, ਨਿਰਦੇਸ਼ਕ ਵਿਨੈ ਸਪਰੂ ਅਤੇ ਫ਼ਿਲਮ ਨਿਰਮਾਤਾ ਭੂਸ਼ਣ ਕੁਮਾਰ ਤੇ ਪਰਚਾ ਦਰਜ ਕੀਤਾ ਹੈ।

ਫਿਲਮ ਦੇ ਗੀਤ ਅਤੇ ਟੀਜ਼ਰ ‘ਤੇ ਐੱਸਜੀਪੀਸੀ (SGPC) ਨੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਸ ਫਿਲਮ ਵਿੱਚ ਅਦਾਕਾਰ ਨੇ ਸੈਬਰ ਪਾਇਆ ਹੋਇਆ ਹੈ, ਜਦੋਂ ਕਿ ਉਸ ਦੇ ਵਾਲ ਕੱਟੇ ਹੋਏ ਹਨ। ਅਭਿਨੇਤਾ ਨੂੰ ਸਿੱਖ ਕੱਕੜ (ਸਿੱਖ ਧਰਮ ਦਾ ਪ੍ਰਤੀਕ) ਕਿਰਪਾਨ ਬਹੁਤ ਹੀ ਇਤਰਾਜ਼ਯੋਗ ਢੰਗ ਨਾਲ ਪਹਿਨਿਆ ਹੋਇਆ ਹੈ, ਜੋ ਕਿ ਸਵੀਕਾਰਯੋਗ ਨਹੀਂ ਹੈ। ਆਉਣ ਲਈ ਨੋਟਿਸ ਭੇਜਿਆ ਹੈ।

ਸਾਡੀ ਅਪੀਲ ਵੱਲ ਨਹੀਂ ਦਿੱਤਾ ਧਿਆਨ-ਐੱਸਜੀਪੀਸੀ

ਐੱਸਜੀਪੀਸੀ ਨੇ ਫਿਲਮ ਚੋਂ ਉਸ ਗਾਣੇ ਨੂੰ ਹਟਾਉਣ ਦੀ ਲਈ ਕਿਹਾ ਸੀ ਜਿਸ ਵਿੱਚ ਕਿਰਪਾਨ ਦੀ ਬੇਅਦਬੀ ਕੀਤੀ ਗਈ ਸੀ। ਐੱਸਜੀਪੀਸੀ ਨੇ ਤਾਂ ਟੀ-ਸੀਰੀਜ਼ (T-Series) ਨੂੰ ਇਹ ਗਾਣਾ ਜਲਦੀ ਹਟਾ ਦੇਣ ਦੀ ਲਈ ਕਿਹਾ। ਐੱਸਜੀਪੀਸੀ ਨੇ ਕਿਹਾ ਕਿ ਜਿਨ੍ਹਾਂ ਫਿਲਮ ਦੇ ਜਿਨ੍ਹਾ ਦ੍ਰਿਸ਼ਾ ਤੋਂ ਉਨਾਂ ਨੂੰ ਇਤਰਾਜ ਹੈ ਉਨ੍ਹਾਂ ਨੂੰ ਹਰ ਪਾਸਿਓਂ ਹਟਾ ਦੇਣਾ ਚਾਹੀਦਾ ਹੈ। ਤਪਰ ਅਫਸੋਸ ਦੀ ਗੱਲ ਇਹ ਇਹ ਹੈ ਕਿ ਫਿਲਮ ਬਣਾਉਣ ਵਾਲਿਆਂ ਨੇ ਐੱਸਜੀਪੀਸੀ ਦੀ ਇਸ ਅਪੀਲ ਵੱਲ਼ ਕੋਈ ਧਿਆਨ ਨਹੀਂ ਦਿੱਤਾ।

‘ਸੰਤੁਸ਼ਟੀਜਨਕ ਨਹੀਂ ਫਿਲਮ ਨਿਰਦੇਸ਼ਕ ਦਾ ਸਪੱਸ਼ਟੀਕਰਨ’

ਮਾਮਲੇ ਨੂੰ ਲੈ ਕੇ ਫਿਲਮ ਦੇ ਨਿਰਦੇਸ਼ਕ ਨੇ ਸਪੱਸ਼ਟੀਕਰਨ ਦਿਤਾ ਸੀ। ਉਨ੍ਹਾਂ ਨੇ ਕਿਹਾ ਕਿ ਫਿਲਮ ਐਕਟਰ ਨੇ ਕਿਰਪਾਨ ਨਹੀਂ ਸਗੋਂ ‘ਖੁਖਰੀ’ ਕਵਰ ਵਾਲਾ ਚਾਕੂ ਪਾਇਆ ਹੋਇਆ ਹੈ। ਨਿਰਦੇਸ਼ਕ ਨੇ ਕਿਹਾ ਕਿ ਉਨਾਂ ਨੇ ਅਜਿਹਾ ਕਦੇ ਨਹੀਂ ਕੀਤਾ ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ। ਪਰ ਐੱਸਜੀਪੀਸੀ ਫਿਲਮ ਨਿਰਦੇਸ਼ਕ ਦੇ ਇਸ ਸਪੱਸ਼ਟੀਕਰਨ ਨੂੰ ਬੇਤੁੱਕਾ ਦੱਸਿਆ ਅਤੇ ਕਿਹਾ ਉਹ ਇਸ ਨਾਲ ਸੰਤੁਸ਼ਟ ਨਹੀਂ ਹਨ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...