AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਤੁਹਾਡਾ ਬੱਚਾ ਵੀ Fruits and Vegetables ਨਹੀਂ ਖਾਂਦਾ, ਇਹ ਟਿਪਸ ਆਉਣਗੇ ਤੁਹਾਡੇ ਕੰਮ

ਸਿਹਤ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਫਲ ਜਾਂ ਸਬਜ਼ੀਆਂ ਖਾਣ ਦੀ ਆਦਤ ਪਾਉਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਪੋਸ਼ਣ ਮਿਲ ਸਕੇ। ਜੇਕਰ ਬੱਚੇ ਵੱਡੇ ਹੋ ਕੇ ਵੀ ਇਹ ਆਦਤਾਂ ਅਪਣਾ ਲੈਣ ਤਾਂ ਉਹ ਬਿਮਾਰੀਆਂ ਤੋਂ ਦੂਰ ਰਹਿਣਗੇ।

ਕੀ ਤੁਹਾਡਾ ਬੱਚਾ ਵੀ Fruits and Vegetables ਨਹੀਂ ਖਾਂਦਾ, ਇਹ ਟਿਪਸ ਆਉਣਗੇ ਤੁਹਾਡੇ ਕੰਮ
tv9-punjabi
| Published: 14 May 2023 19:39 PM IST
Share
Health News: ਮਾਪੇ ਹੋਣ ਦੇ ਨਾਤੇ, ਤੁਸੀਂ ਇਹ ਵੀ ਜਾਣਦੇ ਹੋ ਕਿ ਬੱਚੇ (Children) ਲਈ ਸਿਹਤਮੰਦ ਅਤੇ ਸੰਤੁਲਿਤ ਖੁਰਾਕ ਖਾਣਾ ਕਿੰਨਾ ਮਹੱਤਵਪੂਰਨ ਹੈ। ਫਲ ਅਤੇ ਸਬਜ਼ੀਆਂ ਸਿਹਤਮੰਦ ਖੁਰਾਕ ਦਾ ਅਹਿਮ ਹਿੱਸਾ ਹਨ। ਜੋ ਸਾਡੇ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਪ੍ਰਦਾਨ ਕਰਦੀਆਂ ਹਨ। ਕੇਲੇ ਸਮੇਤ ਕਈ ਅਜਿਹੇ ਫਲ ਅਤੇ ਸਬਜ਼ੀਆਂ ਹਨ, ਜਿਨ੍ਹਾਂ ਨੂੰ ਸੁਪਰਫੂਡ ਦੀ ਸ਼੍ਰੇਣੀ ‘ਚ ਰੱਖਿਆ ਗਿਆ ਹੈ। ਪਰ ਬਹੁਤ ਸਾਰੇ ਮਾਪਿਆਂ ਲਈ ਆਪਣੇ ਬੱਚੇ ਨੂੰ ਫਲ ਖੁਆਉਣਾ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੋ ਸਕਦਾ।

ਬੱਚਿਆਂ ਨੂੰ ਫਲ ਸਬਜ਼ੀਆਂ ਖਾਣ ਦੀ ਆਦਤ ਪਾਓ

ਸਿਹਤ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਫਲ ਜਾਂ ਸਬਜ਼ੀਆਂ ਖਾਣ ਦੀ ਆਦਤ ਪਾਉਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਪੋਸ਼ਣ ਮਿਲ ਸਕੇ। ਜੇਕਰ ਬੱਚੇ ਵੱਡੇ ਹੋ ਕੇ ਵੀ ਇਹ ਆਦਤਾਂ ਅਪਣਾ ਲੈਣ ਤਾਂ ਉਹ ਬਿਮਾਰੀਆਂ ਤੋਂ ਦੂਰ ਰਹਿਣਗੇ। ਹਾਲਾਂਕਿ, ਜੇਕਰ ਤੁਸੀਂ ਵੀ ਬੱਚਿਆਂ ਨੂੰ ਫਲ ਅਤੇ ਸਬਜ਼ੀਆਂ (Fruits and Vegetables) ਖੁਆਉਣ ਲਈ ਸੰਘਰਸ਼ ਕਰ ਰਹੇ ਹੋ, ਤਾਂ ਇੱਥੇ ਦੱਸੇ ਗਏ ਕੁਝ ਸੁਝਾਅ ਤੁਹਾਡੇ ਲਈ ਲਾਭਦਾਇਕ ਹੋਣਗੇ।

ਬੱਚੇ ਫਲ ਕਿਵੇਂ ਖਾਣਗੇ

ਇਸ ਬਾਰੇ ‘ਚ ਇਕ ਖੋਜ ਕੀਤੀ ਗਈ ਹੈ, ਜਿਸ ਮੁਤਾਬਕ ਜੇਕਰ ਬੱਚੇ ਆਪਣੇ ਡਾਇਨਿੰਗ ਟੇਬਲ ‘ਤੇ ਔਸਤਨ 10 ਮਿੰਟ ਜ਼ਿਆਦਾ ਬੈਠਣਗੇ ਤਾਂ ਬੱਚੇ ਜ਼ਿਆਦਾ ਫਲ ਅਤੇ ਸਬਜ਼ੀਆਂ ਖਾਣਗੇ। ਇਹ ਖੋਜ ਜਾਮਾ ਨੈੱਟਵਰਕ ਓਪਨ ਵਿੱਚ ਪ੍ਰਕਾਸ਼ਿਤ ਹੋਈ ਹੈ। ਖੋਜ ਮੁਤਾਬਕ ਬੱਚੇ ਔਸਤਨ 100 ਗ੍ਰਾਮ ਤੋਂ ਵੱਧ ਫਲ ਜਾਂ ਸਬਜ਼ੀਆਂ ਖਾਂਦੇ ਹਨ। ਅਧਿਐਨ ਮੁਤਾਬਕ ਰੋਜ਼ਾਨਾ ਫਲ ਜਾਂ ਸਬਜ਼ੀਆਂ ਖਾਣ ਨਾਲ ਕਾਰਡੀਓਮੈਟਾਬੋਲਿਕ ਬੀਮਾਰੀਆਂ ਦਾ ਖਤਰਾ 6 ਤੋਂ 7 ਫੀਸਦੀ ਤੱਕ ਰਹਿੰਦਾ ਹੈ।

ਭੋਜਨ ਦੀ ਯੋਜਨਾਬੰਦੀ ਵਿੱਚ ਬੱਚਿਆਂ ਨੂੰ ਸ਼ਾਮਿਲ ਕਰੋ

ਭੋਜਨ ਯੋਜਨਾ ਵਿੱਚ ਆਪਣੇ ਬੱਚੇ ਨੂੰ ਸ਼ਾਮਿਲ ਕਰੋ। ਜੇਕਰ ਬੱਚੇ ਫਲ ਜਾਂ ਸਬਜੀਆਂ ਖਰੀਦਣ ਵਿੱਚ ਤੁਹਾਡੀ ਮਦਦ ਕਰਦੇ ਹਨ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਦਿਓ ਕਰਨ ਅਜਿਹਾ ਕਰਨ ਨਾਲ ਬੱਚੇ ਫਲਾਂ ਜਾਂ ਸਬਜ਼ੀਆਂ ਦੀ ਮਹੱਤਤਾ ਨੂੰ ਸਮਝਣਗੇ। ਫਲਾਂ ਨੂੰ ਮਜ਼ੇਦਾਰ ਆਕਾਰਾਂ ਵਿੱਚ ਕੱਟੋ ਜਾਂ ਫਲ ਕਬਾਬ ਬਣਾਉਣ ਲਈ ਕੂਕੀ ਕਟਰ ਦੀ ਵਰਤੋਂ ਕਰੋ। ਇਸ ਨੂੰ ਹੋਰ ਆਕਰਸ਼ਕ ਬਣਾਉਣ ਲਈ ਤੁਸੀਂ ਵੱਖ-ਵੱਖ ਤਰ੍ਹਾਂ ਦੇ ਫਰੂਟ ਸਲਾਦ ਨੂੰ ਕੱਟ ਕੇ ਪਲੇਟ ‘ਚ ਸਜਾ ਸਕਦੇ ਹੋ।

ਸਨੈਕਸ ਵਿੱਚ ਫਲ ਦਿਓ

ਤਾਜ਼ੇ ਫਲਾਂ ਦਾ ਇੱਕ ਕਟੋਰਾ ਰਸੋਈ ਦੇ ਕਾਊਂਟਰ ਜਾਂ ਫਰਿੱਜ ਵਿੱਚ ਰੱਖੋ। ਜਦੋਂ ਵੀ ਬੱਚਾ ਸਨੈਕ ਮੰਗੇ ਤਾਂ ਉਸ ਨੂੰ ਫਲ ਖਾਣ ਲਈ ਕਹੋ। ਹਾਲਾਂਕਿ, ਆਪਣੇ ਬੱਚਿਆਂ ਨੂੰ ਅਜਿਹਾ ਕਰਨ ਲਈ ਮਜਬੂਰ ਨਾ ਕਰੋ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...