AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Health Tips: ਖੁਦ ਨੂੰ ਇਸ ਤਰ੍ਹਾਂ ਯੂਰਿਕ ਐਸਿਡ ਦੇ ਵੱਧ ਰਹੇ ਪੱਧਰ ਤੋਂ ਰੱਖੋ ਦੂਰ

Uric Acid : ਯੂਰਿਕ ਐਸਿਡ ਦੇ ਮਰੀਜ਼ਾਂ ਦੀ ਗਿਣਤੀ ਸਾਡੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੀ ਹੈ। ਸਾਡੇ ਸਰੀਰ ਵਿੱਚ ਯੂਰਿਕ ਐਸਿਡ ਦਾ ਵਧਦਾ ਪੱਧਰ ਕਈ ਸਮੱਸਿਆਵਾਂ ਨੂੰ ਜਨਮ ਦਿੰਦਾ ਹੈ।

Health Tips: ਖੁਦ ਨੂੰ ਇਸ ਤਰ੍ਹਾਂ ਯੂਰਿਕ ਐਸਿਡ ਦੇ ਵੱਧ ਰਹੇ ਪੱਧਰ ਤੋਂ ਰੱਖੋ ਦੂਰ
ਵੱਧ ਗਿਆ ਹੈ ਯੂਰਿਕ ਐਸਿਡ ਤਾਂ ਇਸ ਤਰ੍ਹਾਂ ਦੀ ਰੱਖੋ ਡਾਈਟ, ਮਾਹਿਰਾਂ ਤੋਂ ਜਾਣੋ
tv9-punjabi
| Updated On: 10 Mar 2023 15:24 PM IST
Share
ਹੈਲਥ ਨਿਊਜ਼: ਸਾਡੇ ਦੇਸ਼ ਵਿੱਚ ਯੂਰਿਕ ਐਸਿਡ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਾਡੇ ਸਰੀਰ ਵਿੱਚ ਯੂਰਿਕ ਐਸਿਡ (Uric Acid) ਦਾ ਵਧਦਾ ਪੱਧਰ ਕਈ ਸਮੱਸਿਆਵਾਂ ਨੂੰ ਜਨਮ ਦਿੰਦਾ ਹੈ। ਇਨ੍ਹਾਂ ਵਿੱਚੋਂ ਇੱਕ ਹੈ ਸਾਡੇ ਜੋੜਾਂ ਦਾ ਦਰਦ। ਅਸਲ ਵਿੱਚ ਸਾਡੇ ਸਰੀਰ ਵਿੱਚ ਯੂਰਿਕ ਐਸਿਡ ਦਾ ਪੱਧਰ ਉਦੋਂ ਵਧਣਾ ਸ਼ੁਰੂ ਹੋ ਜਾਂਦਾ ਹੈ ਜਦੋਂ ਸਾਡੀ ਕਿਡਨੀ ਇਸ ਨੂੰ ਫਿਲਟਰ ਨਹੀਂ ਕਰ ਪਾਉਂਦੀ। ਸਾਡੇ ਸਰੀਰ ਵਿੱਚ ਕਿਡਨੀ ਦਾ ਬਹੁਤ ਮਹੱਤਵ ਹੈ। ਆਮ ਤੌਰ ‘ਤੇ ਕਿਡਨੀ ਯੂਰਿਕ ਐਸਿਡ ਨੂੰ ਫਿਲਟਰ ਕਰਦੀ ਹੈ। ਇਸ ਤੋਂ ਬਾਅਦ ਫਲੂਡ ਯੂਰਿਕ ਸਾਡੇ ਸਰੀਰ ਤੋਂ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦਾ ਹੈ। ਜਦੋਂ ਸਰੀਰ ਵਿੱਚ ਯੂਰਿਕ ਐਸਿਡ ਵੱਡੀ ਮਾਤਰਾ ਵਿੱਚ ਬਣ ਜਾਂਦਾ ਹੈ ਅਤੇ ਗੁਰਦੇ ਇਸ ਨੂੰ ਫਿਲਟਰ ਕਰਨ ਵਿੱਚ ਅਸਮਰੱਥ ਹੁੰਦੇ ਹਨ, ਤਾਂ ਖੂਨ ਵਿੱਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ। ਜਦੋਂ ਇਹ ਵਧਦਾ ਹੈ ਤਾਂ ਸਾਡੇ ਸਾਹਮਣੇ ਜੋ ਆਮ ਸਮੱਸਿਆ ਆਉਂਦੀ ਹੈ ਉਹ ਹੈ ਜੋੜਾਂ ਦਾ ਦਰਦ, ਜਿਸ ਨੂੰ ਆਮ ਭਾਸ਼ਾ ਵਿੱਚ ਗਠੀਆ ਵੀ ਕਿਹਾ ਜਾਂਦਾ ਹੈ।

ਸਰਦੀਆਂ ਵਿੱਚ ਜੋੜਾਂ ਦੇ ਦਰਦ ਦੀ ਸਮੱਸਿਆ ਜ਼ਿਆਦਾ

ਜਦੋਂ ਸਾਡੇ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਜੋੜਾਂ ਵਿੱਚ ਦਰਦ (Joint Pain) ਸ਼ੁਰੂ ਹੋ ਜਾਂਦਾ ਹੈ। ਸਰਦੀਆਂ ਵਿੱਚ ਇਹ ਸਮੱਸਿਆ ਜ਼ਿਆਦਾ ਹੋ ਜਾਂਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦਵਾਈਆਂ ਦੇ ਨਾਲ-ਨਾਲ ਅਸੀਂ ਖਾਣ-ਪੀਣ ਦੀਆਂ ਆਦਤਾਂ ਨੂੰ ਬਦਲ ਕੇ ਇਸ ਸਮੱਸਿਆ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਾਂ। ਇਸ ਦੇ ਲਈ ਸਾਨੂੰ ਘੱਟ ਮੈਟਾਬੋਲਿਜ਼ਮ, ਗਲਤ ਖਾਣ-ਪੀਣ ਦੀਆਂ ਆਦਤਾਂ, ਪ੍ਰੋਟੀਨ ਦੀ ਜ਼ਿਆਦਾ ਮਾਤਰਾ, ਰਾਤ ਨੂੰ ਜ਼ਿਆਦਾ ਭੋਜਨ ਖਾਣ ਆਦਿ ਤੋਂ ਬਚਣਾ ਚਾਹੀਦਾ ਹੈ।

ਯੂਰਿਕ ਐਸਿਡ ਦੀ ਸਮੱਸਿਆ ਤੋਂ ਬਚਣ ਲਈ ਅਜਿਹਾ ਕਰੋ

ਡਾਕਟਰਾਂ ਦਾ ਮੰਨਣਾ ਹੈ ਕਿ ਯੂਰਿਕ ਐਸਿਡ ਦੀ ਸਮੱਸਿਆ ਤੋਂ ਬਚਣ ਲਈ ਸਾਨੂੰ ਰੋਜ਼ਾਨਾ 45 ਮਿੰਟ ਹਲਕੀ ਕਸਰਤ ਜਾਂ ਸੈਰ ਕਰਨੀ ਚਾਹੀਦੀ ਹੈ। ਇਸ ਨਾਲ ਸਾਡੇ ਸਰੀਰ ਨੂੰ ਬਹੁਤ ਲਾਭ ਮਿਲਦਾ ਹੈ। ਇਸ ਦੇ ਨਾਲ ਹੀ ਸਾਨੂੰ ਦਿਨ ਭਰ ਖੂਬ ਪਾਣੀ ਪੀਣਾ ਚਾਹੀਦਾ ਹੈ। ਡਾਕਟਰਾਂ ਅਨੁਸਾਰ ਇੱਕ ਮਰਦ ਨੂੰ 3 ਲੀਟਰ ਅਤੇ ਔਰਤ ਨੂੰ 2.5 ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ। ਰਾਤ ਨੂੰ ਘੱਟ ਤੋਂ ਘੱਟ ਭੋਜਨ ਖਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦਾਲਾਂ ਅਤੇ ਕਣਕ ਦਾ ਸੇਵਨ ਨਾ ਕਰੋ। ਇਸ ਦੇ ਨਾਲ ਹੀ ਸਾਨੂੰ ਆਪਣੀ ਖੁਰਾਕ ਵਿੱਚ ਖੱਟੇ ਫਲਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਤਣਾਅ (Stress) ਤੋਂ ਬਚਣਾ ਚਾਹੀਦਾ ਹੈ। ਸਾਨੂੰ ਕਾਫ਼ੀ ਨੀਂਦ ਲੈਣੀ ਚਾਹੀਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...