AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Lemon is Beneficial: ਨਿੰਬੂ ਐਸੀਡਿਟੀ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ, ਇਸ ਤਰ੍ਹਾਂ ਕਰੋ ਵਰਤੋਂ

Acidity: ਅਜੋਕੇ ਸਮੇਂ ਵਿੱਚ ਐਸਿਡਿਟੀ ਇੱਕ ਆਮ ਸਮੱਸਿਆ ਬਣ ਗਈ ਹੈ। ਜੇਕਰ ਅਸੀਂ ਕੁਝ ਮਸਾਲੇਦਾਰ ਜਾਂ ਕੁਝ ਮਾਤਰਾ 'ਚ ਖਾਂਦੇ ਹਾਂ ਤਾਂ ਸਾਨੂੰ ਐਸੀਡਿਟੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਐਸੀਡਿਟੀ ਦੀ ਵਜ੍ਹਾ ਨਾਲ ਵਿਅਕਤੀ ਨੂੰ ਪੇਟ 'ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

Lemon is Beneficial: ਨਿੰਬੂ ਐਸੀਡਿਟੀ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ, ਇਸ ਤਰ੍ਹਾਂ ਕਰੋ ਵਰਤੋਂ
tv9-punjabi
| Updated On: 19 Mar 2023 18:43 PM IST
Share
Health News: ਅਜੋਕੇ ਸਮੇਂ ਵਿੱਚ ਐਸਿਡਿਟੀ ਇੱਕ ਆਮ ਸਮੱਸਿਆ ਬਣ ਗਈ ਹੈ। ਜੇਕਰ ਅਸੀਂ ਕੁਝ ਮਸਾਲੇਦਾਰ (Spicy) ਜਾਂ ਕੁਝ ਮਾਤਰਾ ‘ਚ ਖਾਂਦੇ ਹਾਂ ਤਾਂ ਸਾਨੂੰ ਐਸੀਡਿਟੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਐਸੀਡਿਟੀ ਦੀ ਵਜ੍ਹਾ ਨਾਲ ਵਿਅਕਤੀ ਨੂੰ ਪੇਟ ‘ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਪੇਟ ਫੁੱਲਣਾ, ਮਤਲੀ, ਗੈਸ, ਦਿਲ ਵਿੱਚ ਜਲਨ ਦੇ ਨਾਲ-ਨਾਲ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਸੀਡਿਟੀ ਤੋਂ ਬਚਣ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦਾ ਸਹਾਰਾ ਲੈਂਦੇ ਹਨ ਪਰ ਅੱਜ ਅਸੀਂ ਤੁਹਾਨੂੰ ਐਸੀਡਿਟੀ ਤੋਂ ਬਚਣ ਦਾ ਬਹੁਤ ਹੀ ਆਸਾਨ ਅਤੇ ਕਾਰਗਰ ਤਰੀਕਾ ਦੱਸ ਰਹੇ ਹਾਂ। ਜਿਸ ਦੀ ਵਰਤੋਂ ਨਾਲ ਤੁਸੀਂ ਐਸੀਡਿਟੀ ਦੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।

ਨਿੰਬੂ ਐਸੀਡਿਟੀ ਤੋਂ ਰਾਹਤ ਦਿੰਦਾ ਹੈ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਐਸੀਡਿਟੀ ਦੀ ਸਥਿਤੀ ਵਿੱਚ ਨਿੰਬੂ (Lemon) ਦਾ ਸੇਵਨ ਸਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਉਨ੍ਹਾਂ ਦੇ ਅਨੁਸਾਰ ਨਿੰਬੂ ਦੇ ਰਸ ਵਿੱਚ ਅਲਕਲਾਈਜ਼ਿੰਗ ਪ੍ਰਭਾਵ ਹੁੰਦਾ ਹੈ, ਜੋ ਪੇਟ ਦੇ ਐਸਿਡ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਦਿਲ ਵਿੱਚ ਜਲਨ ਅਤੇ ਬਦਹਜ਼ਮੀ ਵਰਗੇ ਲੱਛਣ ਘੱਟ ਹੋ ਸਕਦੇ ਹਨ। ਹਾਲਾਂਕਿ ਇਸ ‘ਤੇ ਅਜੇ ਹੋਰ ਖੋਜ ਦੀ ਲੋੜ ਹੈ। ਨਿੰਬੂ ਦੇ ਰਸ ਦਾ pH ਲੈਵਲ 3 ਹੁੰਦਾ ਹੈ, ਇਸ ਲਈ ਇਸ ਨੂੰ ਪਾਣੀ ‘ਚ ਮਿਲਾ ਕੇ ਪੀਣਾ ਚਾਹੀਦਾ ਹੈ, ਤਾਂ ਕਿ pH ਪੱਧਰ ਨੂੰ ਸੰਤੁਲਿਤ ਰੱਖਿਆ ਜਾ ਸਕੇ। ਪਰ ਤੁਹਾਨੂੰ ਪਾਣੀ ਅਤੇ ਨਿੰਬੂ ਦੇ ਰਸ ਦੀ ਮਾਤਰਾ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ।

ਐਸਿਡਿਟੀ ਹੋਣ ‘ਤੇ ਨਿੰਬੂ ਦੀ ਵਰਤੋਂ ਕਿਵੇਂ ਕਰੀਏ

ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ, ਇਹ ਸਲਾਹ ਦਿੱਤੀ ਜਾਂਦੀ ਹੈ ਕਿ ਤੁਹਾਨੂੰ ਇੱਕ ਚਮਚ ਤਾਜ਼ੇ ਨਿੰਬੂ ਦਾ ਰਸ 250 ਮਿਲੀਲੀਟਰ ਪਾਣੀ ਵਿੱਚ ਮਿਲਾ ਕੇ ਪੀਣਾ ਚਾਹੀਦਾ ਹੈ। ਇਹ ਨਿੰਬੂ ਦੇ ਰਸ ਦੇ pH ਪੱਧਰ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦਾ ਹੈ। ਤੁਸੀਂ ਚਾਹੋ ਤਾਂ ਇਸ ‘ਚ ਸ਼ਹਿਦ ਮਿਲਾ ਕੇ ਵੀ ਇਸ ਦਾ ਸੇਵਨ ਕਰ ਸਕਦੇ ਹੋ। ਅਜਿਹਾ ਕਰਨ ਨਾਲ ਸਾਨੂੰ ਐਸੀਡਿਟੀ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਨਿੰਬੂ ਦਾ ਰਸ ਪੀਣ ਨਾਲ ਸਾਡੇ ਸ਼ਰੀਰ ਵਿੱਚ ਕਈਂ ਪੋਸ਼ਕ ਤੱਤਾਂ ਦੀ ਭਰਭਾਈ ਹੁੰਦੀ ਹੈ । ਖਾਸ ਕਰਕੇ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਡਾਕਟਰ ਸਾਨੂੰ ਇਸ ਦੇ ਰਸ ਦਾ ਰੂਟੀਨ ਵਿੱਚ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...