AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Health Tips: ਪੁਦੀਨੇ ਦੀ ਚਟਨੀ ਗਰਮੀਆਂ ‘ਚ ਫਾਇਦੇਮੰਦ ਹੈ, ਹੀਟ ਸਟ੍ਰੋਕ ਤੋਂ ਬਚਾਉਣ ਲਈ ਹੈ ਕਾਰਗਰ

Benefits of Green Vegetables ਗਰਮੀਆਂ ਸ਼ੁਰੂ ਹੁੰਦੇ ਹੀ ਬਾਜ਼ਾਰ ਵਿੱਚ ਕਈ ਅਜਿਹੇ ਪਦਾਰਥ ਅਤੇ ਖਾਣ-ਪੀਣ ਦੀਆਂ ਵਸਤੂਆਂ ਆ ਜਾਂਦੀਆਂ ਹਨ, ਜੋ ਸਾਡੇ ਸਰੀਰ ਨੂੰ ਗਰਮੀ ਦੇ ਪ੍ਰਭਾਵ ਤੋਂ ਬਚਾਉਣ ਵਿੱਚ ਕਾਰਗਰ ਹੁੰਦੀਆਂ ਹਨ। ਇਸ ਦੇ ਨਾਲ ਹੀ ਕਈ ਸਬਜ਼ੀਆਂ, ਸਲਾਦ ਆਦਿ ਬਾਜ਼ਾਰ ਵਿੱਚ ਆਉਂਦੇ ਹਨ। ਪੁਦੀਨਾ ਇਸੇ ਤਰ੍ਹਾਂ ਦੇ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ।

Health Tips: ਪੁਦੀਨੇ ਦੀ ਚਟਨੀ ਗਰਮੀਆਂ 'ਚ ਫਾਇਦੇਮੰਦ ਹੈ, ਹੀਟ ਸਟ੍ਰੋਕ ਤੋਂ ਬਚਾਉਣ ਲਈ ਹੈ ਕਾਰਗਰ
ਪੁਦੀਨੇ ਦੀ ਚਟਨੀ ਗਰਮੀਆਂ ਵਿੱਚ ਬਹੁਤ ਫਾਇਦੇਮੰਦ ਹੁੰਦੀ ਹੈ, ਇਹ ਹੀਟ ਸਟ੍ਰੋਕ ਤੋਂ ਬਚਾਉਣ ਵਿੱਚ ਬਹੁਤ ਕਾਰਗਰ।
tv9-punjabi
| Updated On: 27 Mar 2023 12:16 PM IST
Share
Health: ਗਰਮੀਆਂ ਸ਼ੁਰੂ ਹੁੰਦੇ ਹੀ ਬਾਜ਼ਾਰ ਵਿੱਚ ਕਈ ਅਜਿਹੇ ਪਦਾਰਥ ਅਤੇ ਖਾਣ-ਪੀਣ ਦੀਆਂ ਵਸਤੂਆਂ ਆ ਜਾਂਦੀਆਂ ਹਨ, ਜੋ ਸਾਡੇ ਸਰੀਰ ਨੂੰ ਗਰਮੀ ਦੇ ਪ੍ਰਭਾਵ ਤੋਂ ਬਚਾਉਣ ਵਿੱਚ ਕਾਰਗਰ ਹੁੰਦੀਆਂ ਹਨ। ਇਸ ਦੇ ਨਾਲ ਹੀ ਕਈ ਹਰੀਆਂ ਸਬਜ਼ੀਆਂ (Green Vegetables) ਸਲਾਦ ਆਦਿ ਬਾਜ਼ਾਰ ਵਿੱਚ ਆਉਂਦੇ ਹਨ। ਪੁਦੀਨਾ ਇਸੇ ਤਰ੍ਹਾਂ ਦੇ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜਿਵੇਂ ਹੀ ਗਰਮੀਆਂ ਆਉਂਦੀਆਂ ਹਨ, ਪੁਦੀਨਾ ਬਾਜ਼ਾਰ ਵਿੱਚ ਮਿਲਣ ਲੱਗ ਪੈਂਦਾ ਹੈ। ਇਸ ਨੂੰ ਗਰਮੀਆਂ ਦਾ ਤੋਹਫ਼ਾ ਵੀ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਕਰਕੇ ਅਸੀਂ ਨਾ ਸਿਰਫ ਗਰਮੀ ਦੇ ਪ੍ਰਭਾਵਾਂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਾਂ, ਸਗੋਂ ਇਹ ਸਾਡੀ ਪ੍ਰਤੀਰੋਧਕ ਸ਼ਕਤੀ ਨੂੰ ਵੀ ਮਜ਼ਬੂਤ ਕਰਦਾ ਹੈ। ਗਰਮੀਆਂ ਵਿੱਚ ਅਸੀਂ ਆਪਣੇ ਭੋਜਨ ਵਿੱਚ ਪੁਦੀਨੇ ਦੀ ਵਰਤੋਂ ਕਈ ਤਰੀਕਿਆਂ ਨਾਲ ਕਰ ਸਕਦੇ ਹਾਂ। ਪਰ ਇਸਦੀ ਵਰਤੋਂ ਕਰਕੇ ਸਭ ਤੋਂ ਵੱਧ ਜੋ ਚੀਜ ਬਣਾਈ ਜਾਂਦੀ ਹੈ ਉਹ ਹੈ ਇਸਦੀ ਚਟਨੀ। ਪੁਦੀਨੇ ਦੀ ਚਟਨੀ ਜਿੱਥੇ ਖਾਣ ‘ਚ ਸਵਾਦਿਸ਼ਟ ਹੁੰਦੀ ਹੈ, ਉੱਥੇ ਹੀ ਇਸ ਨੂੰ ਖਾਣ ਨਾਲ ਅਸੀਂ ਕਈ ਸਿਹਤ ਸੰਬੰਧੀ ਫਾਇਦੇ ਵੀ ਪ੍ਰਾਪਤ ਕਰਦੇ ਹਾਂ।

ਪੁਦੀਨਾ ਕਈ ਪੋਸ਼ਕ ਤੱਤਾਂ ਨਾਲ ਭਰਪੂਰ

ਪੁਦੀਨਾ ਇੱਕ ਕੁਦਰਤੀ ਜੜੀ ਬੂਟੀ ਹੈ, ਜੋ ਕਈ ਬਿਮਾਰੀਆਂ ਨੂੰ ਆਸਾਨੀ ਨਾਲ ਠੀਕ ਕਰ ਦਿੰਦੀ ਹੈ। ਇਹ ਸੋਡੀਅਮ, ਪੋਟਾਸ਼ੀਅਮ, ਆਇਰਨ (Sodium, Potassium, Iron) ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਸਰੀਰ ਦੀ ਕਮਜ਼ੋਰੀ ਵੀ ਦੂਰ ਹੁੰਦੀ ਹੈ। ਗਰਮੀਆਂ ਵਿੱਚ ਕਈ ਵਾਰ ਪੇਟ ਵਿੱਚ ਗੈਸ, ਬਦਹਜ਼ਮੀ ਜਾਂ ਮਤਲੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਅਜਿਹੇ ‘ਚ ਪੁਦੀਨੇ ਦੀ ਚਟਨੀ ਖਾਣ ਨਾਲ ਇਹ ਸਮੱਸਿਆਵਾਂ ਆਸਾਨੀ ਨਾਲ ਦੂਰ ਹੋ ਜਾਂਦੀਆਂ ਹਨ ਅਤੇ ਪੇਟ ਵੀ ਸਾਫ ਰਹਿੰਦਾ ਹੈ।

ਭੋਜਨ ਆਸਾਨੀ ਨਾਲ ਪਚ ਜਾਂਦਾ ਹੈ

ਗਰਮੀਆਂ ਵਿੱਚ ਪੁਦੀਨੇ ਦੀ ਚਟਨੀ ਖਾਣ ਨਾਲ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਪੁਦੀਨੇ ‘ਚ ਫਾਈਟੋਨਿਊਟ੍ਰੀਐਂਟਸ (Phytonutrients)ਅਤੇ ਐਂਟੀਆਕਸੀਡੈਂਟ (Antioxidant) ਹੁੰਦੇ ਹਨ, ਜੋ ਭੋਜਨ ਨੂੰ ਆਸਾਨੀ ਨਾਲ ਪਚਾਉਂਦੇ ਹਨ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਪੁਦੀਨੇ ਦੀ ਚਟਨੀ ਖਾਣ ਨਾਲ ਭੁੱਖ ਵੀ ਵਧਦੀ ਹੈ। ਇਸ ਨੂੰ ਖਾਣ ਨਾਲ ਉਲਟੀ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਪੁਦੀਨਾ ਹੀਟ ਸਟ੍ਰੋਕ ਤੋਂ ਬਚਾਉਣ ਲਈ ਕਾਰਗਰ ਹੈ

ਗਰਮੀਆਂ ਵਿੱਚ ਪੁਦੀਨੇ ਦੀ ਚਟਨੀ (Mint sauce) ਖਾਣ ਨਾਲ ਹੀਟ ਸਟ੍ਰੋਕ ਤੋਂ ਬਚਾਅ ਰਹਿੰਦਾ ਹੈ। ਗਰਮੀਆਂ ਵਿੱਚ ਬਾਹਰ ਜਾਣ ਸਮੇਂ ਹੀਟ ਸਟ੍ਰੋਕ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਪੁਦੀਨੇ ਦੀ ਚਟਨੀ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਗਰਮੀਆਂ ‘ਚ ਸਮੱਸਿਆਵਾਂ ਘੱਟ ਹੁੰਦੀਆਂ ਹਨ ਅਤੇ ਸਰੀਰ ਵੀ ਸਿਹਤਮੰਦ ਰਹਿੰਦਾ ਹੈ।

ਪੁਦੀਨਾ ਸਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ

ਪੁਦੀਨੇ ਦੀ ਚਟਨੀ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਮੌਸਮੀ ਬਿਮਾਰੀਆਂ (Seasonal Diseases) ਨੂੰ ਆਸਾਨੀ ਨਾਲ ਠੀਕ ਕਰਦਾ ਹੈ। ਪੁਦੀਨੇ ਦੀ ਚਟਨੀ ਖਾਣ ਨਾਲ ਭੋਜਨ ਦਾ ਸਵਾਦ ਵਧਦਾ ਹੈ ਅਤੇ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਪੁਦੀਨੇ ਦੀ ਚਟਨੀ ਨੂੰ ਦਿਨ ਵੇਲੇ ਆਸਾਨੀ ਨਾਲ ਖਾਧਾ ਜਾ ਸਕਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...