AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Diabetes: ਡਾਇਬਟੀਜ਼ ਦੀ ਸਮੱਸਿਆ ਤੋਂ ਰਾਹਤ ਦਿੰਦਾ ਹੈ ਐਲੋਵੇਰਾ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਾਡਾ ਭੋਜਨ ਅਤੇ ਰੁਟੀਨ ਸਾਡੇ ਲਈ ਡਾਇਬਟੀਜ਼ ਦੇ ਖ਼ਤਰੇ ਨੂੰ ਲਗਾਤਾਰ ਵਧਾ ਰਿਹਾ ਹੈ। ਇਸ ਦੇ ਨਾਲ ਹੀ ਇਹ ਅਜਿਹੀ ਬੀਮਾਰੀ ਹੈ ਕਿ ਪੀੜਤ ਨੂੰ ਸਾਰੀ ਉਮਰ ਇਸ ਤੋਂ ਰਾਹਤ ਨਹੀਂ ਮਿਲ ਸਕਦੀ।

Diabetes: ਡਾਇਬਟੀਜ਼ ਦੀ ਸਮੱਸਿਆ ਤੋਂ ਰਾਹਤ ਦਿੰਦਾ ਹੈ ਐਲੋਵੇਰਾ
ਅੱਜ ਦੇ ਆਧੂਨਿਕ ਯੁਗ ਵਿੱਚ ਇਨਸਾਨ ਕਈ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ ਪਰ ਜੇਕਰ ਅਸੀਂ ਐਲੋਵੇਰਾ ਦਾ ਲਗਾਤਾਰ ਸੇਵਨ ਕਰਦੇ ਹਾਂ ਤਾਂ ਕਈ ਬੀਮਾਰੀਆਂ ਤੋਂ ਬਚਾ ਹੋ ਜਾਂਦਾ ਹੈ..
tv9-punjabi
| Updated On: 04 Mar 2023 15:19 PM IST
Share
Health News : ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਾਡਾ ਭੋਜਨ ਅਤੇ ਰੁਟੀਨ ਸਾਡੇ ਲਈ ਡਾਇਬਟੀਜ਼ ਦੇ ਖ਼ਤਰੇ ਨੂੰ ਲਗਾਤਾਰ ਵਧਾ ਰਿਹਾ ਹੈ। ਇਸ ਦੇ ਨਾਲ ਹੀ ਇਹ ਅਜਿਹੀ ਬੀਮਾਰੀ ਹੈ ਕਿ ਪੀੜਤ ਨੂੰ ਸਾਰੀ ਉਮਰ ਇਸ ਤੋਂ ਰਾਹਤ ਨਹੀਂ ਮਿਲ ਸਕਦੀ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਦਰਤ ਨੇ ਤੁਹਾਡੇ ਆਲੇ-ਦੁਆਲੇ ਕੁਝ ਅਜਿਹੇ ਸਰੋਤ ਬਣਾਏ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਇਸ ਖਤਰਨਾਕ ਬੀਮਾਰੀ ਤੋਂ ਦੂਰ ਰਹਿ ਸਕਦੇ ਹੋ। ਇਹ ਕੁਝ ਅਜਿਹੇ ਔਸ਼ਧੀ ਪੌਦੇ ਹਨ ਜੋ ਤੁਹਾਨੂੰ ਇਸ ਤੋਂ ਬਚਾਉਣ ਵਿੱਚ ਮਦਦਗਾਰ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ ਇਨ੍ਹਾਂ ਪੌਦਿਆਂ ਬਾਰੇ ਦੱਸ ਰਹੇ ਹਾਂ, ਜੇਕਰ ਤੁਸੀਂ ਇਨ੍ਹਾਂ ਦੇ ਕਿਹੜੇ ਹਿੱਸੇ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰਦੇ ਹੋ, ਤਾਂ ਤੁਸੀਂ ਸ਼ੂਗਰ ਦੀ ਸਮੱਸਿਆ ਤੋਂ ਦੂਰ ਰਹਿ ਸਕਦੇ ਹੋ।

ਐਲੋਵੇਰਾ ਪੱਤੇ ਦੀ ਸਬਜ਼ੀ ਵੀ ਬਣਦੀ ਹੈ

ਐਲੋਵੇਰਾ ਇਕ ਅਜਿਹਾ ਪੌਦਾ ਹੈ ਜਿਸ ਦੀ ਵਰਤੋਂ ਔਰਤਾਂ ਆਪਣੀ ਚਮੜੀ ਦੀ ਸੁੰਦਰਤਾ, ਵਾਲਾਂ ਦੀ ਸੁੰਦਰਤਾ ਆਦਿ ਲਈ ਕਰਦੀਆਂ ਹਨ ਪਰ ਐਲੋਵੇਰਾ ਦੀ ਵਰਤੋਂ ਕਰਨ ਨਾਲ ਡਾਇਬਟੀਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਐਲੋਵੇਰਾ ਦੇ ਨਿਯਮਤ ਸੇਵਨ ਨਾਲ ਅਸੀਂ ਆਪਣੇ ਸਰੀਰ ਵਿੱਚ ਬਲੱਡ ਸ਼ੂਗਰ ਨੂੰ ਨਾਰਮਲ ਰੱਖ ਸਕਦੇ ਹਾਂ। ਅਸੀਂ ਇਸ ਦਾ ਰਸ ਅਤੇ ਪੱਤਿਆਂ ਦੀ ਸਬਜ਼ੀ ਵੀ ਖਾ ਸਕਦੇ ਹਾਂ।

ਇਨਸੁਲਿਨ ਪੌਦਾ

ਇਨਸੁਲਿਨ ਪੌਦਾ ਇੱਕ ਅਜਿਹਾ ਔਸ਼ਧੀ ਪੌਦਾ ਹੈ ਜੋ ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਸਿਹਤ ਮਾਹਿਰਾਂ ਅਨੁਸਾਰ ਇਸ ਪੌਦੇ ਦੀ ਵਰਤੋਂ ਅਸੀਂ ਡਾਇਬਟੀਜ਼ ਤੋਂ ਬਚਣ ਲਈ ਕਈ ਤਰੀਕਿਆਂ ਨਾਲ ਕਰ ਸਕਦੇ ਹਾਂ। ਇਸ ਦੇ ਲਈ ਤੁਸੀਂ ਇਸ ਪੌਦੇ ਦੀਆਂ ਪੱਤੀਆਂ ਨੂੰ ਤੋੜ ਕੇ ਧੁੱਪ ‘ਚ ਚੰਗੀ ਤਰ੍ਹਾਂ ਸੁਕਾ ਲਓ ਅਤੇ ਫਿਰ ਇਸ ਨੂੰ ਪੀਸ ਕੇ ਇਸ ਦਾ ਪਾਊਡਰ ਬਣਾ ਲਓ। ਇਸ ਤੋਂ ਬਾਅਦ ਜੇਕਰ ਅਸੀਂ ਰੋਜ਼ਾਨਾ ਇਸ ਦਾ ਸੇਵਨ ਕਰਦੇ ਹਾਂ ਤਾਂ ਇਹ ਸਾਡੇ ਲਈ ਫਾਇਦੇਮੰਦ ਹੋਵੇਗਾ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਪੌਦੇ ਵਿੱਚ ਪ੍ਰੋਟੀਨ, ਐਂਟੀਆਕਸੀਡੈਂਟ, ਐਸਕੋਰਬਿਕ ਐਸਿਡ, ਬੀਟਾ-ਕੈਰੋਟੀਨ, ਆਇਰਨ, ਕੋਰੋਸੋਲਿਕ, ਟੈਰਪੀਨੋਇਡਸ ਅਤੇ ਫਲੇਵੋਨੋਇਡਸ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਸਾਬਤ ਹੁੰਦੇ ਹਨ।

ਸ਼ੂਗਰ ਲਈ ਵਰਦਾਨ ਹਨ ਸੋਏ ਦੇ ਪੱਤੇ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸੋਏ ਦੇ ਪੱਤੇ ਸ਼ੂਗਰ ਦੇ ਰੋਗੀਆਂ ਲਈ ਵਰਦਾਨ ਹਨ। ਜੇਕਰ ਅਸੀਂ ਸੋਏ ਦੇ ਪੱਤਿਆਂ ਦਾ ਨਿਯਮਤ ਸੇਵਨ ਕਰਦੇ ਹਾਂ, ਤਾਂ ਇਹ ਸਾਡੇ ਸਰੀਰ ਵਿੱਚ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਆਮ ਰੱਖਦਾ ਹੈ। ਇਸ ਨਾਲ ਸਾਨੂੰ ਸ਼ੂਗਰ ਤੋਂ ਰਾਹਤ ਮਿਲਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ ਸ਼ੂਗਰ ਦੇ ਰੋਗੀ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...