AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦੇ ਰਿਸ਼ਤੇ ਵਿੱਚ ਦਰਾਰ? ਅਦਾਕਾਰਾ ਦੇ ਪਤੀ ਨੇ ਟਵੀਟ ਕਰਕੇ ਕਿਹਾ- ‘ਅਸੀਂ ਵੱਖ ਹੋ ਗਏ ਹਾਂ…’

ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਸ਼ਿਲਪਾ ਅਤੇ ਰਾਜ ਨੇ ਹਾਲ ਹੀ ਦੇ ਦਿਨਾਂ 'ਚ ਕੁੱਝ ਫੇਸ ਕੀਤਾ। ਪਰ ਅਭਿਨੇਤਰੀ ਹਮੇਸ਼ਾ ਪਤੀ ਦਾ ਸਮਰਥਨ ਕੀਤਾ। ਪਰ ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਹੁਣ ਸ਼ਿਲਪਾ ਅਤੇ ਰਾਜ ਵੱਖ ਹੋ ਗਏ ਹਨ। ਪਰ ਇਨ੍ਹਾਂ ਦੇ ਰਿਸ਼ਤੇ 'ਚ ਦਰਾਰ ਆ ਗਈ ਹੈ। ਇਕ ਪਾਸੇ ਸ਼ਿਲਪਾ ਸ਼ੈੱਟੀ ਹਮੇਸ਼ਾ ਰਾਜ ਕੁੰਦਰਾ ਨੂੰ ਸਪੋਰਟ ਕਰਦੀ ਨਜ਼ਰ ਆ ਰਹੀ ਹੈ। ਜਦੋਂ ਰਾਜ ਦਾ ਨਾਂ ਪੋਰਨੋਗ੍ਰਾਫੀ ਕੇਸ ਨਾਲ ਜੁੜਿਆ ਅਤੇ ਉਸ ਨੂੰ ਜੇਲ੍ਹ ਜਾਣਾ ਪਿਆ ਤਾਂ ਸ਼ਿਲਪਾ ਉਸ ਦਾ ਸਭ ਤੋਂ ਮਜ਼ਬੂਤ ​​ਸਹਾਰਾ ਬਣ ਕੇ ਖੜ੍ਹੀ ਸੀ।

ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦੇ ਰਿਸ਼ਤੇ ਵਿੱਚ ਦਰਾਰ? ਅਦਾਕਾਰਾ ਦੇ ਪਤੀ ਨੇ ਟਵੀਟ ਕਰਕੇ ਕਿਹਾ- 'ਅਸੀਂ ਵੱਖ ਹੋ ਗਏ ਹਾਂ...'
tv9-punjabi
| Published: 20 Oct 2023 10:58 AM IST
Share

ਬਾਲੀਵੁੱਡ ਨਿਊਜ। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਹਰ ਦਿਨ ਚਰਚਾ ਦਾ ਹਿੱਸਾ ਬਣੀ ਰਹਿੰਦੀ ਹੈ। ਆਪਣੇ ਕੰਮ ਦੇ ਨਾਲ-ਨਾਲ ਅਭਿਨੇਤਰੀ ਆਪਣੇ ਪਤੀ ਰਾਜ ਕੁੰਦਰਾ ਅਤੇ ਪਰਿਵਾਰ ਲਈ ਹਮੇਸ਼ਾ ਲਾਈਮਲਾਈਟ ਵਿੱਚ ਰਹਿੰਦੀ ਹੈ। ਲੰਬੇ ਸਮੇਂ ਤੋਂ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਮਾਸਕ ਦੇ ਪਿੱਛੇ ਆਪਣਾ ਚਿਹਰਾ ਲੁਕਾਉਂਦੇ ਦੇਖਿਆ ਗਿਆ ਸੀ। ਪਰ ਹੁਣ ਉਸਨੇ ਆਪਣਾ ਮਾਸਕ ਹਟਾ ਦਿੱਤਾ ਹੈ ਅਤੇ ਆਪਣੀ ਫਿਲਮ UT69 ਦਾ ਐਲਾਨ ਕਰ ਦਿੱਤਾ ਹੈ। ਪਰ ਇਸ ਦੌਰਾਨ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦੇ ਰਿਸ਼ਤੇ ‘ਚ ਦਰਾਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਇਕ ਪਾਸੇ ਸ਼ਿਲਪਾ ਸ਼ੈੱਟੀ ਹਮੇਸ਼ਾ ਰਾਜ ਕੁੰਦਰਾ (Raj Kundra) ਨੂੰ ਸਪੋਰਟ ਕਰਦੀ ਨਜ਼ਰ ਆ ਰਹੀ ਹੈ। ਜਦੋਂ ਰਾਜ ਦਾ ਨਾਂ ਪੋਰਨੋਗ੍ਰਾਫੀ ਕੇਸ ਨਾਲ ਜੁੜਿਆ ਅਤੇ ਉਸ ਨੂੰ ਜੇਲ੍ਹ ਜਾਣਾ ਪਿਆ ਤਾਂ ਸ਼ਿਲਪਾ ਉਸ ਦਾ ਸਭ ਤੋਂ ਮਜ਼ਬੂਤ ​​ਸਹਾਰਾ ਬਣ ਕੇ ਖੜ੍ਹੀ ਸੀ। ਅਭਿਨੇਤਰੀ ਨੇ ਆਪਣੇ ਪਰਿਵਾਰ ਅਤੇ ਪਤੀ ਦੋਵਾਂ ਦੀ ਦੇਖਭਾਲ ਕੀਤੀ. ਪਰ ਹੁਣ ਰਾਜ ਕੁੰਦਰਾ ਨੇ ਟਵਿਟਰ ‘ਤੇ ਟਵੀਟ ਕਰਕੇ ਆਪਣੇ ਅਤੇ ਸ਼ਿਲਪਾ ਦੇ ਵੱਖ ਹੋਣ ਦੀ ਖਬਰ ਦਿੱਤੀ ਹੈ। ਰਾਜ ਨੇ ਲਿਖਿਆ, ਅਸੀਂ ਵੱਖ ਹੋ ਗਏ ਹਾਂ ਅਤੇ ਕਿਰਪਾ ਕਰਕੇ ਇਸ ਮੁਸ਼ਕਲ ਸਮੇਂ ਵਿੱਚ ਸਾਨੂੰ ਸਮਾਂ ਦਿਓ।

ਰਾਜ ਕੁੰਦਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਹਾਲਾਂਕਿ ਰਾਜ ਕੁੰਦਰਾ ਨੇ ਇਸ ਟਵੀਟ (Tweet) ‘ਚ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਅਤੇ ਸ਼ਿਲਪਾ ਦੇ ਵੱਖ ਹੋਣ ਦੀ ਗੱਲ ਕਹੀ ਹੈ। ਪਰ ਇਸ ਟਵੀਟ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਅੰਦਾਜ਼ਾ ਲਗਾ ਰਿਹਾ ਹੈ ਕਿ ਹੁਣ ਇਸ ਜੋੜੇ ਦਾ ਰਿਸ਼ਤਾ ਟੁੱਟਦਾ ਨਜ਼ਰ ਆ ਰਿਹਾ ਹੈ। ਰਾਜ ਕੁੰਦਰਾ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਟਵੀਟ ਦੇ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਹਲਕਿਆਂ ‘ਚ ਹੰਗਾਮਾ ਮਚ ਗਿਆ ਹੈ। ਹਰ ਕੋਈ ਸ਼ਿਲਪਾ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਿਹਾ ਹੈ।

ਫੈਨਜ਼ ਦਾ ਕਹਿਣਾ, ਫਿਲਮ ਨੂੰ ਪ੍ਰਮੋਟ ਕਰਨ ਦਾ ਤਰੀਕਾ

ਦੂਜੇ ਪਾਸੇ ਸੋਸ਼ਲ ਮੀਡੀਆ (Social media) ਯੂਜ਼ਰਸ ਦਾ ਵੀ ਕਹਿਣਾ ਹੈ ਕਿ ਇਹ ਰਾਜ ਦਾ ਆਪਣੀ ਫਿਲਮ ਨੂੰ ਪ੍ਰਮੋਟ ਕਰਨ ਦਾ ਨਵਾਂ ਤਰੀਕਾ ਹੈ। ਜਾਂ ਉਸਦਾ ਟਵੀਟ ਕਿਸੇ ਹੋਰ ਚੀਜ਼ ਬਾਰੇ ਹੋ ਸਕਦਾ ਹੈ। ਕਮੈਂਟਸ ਜ਼ਰੀਏ ਯੂਜ਼ਰਸ ਇਸ ਨੂੰ ਪਬਲੀਸਿਟੀ ਸਟੰਟ ਕਹਿ ਰਹੇ ਹਨ। ਜੇਕਰ ਰਾਜ ਕੁੰਦਰਾ ਦੀ ਆਉਣ ਵਾਲੀ ਫਿਲਮ UT69 ਦੀ ਗੱਲ ਕਰੀਏ ਤਾਂ ਇਸ ਫਿਲਮ ਵਿੱਚ ਉਨ੍ਹਾਂ ਨੇ ਆਪਣੀ ਜੇਲ੍ਹ ਦੀ ਕਹਾਣੀ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨਾਲ ਕੀ ਹੋਇਆ ਅਤੇ ਉਸ ਦਾ ਕੀ ਸਾਹਮਣਾ ਹੋਇਆ, ਇਹ ਰਾਜ ਖੁਦ ਆਪਣੀ ਅਦਾਕਾਰੀ ਰਾਹੀਂ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...