AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Health: ਜੇਕਰ ਤੁਸੀਂ ਵੀ ਦੁੱਧ ਦੇ ਨਾਲ ਲੈਂਦੇ ਹੋ ਇਹ ਪੋਸ਼ਟਿਕ ਤੱਤ ਤਾਂ ਤੁਹਾਨੂੰ ਮਿਲੇਗਾ ਬਹੁਤ ਫਾਇਦਾ

Health Tips: ਦੁੱਧ ਦਾ ਸੇਵਨ ਕਰਨਾ ਸਾਡੇ ਲਈ ਬਹੁਤ ਜਰੂਰੀ ਹੈ । ਦੁੱਧ ਵਿੱਚ ਅਜਿਹੇ ਬਹੁਤ ਤੱਤ ਮੌਜੂਦ ਹਨ ਜੋ ਸਾਡੇ ਸ਼ਰੀਰ ਅਤੇ ਦਿਮਾਗ ਦੇ ਵਿਕਾਸ ਲਈ ਬਹੁਤ ਜਰੂਰੀ ਹਨ ।

Health: ਜੇਕਰ ਤੁਸੀਂ ਵੀ ਦੁੱਧ ਦੇ ਨਾਲ ਲੈਂਦੇ ਹੋ ਇਹ ਪੋਸ਼ਟਿਕ ਤੱਤ ਤਾਂ ਤੁਹਾਨੂੰ ਮਿਲੇਗਾ ਬਹੁਤ ਫਾਇਦਾ
Disclaimer: ਇਸ ਲੇਖ ਵਿੱਚ ਦੱਸੇ ਗਏ ਤਰੀਕੇ ਅਤੇ ਦਾਅਵੇ ਵੱਖ-ਵੱਖ ਜਾਣਕਾਰੀ ‘ਤੇ ਅਧਾਰਤ ਹਨ। ਟੀਵੀ9 ਪੰਜਾਬੀ ਲੇਖ ਵਿੱਚ ਦਿੱਤੀ ਗਈ ਜਾਣਕਾਰੀ ਦੀ ਸ਼ੁੱਧਤਾ ਦਾ ਦਾਅਵਾ ਨਹੀਂ ਕਰਦਾ ਹੈ। ਕਿਸੇ ਵੀ ਇਲਾਜ ਅਤੇ ਸੁਝਾਅ ਨੂੰ ਲੈਣ ਤੋਂ ਪਹਿਲਾਂ ਡਾਕਟਰ ਜਾਂ ਮਾਹਰ ਨਾਲ ਸਲਾਹ ਜਰੂਰ ਕਰੋ।
tv9-punjabi
| Updated On: 24 Mar 2023 16:00 PM IST
Share
Health: ਦੁੱਧ ਦਾ ਸੇਵਨ ਕਰਨਾ ਸਾਡੇ ਲਈ ਬਹੁਤ ਜਰੂਰੀ ਹੈ । ਦੁੱਧ ਵਿੱਚ ਅਜਿਹੇ ਬਹੁਤ ਤੱਤ ਮੌਜੂਦ ਹਨ ਜੋ ਸਾਡੇ ਸ਼ਰੀਰ ਅਤੇ ਦਿਮਾਗ ਦੇ ਵਿਕਾਸ ਲਈ ਬਹੁਤ ਜਰੂਰੀ ਹਨ । ਪਰ ਕੁੱਝ ਹੋਰ ਵੀ ਅਜਿਹੇ ਤੱਤ ਹਨ ਜਿਨ੍ਹਾਂ ਨੂੰ ਦੁੱਧ ਦੇ ਨਾਲ ਲੈਣ ਵਿੱਚ ਸਾਡਾ ਬਹੁਤ ਫਾਇਦਾ ਹੁੰਦਾ ਹੈ । ਇਨ੍ਹਾਂ ਵਿੱਚੋਂ ਇੱਕ ਹੈ ਅੰਜੀਰ । ਅੰਜੀਰ ਆਪਣੇ ਔਸ਼ਧੀ ਗੁਣਾਂ ਲਈ ਮਸ਼ਹੂਰ ਹੈ ਅਤੇ ਸਾਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖਦਾ ਹੈ। ਇਸ ‘ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਕਾਰਨ ਇਸ ਨੂੰ ਸੁਪਰਫੂਡ ਕਿਹਾ ਜਾਂਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਇਸ ਨੂੰ ਦੁੱਧ ਦੇ ਨਾਲ ਖਾਓ ਤਾਂ ਇਸ ਦੇ ਫਾਇਦੇ ਹੋਰ ਵੀ ਵਧ ਜਾਂਦੇ ਹਨ। ਅੰਜੀਰ ਨੂੰ ਕੈਲਸ਼ੀਅਮ (Calcium)ਨਾਲ ਭਰਪੂਰ ਦੁੱਧ ਦੇ ਨਾਲ ਖਾਣ ਨਾਲ ਵੀ ਹੈਰਾਨੀਜਨਕ ਲਾਭ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਦੁੱਧ ਅਤੇ ਅੰਜੀਰ ਨੂੰ ਇਕੱਠੇ ਖਾਣ ਨਾਲ ਮਿਲਦਾ ਹੈ।

ਦੁੱਧ ਅਤੇ ਅੰਜੀਰ ਦਾ ਸੇਵਨ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ

ਜੇਕਰ ਅਸੀਂ ਆਪਣੀ ਰੁਟੀਨ ਡਾਈਟ ‘ਚ ਦੁੱਧ ਅਤੇ ਅੰਜੀਰ ਨੂੰ ਸ਼ਾਮਿਲ ਕਰਦੇ ਹਾਂ ਤਾਂ ਇਹ ਸਾਡੀ ਇਮਿਊਨਿਟੀ (Immunity) ਵਧਾਉਣ ‘ਚ ਕਾਫੀ ਕਾਰਗਰ ਸਾਬਤ ਹੁੰਦੇ ਹਨ। ਇਹ ਉਨ੍ਹਾਂ ਲੋਕਾਂ ਲਈ ਲਾਈਫਲਾਈਨ ਤੋਂ ਘੱਟ ਨਹੀਂ ਹੈ, ਜਿਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ ਅਤੇ ਉਹ ਆਸਾਨੀ ਨਾਲ ਬੀਮਾਰ ਹੋ ਜਾਂਦੇ ਹਨ। ਅੰਜੀਰ ਵਿੱਚ ਮੌਜੂਦ ਵਿਟਾਮਿਨ ਅਤੇ ਦੁੱਧ ਵਿੱਚ ਪਾਏ ਜਾਣ ਵਾਲੇ ਇਮਿਊਨਿਟੀ ਵਧਾਉਣ ਵਾਲੇ ਗੁਣ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਭਾਰ ਘਟਾਉਣ ਵਿੱਚ ਪ੍ਰਭਾਵਸ਼ਾਲੀ

ਅੱਜ ਸਾਡੀ ਆਬਾਦੀ ਦਾ ਵੱਡਾ ਹਿੱਸਾ (ਮੋਟਾਪੇ (Obesity) ਤੋਂ ਪ੍ਰੇਸ਼ਾਨ ਹੈ। ਇਸ ਲਈ ਜੇਕਰ ਤੁਹਾਡਾ ਭਾਰ ਵੀ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਦੁੱਧ ਅਤੇ ਅੰਜੀਰ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਅੰਜੀਰ ਨੂੰ ਦੁੱਧ ਦੇ ਨਾਲ ਨਿਯਮਿਤ ਰੂਪ ਨਾਲ ਖਾਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਅਸਲ ‘ਚ ਅੰਜੀਰ ‘ਚ ਮੌਜੂਦ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਭਾਰ ਘਟਾਉਣ ‘ਚ ਫਾਇਦੇਮੰਦ ਹੁੰਦਾ ਹੈ। ਇਸ ਲਈ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਇਹ ਇਕ ਵਧੀਆ ਖੁਰਾਕ ਹੈ।

ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ

ਦੁੱਧ ਅਤੇ ਅੰਜੀਰ ਦਾ ਸੇਵਨ ਉਨ੍ਹਾਂ ਲੋਕਾਂ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ ਜੋ ਪੇਟ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹਨ। ਜੇਕਰ ਤੁਹਾਨੂੰ ਵੀ ਗੈਸ ਜਾਂ ਕਬਜ਼ ਦੀ ਸਮੱਸਿਆ ਹੈ ਤਾਂ ਇਹ ਖੁਰਾਕ ਤੁਹਾਡੇ ਲਈ ਬਹੁਤ ਵਧੀਆ ਸਾਬਤ ਹੋਵੇਗੀ। ਅੰਜੀਰ (Fig) ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ, ਜਿਸ ਨਾਲ ਪੇਟ ਸਾਫ ਰਹਿੰਦਾ ਹੈ। ਅਜਿਹੇ ‘ਚ ਗੈਸ ਅਤੇ ਕਬਜ਼ ਤੋਂ ਰਾਹਤ ਪਾਉਣ ਲਈ ਦੁੱਧ ਅਤੇ ਅੰਜੀਰ ਦਾ ਸੇਵਨ ਕੀਤਾ ਜਾ ਸਕਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...