AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kidney Stone: ਕਮਰ ਵਿੱਚ ਦਰਦ ਰਹਿਣਾ ਗੁਰਦੇ ਦੀ ਪੱਥਰੀ ਦਾ ਹੋ ਸਕਦਾ ਹੈ ਲੱਛਣ, ਬਚਾਅ ਲਈ ਅਪਣਾਓ ਇਹ ਟਿਪਸ

Kidney Stone Prevention Tips: ਲੋਕ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਕਿਡਨੀ ਦੀ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਗੁਰਦੇ ਦੀ ਪੱਥਰੀ ਦੇ ਮਾਮਲੇ ਵੀ ਵੱਧ ਰਹੇ ਹਨ।

tv9-punjabi
| Updated On: 03 May 2023 17:44 PM IST
Share
Kidney Stone ਕਿਡਨੀ (Kidney) ਇੱਕ ਅਜਿਹਾ ਅੰਗ ਹੈ ਜੋ ਸਰੀਰ ਦੀ ਗੰਦਗੀ ਨੂੰ ਦੂਰ ਕਰਦਾ ਹੈ, ਇਹ ਸਾਡੇ ਖੂਨ ਨੂੰ ਫਿਲਟਰ ਕਰਨ ਲਈ ਦਿਨ ਰਾਤ ਕੰਮ ਕਰਦਾ ਹੈ। ਸੋਡੀਅਮ ਅਤੇ ਹੀਮੋਗਲੋਬਿਨ ਨੂੰ ਵੀ ਮੈਂਟੇਨ ਕਰਨ ਦਾ ਕੰਮ ਕਿਡਨੀ ਹੀ ਕਰਦੀ ਹੈ। ਇਹ ਖ਼ੂਨ ਵਿੱਚ ਮੌਜੂਦ ਹਰ ਤਰ੍ਹਾਂ ਦੇ ਖ਼ਤਰਨਾਕ ਪਦਾਰਥਾਂ ਨੂੰ ਪਿਸ਼ਾਬ ਰਾਹੀਂ ਬਾਹਰ ਕੱਢ ਦਿੱਦੀ ਹੈ। ਪਰ ਅੱਜਕੱਲ੍ਹ ਗਲਤ ਖਾਣ-ਪੀਣ ਕਾਰਨ ਇਹ ਅੰਗ ਬਿਮਾਰ ਹੋ ਰਿਹਾ ਹੈ। ਲੋਕ 30 ਸਾਲ ਤੋਂ ਘੱਟ ਉਮਰ ਵਿੱਚ ਗੁਰਦਿਆਂ ਦੀ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਡਾਕਟਰਾਂ ਮੁਤਾਬਕ ਗਲਤ ਖਾਣ ਨਾਲ ਕਿਡਨੀ ‘ਚ ਜ਼ਿਆਦਾ ਕੈਲਸ਼ੀਅਮ ਜਮ੍ਹਾ ਹੋ ਜਾਂਦਾ ਹੈ। ਹੌਲੀ-ਹੌਲੀ ਇਸ ਵਿਚ ਬਹੁਤ ਸਾਰੇ ਛੋਟੇ-ਛੋਟੇ ਕਣ ਬਣਨੇ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਨੂੰ ਆਮ ਭਾਸ਼ਾ ਵਿੱਚ ਕਿਡਨੀ ਸਟੋਨ ਜਾਂ ਗੁਰਦੇ ਦੀ ਪੱਥਰੀ ਕਿਹਾ ਜਾਂਦਾ ਹੈ।

ਕਿਉਂ ਹੁੰਦੀ ਹੈ ਗੁਰਦੇ ਦੀ ਪੱਥਰੀ

ਨੈਫਰੋਲੋਜਿਸਟ ਡਾਕਟਰ ਵੈਭਵ ਕੁਮਾਰ ਦੱਸਦੇ ਹਨ ਕਿ ਚਾਰ ਕਿਸਮਾਂ ਹਨ। 1 ਕੈਲਸ਼ੀਅਮ ਸਟੋਨ, ਸਚੂਵਿਟਾ ਪੱਥਰ, ਐਸਿਡ ਸਟੋਨ ਅਤੇ ਸਿਸਟਿਨ ਸਟੋਨ। ਇਹ ਪੱਥਰ ਕਈ ਕਾਰਨਾਂ ਕਰਕੇ ਬਣ ਸਕਦੇ ਹਨ। ਉਦਾਹਰਣ ਵਜੋਂ, ਜੇਕਰ ਕੋਈ ਵਿਅਕਤੀ ਘੱਟ ਪਾਣੀ ਪੀਂਦਾ ਹੈ ਜਾਂ ਜ਼ਿਆਦਾ ਸਟ੍ਰੀਟ ਅਤੇ ਜੰਕ ਫੂਡ ਖਾਂਦਾ ਹੈ, ਤਾਂ ਗੁਰਦੇ ਦੀ ਪੱਥਰੀ ਹੋ ਸਕਦੀ ਹੈ। ਕੁਝ ਲੋਕਾਂ ਦੇ ਸਰੀਰ ‘ਚ ਕੈਲਸ਼ੀਅਮ ਵੀ ਜ਼ਿਆਦਾ ਬਣਦਾ ਹੈ, ਉਨ੍ਹਾਂ ਨੂੰ ਵੀ ਇਹ ਸਮੱਸਿਆ ਹੋ ਸਕਦੀ ਹੈ। ਪਹਿਲਾਂ ਇਹ ਸਮੱਸਿਆ 50 ਤੋਂ 60 ਸਾਲ ਦੀ ਉਮਰ ਤੋਂ ਬਾਅਦ ਹੁੰਦੀ ਸੀ ਪਰ ਅੱਜ ਕੱਲ੍ਹ 30 ਸਾਲ ਤੋਂ ਘੱਟ ਉਮਰ ਦੇ ਲੋਕ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ।

ਗੁਰਦੇ ਦੀ ਪੱਥਰੀ ਦੇ ਲੱਛਣ

ਗੁਰਦੇ ਦੀ ਪੱਥਰੀ ਦੇ ਲੱਛਣ ਬਹੁਤ ਆਮ ਹਨ। ਜੇਕਰ ਪੇਟ ਵਿੱਚ ਦਰਦ ਹੋਵੇ ਜਾਂ ਕਮਰ ਵਿੱਚ ਹਿੱਪ ਦੇ ਉੱਪਰ ਦਰਦ ਹੋਵੇ ਤਾਂ ਇਹ ਕਿਡਨੀ ਸਟੋਨ ਦੀ ਸਮੱਸਿਆ ਹੋ ਸਕਦੀ ਹੈ। ਕਈ ਮਾਮਲਿਆਂ ਵਿੱਚ ਕਮਰ ਵਿੱਚ ਦਰਦ ਪੱਟਾਂ ਤੱਕ ਵੀ ਜਾਂਦਾ ਹੈ। ਕੁਝ ਲੋਕਾਂ ਵਿੱਚ ਗੁਰਦੇ ਦੀ ਪੱਥਰੀ ਦੇ ਕਾਰਨ ਪਿਸ਼ਾਬ ਦਾ ਰੰਗ ਵੀ ਜ਼ਿਆਦਾ ਪੀਲਾ ਹੋ ਸਕਦਾ ਹੈ, ਇਹ ਲੱਛਣ ਕਈ ਮਾਮਲਿਆਂ ਵਿੱਚ ਕਿਡਨੀ ਦੀ ਲਾਗ ਕਾਰਨ ਵੀ ਹੁੰਦਾ ਹੈ। ਅਜਿਹੇ ‘ਚ ਇਹ ਲੱਛਣ ਦਿਖਾਈ ਦੇਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲਓ। ਕਿਉਂਕਿ ਜੇਕਰ ਕਿਡਨੀ ਸਟੋਨ ਜ਼ਿਆਦਾ ਵਧ ਜਾਵੇ ਤਾਂ ਸਮੱਸਿਆ ਹੋ ਸਕਦੀ ਹੈ। ਇਸ ਸਥਿਤੀ ਵਿੱਚ, ਇਸਦਾ ਸਮੇਂ ਸਿਰ ਅਪਰੇਸ਼ਨ ਕਰਵਾਓ।

ਗੁਰਦੇ ਦੀ ਪੱਥਰੀ ਨੂੰ ਬਣਨ ਤੋਂ ਕਿਵੇਂ ਰੋਕਿਆ ਜਾਵੇ

  • ਖੁਰਾਕ ਦਾ ਧਿਆਨ ਰੱਖੋ, ਭੋਜਨ ਵਿੱਚ ਪਾਲਕ ਅਤੇ ਚੁਕੰਦਰ ਨੂੰ ਸ਼ਾਮਲ ਕਰੋ
  • ਬਿਨਾਂ ਵਜ੍ਹਾ ਪ੍ਰੋਟੀਨ ਨਾ ਕਰੋ
  • ਸਟ੍ਰੀਟ ਫੂਡ ਖਾਣਾ ਬੰਦ ਕਰੋ
  • ਰੈੱਡ ਮੀਟ ਨਾ ਖਾਓ
  • ਰੋਜ਼ਾਨਾ ਘੱਟੋ-ਘੱਟ ਅੱਠ ਗਲਾਸ ਪਾਣੀ ਪੀਓ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...