ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Heart Care: ਸਰਦੀਆਂ ਦੇ ਮੌਸਮ ਵਿੱਚ ਇੰਝ ਰੱਖੋ ਦਿਲ ਦੀ ਦੇਖਭਾਲ ਕਰੋ, ਅਪਣਾਓ ਇਹ ਆਸਾਨ ਟਿਪਸ

Heart Care: ਜੇਕਰ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਤਾਂ ਸਰਦੀਆਂ ਦੇ ਮੌਸਮ ਵਿੱਚ ਵੀ ਆਪਣੇ ਸਰੀਰ ਨੂੰ ਐਕਟਿਵ ਰੱਖੋ। ਤਦ ਹੀ ਤੁਸੀਂ ਆਪਣੇ ਸਰੀਰ ਦੀ ਚੰਗੀ ਦੇਖਭਾਲ ਕਰ ਸਕੋਗੇ। ਸਰੀਰ ਨੂੰ ਐਕਟਿਵ ਰੱਖਣ ਨਾਲ ਖੂਨ ਦਾ ਸੰਚਾਰ ਵੀ ਬਿਹਤਰ ਹੋਵੇਗਾ। ਇਸ ਨਾਲ ਤੁਹਾਡੇ ਦਿਲ ਦੀ ਸਿਹਤ ਵੀ ਠੀਕ ਰਹੇਗੀ। ਆਓ ਜਾਣਦੇ ਹਾਂ ਸਰਦੀਆਂ ਵਿੱਚ ਦਿਲ ਦੀ ਸਿਹਤ ਦਾ ਧਿਆਨ ਰੱਖਣ ਦੇ ਤਰੀਕੇ।

Heart Care: ਸਰਦੀਆਂ ਦੇ ਮੌਸਮ ਵਿੱਚ ਇੰਝ ਰੱਖੋ ਦਿਲ ਦੀ ਦੇਖਭਾਲ ਕਰੋ, ਅਪਣਾਓ ਇਹ ਆਸਾਨ ਟਿਪਸ
Follow Us
kusum-chopra
| Published: 18 Nov 2023 08:47 AM
Heart Care Tips : ਸਰਦੀ ਦਾ ਮੌਸਮ ਆਉਣ ਦੇ ਨਾਲ ਹੀ ਬੀਮਾਰੀਆਂ ਵੀ ਕਹਿਰ ਮਚਾਉਣ ਲੱਗਦੀਆਂ ਹਨ। ਜ਼ੁਕਾਮ, ਖੰਘ ਅਤੇ ਬੁਖਾਰ ਤੋਂ ਕੋਈ ਨਾ ਕੋਈ ਵਿਅਕਤੀ ਪ੍ਰੇਸ਼ਾਨ ਰਹਿੰਦਾ ਹੀ ਹੈ। ਗੱਲ ਖਾਣ-ਪੀਣ ਜਾਂ ਰੁਟੀਨ ਚੈਕਅੱਪ ਦੀ ਹੋਵੇ ਤਾਂ ਕਿਸੇ ਵੀ ਤਰ੍ਹਾਂ ਲਾਪਰਵਾਹ ਰਹਿਣਾ ਠੀਕ ਨਹੀਂ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਆਪਣੇ ਆਪ ਨੂੰ ਐਕਟਿਵ ਰੱਖਣਾ ਬਹੁਤ ਜ਼ਰੂਰੀ ਹੈ। ਇਸ ਨਾਲ ਬਲੱਡ ਸਰਕੁਲੇਸ਼ਨ ‘ਚ ਸੁਧਾਰ ਹੋਵੇਗਾ ਅਤੇ ਦਿਲ ਦੀ ਸਿਹਤ ਵੀ ਚੰਗੀ ਰਹੇਗੀ। ਉੱਥੇ ਹੀ ਜੇਕਰ ਅਸੀਂ ਆਪਣੇ ਘਰ ਦੇ ਬਜ਼ੁਰਗਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਲਈ ਜ਼ਿਆਦਾ ਸਰੀਰਕ ਕੰਮ ਕਰਨਾ ਸੰਭਵ ਨਹੀਂ ਹੈ। ਸਾਡੀ ਜੀਵਨ ਸ਼ੈਲੀ ਅਤੇ ਖੁਰਾਕ ਦਿਲ ਦੀ ਸਿਹਤ ‘ਤੇ ਬਹੁਤ ਪ੍ਰਭਾਵ ਪਾਉਂਦੀ ਹੈ। ਇਸ ਲਈ ਇਸ ਗੱਲ ਨੂੰ ਧਿਆਨ ‘ਚ ਰੱਖਦੇ ਹੋਏ ਅਸੀਂ ਤੁਹਾਨੂੰ ਕੁਝ ਆਸਾਨ ਹੈਲਥ ਟਿਪਸ ਦੱਸਣ ਜਾ ਰਹੇ ਹਾਂ, ਜੋ ਸਰਦੀਆਂ ਦੇ ਮੌਸਮ ‘ਚ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣਗੇ।

ਬਲੱਡ ਪ੍ਰੈਸ਼ਰ ਦੀ ਜਾਂਚ ਕਰੋ

ਹਾਈ ਬਲੱਡ ਪ੍ਰੈਸ਼ਰ ਹਰ ਘਰ ਵਿੱਚ ਇੱਕ ਸਮੱਸਿਆ ਬਣ ਗਿਆ ਹੈ। ਬਹੁਤ ਸਾਰੇ ਮਾਮਲਿਆਂ ਵਿੱਚ ਇਸਦੀ ਇੰਨੀ ਆਸਾਨੀ ਨਾਲ ਪਤਾ ਨਹੀਂ ਚੱਲ ਪਾਉਂਦਾ ਹੈ। ਇਸ ਨੂੰ ਸਾਈਲੈਂਟ ਕਿਲਰ ਵੀ ਕਿਹਾ ਜਾਂਦਾ ਹੈ। ਬੀਪੀ ਵਧਣ ਨਾਲ ਦਿਲ ਦੀ ਸਮੱਸਿਆ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਇਸ ਲਈ, ਨਿਯਮਿਤ ਤੌਰ ‘ਤੇ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਂਦੇ ਰਹੋ।

ਵਿਟਾਮਿਨ ਡੀ

ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ ਕਿ ਵਿਟਾਮਿਨ ਡੀ ਦੀ ਕਮੀ ਦਿਲ ਦੇ ਕੰਮਕਾਜ ‘ਤੇ ਵੀ ਅਸਰ ਪਾਉਂਦੀ ਹੈ। ਵਿਟਾਮਿਨ ਡੀ ਹੱਡੀਆਂ ਅਤੇ ਮਾਸਪੇਸ਼ੀਆਂ ਲਈ ਬਹੁਤ ਜ਼ਰੂਰੀ ਹੈ, ਸਰੀਰ ਵਿੱਚ ਇਸ ਦੀ ਕਮੀ ਦੇ ਕਾਰਨ ਦਿਲ ਨਾਲ ਸਬੰਧਤ ਬਿਮਾਰੀਆਂ ਵਧਣ ਦਾ ਖ਼ਤਰਾ ਰਹਿੰਦਾ ਹੈ। ਧੁੱਪ ਵਿਟਾਮਿਨ ਡੀ ਦਾ ਭਰਪੂਰ ਸਰੋਤ ਹੈ। ਸਾਨੂੰ ਸਰਦੀਆਂ ਵਿੱਚ ਸਮੇਂ-ਸਮੇਂ ‘ਤੇ ਵਿਟਾਮਿਨ ਡੀ ਦੇ ਟੈਸਟ ਕਰਵਾਉਂਦੇ ਰਹਿਣਾ ਚਾਹੀਦਾ ਹੈ।

ਰਹੋ ਹਾਈਡਰੇਟਿਡ

ਜ਼ਿਆਦਾਤਰ ਲੋਕ ਸਰਦੀਆਂ ਵਿੱਚ ਪਾਣੀ ਪੀਣਾ ਘੱਟ ਕਰ ਦਿੰਦੇ ਹਨ। ਪਰ ਇਸ ਮੌਸਮ ਵਿਚ ਆਪਣੇ ਸਰੀਰ ਦੇ ਹਿਸਾਬ ਨਾਲ ਆਪਣੇ ਆਪ ਨੂੰ ਹਾਈਡ੍ਰੇਟ ਰੱਖੋ। ਪਾਣੀ ਪੀਣਾ ਘੱਟ ਨਾ ਕਰੋ, ਸਿਰਫ ਤਾਜ਼ਾ ਭੋਜਨ ਹੀ ਖਾਓ ਅਤੇ ਫਰਿੱਜ ਵਿਚ ਰੱਖੀ ਕਿਸੇ ਵੀ ਚੀਜ਼ ਨੂੰ ਕੁਝ ਦੇਰ ਲਈ ਬਾਹਰ ਰੱਖੋ ਅਤੇ ਫਿਰ ਖਾਓ। ਰੂਮ ਟੈਂਪਰੇਚਰ ਵਾਲਾ ਪਾਣੀ ਜੇਕਰ ਤੁਹਾਨੂੰ ਠੰਡਾ ਲੱਗ ਰਿਹਾ ਹੈ ਤਾਂ ਕੋਸਾ ਪਾਣੀ ਪੀਂਦੇ ਰਹੋ।

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...