ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ ‘ਚ ਸ਼ਾਮਲ ਹੋਏ ਆਦਿਤਿਆ ਠਾਕਰੇ ਤੋਂ ਲੈ ਕੇ ਹਰਭਜਨ ਸਿੰਘ ਤੱਕ? ਵੇਖੋ ਤਸਵੀਰਾਂ

ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਆਹ ਦੇ ਜਸ਼ਨ ਪੂਰੇ ਜ਼ੋਰਾਂ 'ਤੇ ਚੱਲ ਰਹੇ ਹਨ। ਦੋਹਾਂ ਦੀ ਖੁਸ਼ੀ 'ਚ ਸ਼ਾਮਲ ਹੋਣ ਲਈ ਕਈ ਵੱਡੀਆਂ ਹਸਤੀਆਂ ਆਉਂਦੀਆਂ ਰਹਿੰਦੀਆਂ ਹਨ। ਮਹਿਮਾਨ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ ‘ਚ ਸ਼ਾਮਲ ਹੋਏ ਆਦਿਤਿਆ ਠਾਕਰੇ ਤੋਂ ਲੈ ਕੇ ਹਰਭਜਨ ਸਿੰਘ ਤੱਕ? ਵੇਖੋ ਤਸਵੀਰਾਂ
Follow Us
tv9-punjabi
| Updated On: 24 Sep 2023 15:59 PM

ਬਾਲੀਵੁੱਡ ਨਿਊਜ। ਵਿਆਹ ਤੋਂ ਬਾਅਦ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਇਕ-ਦੂਜੇ ਦੇ ਹੋ ਜਾਣਗੇ। ਉਦੈਪੁਰ ਦੇ ਲੀਲਾ ਪੈਲੇਸ ‘ਚ ਦੋਹਾਂ ਦੇ ਵਿਆਹ ਦੀਆਂ ਜਸ਼ਨਾਂ ਜਾਰੀ ਹਨ। ਕਈ ਮਹਿਮਾਨ ਵੀ ਇਕ ਤੋਂ ਬਾਅਦ ਇਕ ਉਦੈਪੁਰ ਪਹੁੰਚ ਰਹੇ ਹਨ। ਆਓ ਦੱਸਦੇ ਹਾਂ ਕਿ ਵਿਆਹ ਵਿੱਚ ਹੁਣ ਤੱਕ ਕੌਣ-ਕੌਣ ਸ਼ਾਮਲ ਹੋਏ ਹਨ।

ਆਦਿਤਿਆ ਠਾਕੁਰ ਵੀ ਵਿਆਹ ‘ਚ ਸ਼ਾਮਿਲ ਹੋਏ

ਮਹਿਮਾਨਾਂ ਦੀ ਇਸ ਲਿਸਟ ‘ਚ ਆਦਿਤਿਆ ਠਾਕਰੇ ਦਾ ਨਾਂ ਹੈ। ਠਾਕੁਰ ਐਤਵਾਰ ਦੁਪਹਿਰ ਕਰੀਬ 2:10 ਵਜੇ ਉਦੈਪੁਰ ਪਹੁੰਚੇ। ਤੁਸੀਂ ਜੋ ਤਸਵੀਰ ਦੇਖ ਰਹੇ ਹੋ, ਉਸ ‘ਚ ਆਦਿਤਿਆ ਏਅਰਪੋਰਟ ‘ਤੇ ਨਜ਼ਰ ਆਏ।

ਪਤਨੀ ਨਾਲ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਵੀ ਪਹੁੰਚੇ

ਇਕ ਨਾਂ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦਾ ਵੀ ਹੈ। ਉਹ ਵੀ ਕਰੀਬ 2 ਵਜੇ ਉਦੈਪੁਰ ਪਹੁੰਚ ਗਏ। ਪਰਿਣੀਤੀ-ਰਾਘਵ ਦੇ ਵਿਆਹ ਲਈ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗੀਤਾ ਬਸਰਾ ਵੀ ਪਹੁੰਚੀ ਹੈ।

ਸਾਨੀਆ ਮਿਰਜ਼ਾ ਵੀ ਮਹਿਮਾਨਾਂ ਦੀ ਸੂਚੀ ‘ਚ ਸ਼ਾਮਿਲ

ਪਰਿਣੀਤੀ ਚੋਪੜਾ ਦੀ ਕਰੀਬੀ ਦੋਸਤਾਂ ‘ਚੋਂ ਇਕ ਸਾਨੀਆ ਮਿਰਜ਼ਾ ਵੀ ਮਹਿਮਾਨਾਂ ਦੀ ਸੂਚੀ ‘ਚ ਸ਼ਾਮਲ ਹੈ। ਦੋਹਾਂ ਦੀ ਖੁਸ਼ੀ ‘ਚ ਸ਼ਾਮਲ ਹੋਣ ਲਈ ਉਹ ਵੀ ਕਰੀਬ 11:45 ਵਜੇ ਉਦੈਪੁਰ ਪਹੁੰਚ ਗਈ।

ਉਦੈਪੁਰ ਆ ਚੁੱਕੇ ਹਨ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ

ਇਨ੍ਹਾਂ ਤੋਂ ਇਲਾਵਾ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਉਦੈਪੁਰ ਆ ਚੁੱਕੇ ਹਨ। ਇਨ੍ਹਾਂ ਲੋਕਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੀ ਉਦੈਪੁਰ ਪਹੁੰਚੇ ਸਨ। ਭਾਗਿਆਸ਼੍ਰੀ ਵੀ ਉਦੈਪੁਰ ਵਿੱਚ ਹੈ।

ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...