ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

FDA ਨੇ ਮੀਥੇਨੌਲ ਵਾਲੇ ਜ਼ਹਿਰੀਲੇ ਹੈਂਡ ਸੈਨੀਟਾਈਜ਼ਰਸ ਨੂੰ ਲਿਆ ਵਾਪਸ, ਅੰਨ੍ਹੇਪਣ, ਕੋਮਾ ਦਾ ਵੱਧ ਰਿਹਾ ਖਤਰਾ

FDA Called Back Sanitizers: ਬੀਤੀ 5 ਅਪ੍ਰੈਲ ਨੂੰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਘੋਸ਼ਣਾ ਕੀਤੀ ਸੀ ਕਿ 40 ਲਾਟ ਅਰੂਬਾ ਐਲੋ ਹੈਂਡ ਸੈਨੀਟਾਈਜ਼ਰ ਜੈੱਲ ਅਲਕੋਹਲ 80% ਅਤੇ ਅਰੂਬਾ ਐਲੋ ਅਲਕੋਹਾਲਾਡਾ ਜੈੱਲ ਵਿੱਚ ਮੀਥੇਨੌਲ ਮਿਲੇ ਹੋਣ ਕਾਰਨ ਵਾਪਸ ਮੰਗਵਾਏ ਗਏ ਸਨ। ਅਮਰੀਕਾ ਵਿੱਚ ਇਹ ਉਤਪਾਦ ਮਈ 2021 ਤੋਂ ਅਕਤੂਬਰ 2023 ਦੇ ਦਰਮਿਆਨ ਆਨਲਾਈਨ ਵੇਚੇ ਗਏ ਸਨ। ਇਸਦੇ ਸਾਰੇ ਖਪਤਕਾਰਾਂ ਨੂੰ ਈਮੇਲ ਰਾਹੀਂ ਉਹਨਾਂ ਦੀ ਅਗਲੀ ਖਰੀਦ 'ਤੇ ਛੋਟ ਦੀ ਪੇਸ਼ਕਸ਼ ਵੀ ਕੀਤੀ ਗਈ ਸੀ।

FDA ਨੇ ਮੀਥੇਨੌਲ ਵਾਲੇ ਜ਼ਹਿਰੀਲੇ ਹੈਂਡ ਸੈਨੀਟਾਈਜ਼ਰਸ ਨੂੰ ਲਿਆ ਵਾਪਸ, ਅੰਨ੍ਹੇਪਣ, ਕੋਮਾ ਦਾ ਵੱਧ ਰਿਹਾ ਖਤਰਾ
Follow Us
kusum-chopra
| Updated On: 10 Apr 2024 15:52 PM

ਕਈ ਹੈਂਡ ਸੈਨੀਟਾਈਜ਼ਰ ਇਸ ਵੇਲ੍ਹੇ ਜਾਂਚ ਦੇ ਘੇਰੇ ਵਿੱਚ ਹਨ। ਬਾਜ਼ਾਰ ਵਿੱਚ ਮਿਲਣ ਵਾਲੇ ਜਿਆਦਾਤਰ ਹੈਂਡ ਸੈਨੀਟਾਈਜ਼ਰਸ ਵਾਲੇ ਮੰਨਿਆ ਜਾ ਰਿਹਾ ਸੀ ਕਿ ਇਸ ਵਿੱਚ ਮਿਲਾਇਆ ਗਿਆ ਮੀਥੇਨੌਲ ਇਨਸਾਨਾਂ ਲਈ ਖ਼ਤਰਨਾਕ ਸਾਬਿਤ ਹੋ ਰਿਹਾ ਹੈ। ਹੁਣ ਯੂਐਸ ਐਫਡੀਏ ਨੇ ਇਸ ਉੱਤੇ ਮੋਹਰ ਲਗਾ ਦਿੱਤੀ ਹੈ। ਐਫਡੀਏ ਦੁਆਰਾ ਸੈਨੀਟਾਈਜ਼ਰ ਵਿੱਚ ਪਾਏ ਜਾਣ ਵਾਲੇ ਮੀਥੇਨੌਲ ਕਾਰਨ ਇਨ੍ਹਾਂ ਨੂੰ ਵਾਪਸ ਮੰਗਵਾ ਲਿਆ ਹੈ। ਐਫਡੀਏ ਮੁਤਾਬਕ, ਇਹ ਸੈਨੀਟਾਈਜ਼ਰਸ ਸਕਿਨ ਦੀਆਂ ਸਮੱਸਿਆਵਾਂ, ਅੰਨ੍ਹੇਪਣ ਅਤੇ ਇੱਥੋਂ ਤੱਕ ਕਿ ਕੋਮਾ ਦੇ ਜੋਖਮ ਨੂੰ ਵੀ ਵਧਾ ਰਿਹਾ ਹੈ।

ਮੀਥੇਨੌਲ ਵਾਲੇ ਹੱਥਾਂ ਦੇ ਸੈਨੀਟਾਈਜ਼ਰ ਖ਼ਤਰਨਾਕ ਕਿਉਂ ਹਨ?

ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰਾਂ ਦੇ ਅਨੁਸਾਰ, ਮੀਥੇਨੌਲ ਸ਼ਰਾਬ ਦਾ ਇੱਕ ਰੂਪ ਹੈ ਜੋ ਬਹੁਤ ਜ਼ਹਿਰੀਲਾ ਹੁੰਦਾ ਹੈ। ਮੀਥੇਨ ਨੂੰ ਆਮ ਤੌਰ ‘ਤੇ ਰੇਸਿੰਗ ਕਾਰਾਂ ਲਈ ਬਾਲਣ ਵਜੋਂ ਅਤੇ ਐਂਟੀਫਰੀਜ਼ ਵਜੋਂ ਵਰਤਿਆ ਜਾਂਦਾ ਹੈ। ਐਫਡੀਏ ਦੇ ਅਨੁਸਾਰ, ਮੀਥੇਨੌਲ ਇੰਨਾ ਖਤਰਨਾਕ ਹੋ ਸਕਦਾ ਹੈ ਕਿ ਜਦੋਂ ਇਸਨੂੰ ਚਮੜੀ ‘ਤੇ ਲਗਾਇਆ ਜਾਂਦਾ ਹੈ, ਤਾਂ ਇਹ ਚਮੜੀ ਵਿੱਚ ਸਿੱਧਾ ਪ੍ਰਵੇਸ਼ ਕਰਦਾ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਘਾਤਕ ਵੀ ਹੋ ਸਕਦਾ ਹੈ। ਹੱਥਾਂ ‘ਤੇ ਮੀਥੇਨੌਲ ਵਾਲਾ ਸੈਨੀਟਾਈਜ਼ਰ ਲਗਾਉਣ ਨਾਲ ਜ਼ਹਿਰੀਲੇ ਪ੍ਰਭਾਵ ਹੋ ਸਕਦੇ ਹਨ। ਅਜਿਹੇ ਅਲਕੋਹਲ ਵਾਲੇ ਸੈਨੀਟਾਈਜ਼ਰ ਨੂੰ ਸੁੰਘਣਾ ਵੀ ਖਤਰਨਾਕ ਹੋ ਸਕਦਾ ਹੈ।

ਮੀਥੇਨੌਲ ਵਾਲੇ ਸੈਨੀਟਾਈਜ਼ਰ ਦੇ ਕੀ ਹਨ ਖ਼ਤਰੇ?

ਐਫਡੀਏਦੇ ਅਨੁਸਾਰ, ਮੀਥੇਨੌਲ ਵਾਲੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਨਾਲ

  • ਚੱਕਰ ਆਉਣਾ, ਉਲਟੀ ਆਉਣਾ ਅਤੇ ਸਿਰ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ।
    ਇਹ ਧੁੰਦਲੀ ਨਜ਼ਰ ਅਤੇ ਅੰਨ੍ਹੇਪਣ ਦਾ ਕਾਰਨ ਬਣ ਸਕਦਾ ਹੈ।
    ਸਰੀਰ ਦੇ ਕੰਬਣ ਅਤੇ ਬ੍ਰੇਨ ਸਿਸਟਮ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
    ਵਿਅਕਤੀ ਕੋਮਾ ਵਿੱਚ ਜਾ ਸਕਦਾ ਹੈ ਅਤੇ ਮਰ ਵੀ ਸਕਦਾ ਹੈ।

ਕਿਵੇਂ ਕਰੀਏ ਸੁਰੱਖਿਅਤ ਸੈਨੀਟਾਈਜ਼ਰ ਦੀ ਚੋਣ ?

News9Live ਨਾਲ ਗੱਲਬਾਤ ਵਿੱਚ, ਸ਼ਾਰਦਾ ਹਸਪਤਾਲ ਦੇ ਜਨਰਲ ਫਿਜ਼ੀਸ਼ੀਅਨ ਡਾ. ਸ਼੍ਰੇਅ ਸ਼੍ਰੀਵਾਸਤਵ ਨੇ ਦੱਸਿਆ ਕਿ ਸੈਨੀਟਾਈਜ਼ਰ ਨੂੰ ਸੁਰੱਖਿਅਤ ਢੰਗ ਨਾਲ ਕਿਵੇਂ ਚੁਣਿਆ ਜਾ ਸਕਦਾ ਹੈ। ਹੈਂਡ ਸੈਨੀਟਾਈਜ਼ਰ ਖਰੀਦਦੇ ਸਮੇਂ ਕੁਝ ਗੱਲਾਂ ਦਾ ਖਾਸ ਖਿਆਲ ਰੱਖੋ –

  • ਉਤਪਾਦ ਜਾਂ ਬ੍ਰਾਂਡ ਦਾ ਨਾਮ
    ਨਿਰਮਾਤਾ
    ਵਿਤਰਕ
    NDC ਜਾਂ ਰਾਸ਼ਟਰੀ ਡਰੱਗ ਕੋਡ ਨੰਬਰ

ਸੈਨੀਟਾਈਜ਼ਰ ਦੀ ਸੁਰੱਖਿਅਤ ਵਰਤੋਂ ਕਰਨ ਲਈ ਸੁਝਾਅ

ਸਾਬਣ ਨਾਲ ਹੱਥ ਧੋਣਾ ਹੱਥਾਂ ਸਭ ਤੋਂ ਵਧੀਆ ਤਰੀਕਾ ਹੈ ਪਰ ਉਪਲਬਧ ਨਾ ਹੋਣ ਦੀ ਸਥਿਤੀ ਵਿੱਚ ਲੋਕਾਂ ਨੂੰ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰਨ ਦੇ ਸੁਰੱਖਿਅਤ ਤਰੀਕੇ ਜਾਣਨੇ ਚਾਹੀਦੇ ਹਨ:

  • ਅਲਕੋਹਲ ਅਧਾਰਤ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰੋ ਜਿਸ ਵਿੱਚ ਘੱਟੋ ਘੱਟ 60% ਅਲਕੋਹਲ ਹੋਵੇ।
    ਉਦਾਹਰਨ ਲਈ, ਬਾਗਬਾਨੀ, ਬਾਹਰ ਖੇਡਣ, ਮੱਛੀਆਂ ਫੜਨ ਜਾਂ ਕੈਂਪਿੰਗ ਤੋਂ ਬਾਅਦ ਜੇਕਰ ਤੁਹਾਡੇ ਹੱਥ ਗੰਦੇ ਜਾਂ ਚਿਕਨਾਈ ਵਾਲੇ ਹਨ ਤਾਂ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਨਾ ਕਰੋ।
    ਸੈਨੀਟਾਈਜ਼ਰ ਲਗਾਉਣ ਤੋਂ ਤੁਰੰਤ ਬਾਅਦ ਆਪਣੀਆਂ ਅੱਖਾਂ ਜਾਂ ਸੰਵੇਦਨਸ਼ੀਲ ਹਿੱਸਿਆਂ ਨੂੰ ਨਾ ਰਗੜੋ।
    ਬੱਚਿਆਂ ਤੋਂ ਦੂਰ ਰੱਖੋ।
    ਇਸਨੂੰ ਸੁੰਘਣ ਤੋਂ ਬਚੋ।
    ਖਾਣਾ ਖਾਣ ਤੋਂ ਪਹਿਲਾਂ ਘੱਟੋ-ਘੱਟ 1-2 ਮਿੰਟ ਲਈ ਸੈਨੀਟਾਈਜ਼ਰ ਨੂੰ ਸੁੱਕਣ ਦਿਓ।
    ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਹੋਣ ‘ਤੇ ਡਾਕਟਰ ਦੀ ਸਲਾਹ ਲਓ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories