Heart Attack: ਵੱਧ ਰਹੇ ਹਨ ਸਾਈਲੈਂਟ ਅਟੈਕ ਦੇ ਮਾਮਲੇ, ਇਸ ਤਰਾਂ ਰੱਖੋ ਆਪਣੇ ਦਿਲ ਦਾ ਧਿਆਨ
ਇਸ ਸਮੇਂ ਅਸੀਂ ਕਈ ਖਤਰਨਾਕ ਬਿਮਾਰੀਆਂ ਨਾਲ ਘਿਰੇ ਹੋਏ ਹਾਂ। ਇਨ੍ਹਾਂ ਵਿੱਚੋਂ ਕੁਝ ਅਜਿਹੀਆਂ ਬਿਮਾਰੀਆਂ ਹਨ ਜੋ ਜੀਵਨ ਵਿੱਚ ਲੰਬੇ ਸਮੇਂ ਤੱਕ ਸਾਨੂੰ ਪ੍ਰਭਾਵਿਤ ਕਰਦੀਆਂ ਰਹਿੰਦੀਆਂ ਹਨ।

ਵੱਧ ਰਹੇ ਹਨ ਸਾਈਲੈਂਟ ਅਟੈਕ ਦੇ ਮਾਮਲੇ, ਇਸ ਤਰਾਂ ਰੱਖੋ ਆਪਣੇ ਦਿਲ ਦਾ ਧਿਆਨ | Cases of silent attacks are increasing
ਇਸ ਸਮੇਂ ਅਸੀਂ ਕਈ ਖਤਰਨਾਕ ਬਿਮਾਰੀਆਂ ਨਾਲ ਘਿਰੇ ਹੋਏ ਹਾਂ। ਇਨ੍ਹਾਂ ਵਿੱਚੋਂ ਕੁਝ ਅਜਿਹੀਆਂ ਬਿਮਾਰੀਆਂ ਹਨ ਜੋ ਜੀਵਨ ਵਿੱਚ ਲੰਬੇ ਸਮੇਂ ਤੱਕ ਸਾਨੂੰ ਪ੍ਰਭਾਵਿਤ ਕਰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿੱਚੋਂ ਸ਼ੂਗਰ ਅਤੇ ਮੋਟਾਪਾ ਪ੍ਰਮੁੱਖ ਹਨ। ਪਰ ਕੁਝ ਅਜਿਹੀਆਂ ਬਿਮਾਰੀਆਂ ਹਨ ਜੋ ਸਾਡੇ ਲਈ ਬਿਲਕੁਲ ਘਾਤਕ ਸਾਬਤ ਹੁੰਦੀਆਂ ਹਨ। ਇਨ੍ਹਾਂ ਬਿਮਾਰੀਆਂ ਵਿੱਚੋਂ ਸਭ ਤੋਂ ਖ਼ਤਰਨਾਕ ਸਾਈਲੈਂਟ ਅਟੈਕ ਹੈ। ਅੱਜ ਅਸੀਂ ਆਪਣੇ ਆਲੇ-ਦੁਆਲੇ ਬਹੁਤ ਸਾਰੇ ਲੋਕਾਂ ਨੂੰ ਇਸ ਬੀਮਾਰੀ ਕਾਰਨ ਮਰਦੇ ਦੇਖਦੇ ਹਾਂ। ਅਸੀਂ ਦੇਖਦੇ ਹਾਂ ਕਿ ਕਿਸੇ ਵਿਅਕਤੀ ਨੂੰ ਸ਼ੂਗਰ, ਬੀ.ਪੀ. ਆਦਿ ਦੀ ਕੋਈ ਸਮੱਸਿਆ ਨਹੀਂ ਹੁੰਦੀ ਪਰ ਉਸ ਨੂੰ ਸਾਈਲੈਂਟ ਅਟੈਕ ਪੈ ਜਾਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ। ਅਜਿਹੇ ਮਾਮਲੇ ਵੱਧ ਰਹੇ ਹਨ। ਮਾਹਿਰ ਵੀ ਮੰਨਦੇ ਹਨ ਕਿ ਮੌਜੂਦਾ ਸਮੇਂ ਵਿੱਚ ਅਜਿਹੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਤਰ੍ਹਾਂ ਦੀ ਸਮੱਸਿਆ ਦਾ ਕਾਰਨ ਕੀ ਹੈ।