ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੇ ਪੇਟ ‘ਚ ਹੋ ਰਹੀ ਹੈ ਪ੍ਰੇਸ਼ਾਨੀ ਤਾਂ ਹੋ ਸਕਦਾ ਹੈ ਕੈਂਸਰ, ਜਾਣੋ ਇਸ ਤੋਂ ਬਚਣ ਦੇ ਤਰੀਕੇ

Stomach Cancer Symptoms: ਭਾਰਤ ਵਿੱਚ ਹਰ ਸਾਲ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਇਨ੍ਹਾਂ ਵਿੱਚ ਪੇਟ ਦੇ ਕੈਂਸਰ ਦੇ ਮਾਮਲਿਆਂ ਵਿੱਚ ਵੀ ਇਜ਼ਾਫਾ ਦੇਖਣ ਨੂੰ ਮਿਲ ਰਿਹਾ ਹੈ। ਪੇਟ ਦਾ ਕੈਂਸਰ ਦਾ ਇੱਕ ਵੱਡਾ ਕਾਰਨ ਹੁੰਦਾ ਹੈ ਗਲਤ ਖਾਣ-ਪੀਣ ਦੀਆਂ ਆਦਤਾਂ। ਸ਼ੁਰੂ ਵਿਚ ਲੋਕ ਇਸ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਪਰ ਬਾਅਦ ਵਿੱਚ ਇਹ ਸਮੱਸਿਆ ਵਧਣ ਲੱਗਦੀ ਹੈ ਅਤੇ ਮਰੀਜ਼ ਗੰਭੀਰ ਹਾਲਤ ਵਿੱਚ ਚਲਾ ਜਾਂਦਾ ਹੈ।

ਜੇ ਪੇਟ ‘ਚ ਹੋ ਰਹੀ ਹੈ ਪ੍ਰੇਸ਼ਾਨੀ ਤਾਂ ਹੋ ਸਕਦਾ ਹੈ ਕੈਂਸਰ, ਜਾਣੋ ਇਸ ਤੋਂ ਬਚਣ ਦੇ ਤਰੀਕੇ
ਜੇ ਪੇਟ ‘ਚ ਹੋ ਰਹੀ ਹੈ ਪ੍ਰੇਸ਼ਾਨੀ ਤਾਂ ਹੋ ਸਕਦਾ ਹੈ ਕੈਂਸਰ, ਜਾਣੋ ਇਸ ਤੋਂ ਬਚਣ ਦੇ ਤਰੀਕੇ (pic credit: Peter Dazeley Getty images)
Follow Us
tv9-punjabi
| Updated On: 20 Apr 2024 16:48 PM

ਕੈਂਸਰ ਅਜੇ ਵੀ ਇੱਕ ਘਾਤਕ ਬਿਮਾਰੀ ਹੈ। ਇਸ ਦੀਆਂ ਕਈ ਕਿਸਮਾਂ ਹਨ, ਜਿਨ੍ਹਾਂ ਵਿੱਚੋਂ ਇੱਕ ਹੈ ਪੇਟ ਦਾ ਕੈਂਸਰ। ਇਸ ਨੂੰ stomach cancer ਵੀ ਕਿਹਾ ਜਾਂਦਾ ਹੈ। ਇਸ ਦੇ ਲੱਛਣਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਪੜਾਅ ‘ਤੇ ਇਸ ਦੇ ਲੱਛਣ ਆਮ ਸਮੱਸਿਆਵਾਂ ਵਾਂਗ ਹੁੰਦੇ ਹਨ, ਪਰ ਇਨ੍ਹਾਂ ਨੂੰ ਹਲਕਾ ਜਿਹਾ ਲੈਣ ਨਾਲ ਸਰੀਰ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਪੇਟ ਦਾ ਕੈਂਸਰ ਬਹੁਤ ਖਤਰਨਾਕ ਹੁੰਦਾ ਹੈ। ਇਸ ਕਾਰਨ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਪਹਿਲਾਂ ਇਹ ਸਮੱਸਿਆ ਵਧਦੀ ਉਮਰ ਦੇ ਨਾਲ ਹੁੰਦੀ ਸੀ ਪਰ ਹੁਣ ਲੋਕ ਛੋਟੀ ਉਮਰ ਵਿੱਚ ਵੀ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਜ਼ਿਆਦਾਤਰ ਮਾਮਲਿਆਂ ਵਿੱਚ, ਕੈਂਸਰ ਦਾ ਪਤਾ ਕਾਫ਼ੀ ਦੇਰ ਨਾਲ ਪਾਇਆ ਜਾਂਦਾ ਹੈ। ਇਸ ਦਾ ਕਾਰਨ ਇਹ ਹੈ ਕਿ ਲੋਕ ਪੇਟ ਦੇ ਕੈਂਸਰ ਦੇ ਲੱਛਣਾਂ ਬਾਰੇ ਜਾਗਰੂਕ ਨਹੀਂ ਹਨ।

ਅਜਿਹੇ ‘ਚ ਇਹ ਜਾਣਨਾ ਜ਼ਰੂਰੀ ਹੈ ਕਿ ਪੇਟ ਦੇ ਕੈਂਸਰ ਦੇ ਲੱਛਣ ਕੀ ਹਨ। ਡਾਕਟਰਾਂ ਮੁਤਾਬਕ ਪੇਟ ਦੇ ਕੈਂਸਰ ਦੀ ਸ਼ੁਰੂਆਤ ‘ਚ ਪੇਟ ਦੇ ਆਲੇ-ਦੁਆਲੇ ਦੇ ਹਿੱਸੇ ‘ਚ ਦਰਦ ਸ਼ੁਰੂ ਹੋ ਜਾਂਦਾ ਹੈ ਪਰ ਲੋਕ ਇਸ ਨੂੰ ਗੈਸ ਦੀ ਸਮੱਸਿਆ ਸਮਝ ਕੇ ਖੁਦ ਹੀ ਦਵਾਈਆਂ ਲੈਣ ਲੱਗ ਜਾਂਦੇ ਹਨ। ਇਸ ਕਾਰਨ ਸਰੀਰ ਵਿੱਚ ਲੰਬੇ ਸਮੇਂ ਤੱਕ ਬਣੇ ਰਹਿਣ ਵਾਲੇ ਇਹ ਲੱਛਣ ਨਜ਼ਰਅੰਦਾਜ਼ ਹੋ ਜਾਂਦੇ ਹਨ ਅਤੇ ਸ਼ੁਰੂਆਤੀ ਪੜਾਅ ਵਿੱਚ ਇਸ ਦਾ ਪਤਾ ਨਹੀਂ ਲੱਗਦਾ, ਜਿਸ ਕਾਰਨ ਬਾਅਦ ਵਿੱਚ ਇਹ ਬਿਮਾਰੀ ਗੰਭੀਰ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਪੇਟ ਦੇ ਕੈਂਸਰ ਦੇ ਸਾਰੇ ਲੱਛਣਾਂ ਤੋਂ ਜਾਣੂ ਹੋਣਾ ਚਾਹੀਦਾ ਹੈ।

ਪੇਟ ਦੇ ਕੈਂਸਰ ਦੇ ਲੱਛਣ

  1. ਭਾਰ ਦਾ ਘਟਣਾ
  2. ਢਿੱਡ ਵਿੱਚ ਦਰਦ
  3. ਭੁੱਖ ਘੱਟ ਲੱਗਣਾ
  4. ਭੋਜਨ ਨਿਗਲਣ ਵਿੱਚ ਪ੍ਰੇਸ਼ਾਨੀ
  5. ਦਸਤ
  6. ਥਕਾਵਟ
  7. ਛਾਤੀ ਦੀ ਜਲਣ
  8. ਗੈਸ ਦੀ ਸ਼ਿਕਾਇਤ
  9. ਥੋੜਾ ਜਿਹਾ ਖਾਣ ਤੋਂ ਬਾਅਦ ਭਰਿਆ ਮਹਿਸੂਸ ਕਰਨਾ

ਪੇਟ ਦਾ ਕੈਂਸਰ ਕਿਉਂ ਹੁੰਦਾ ਹੈ?

ਪੇਟ ਦਾ ਕੈਂਸਰ ਐੱਚ. ਪਾਈਲੋਰੀ ਬੈਕਟੀਰੀਆ ਕਾਰਨ ਹੁੰਦਾ ਹੈ। ਇਹ ਬੈਕਟੀਰੀਆ ਪੇਟ ਦੀਆਂ ਕੋਸ਼ਿਕਾਵਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਹ ਖਰਾਬ ਸੈੱਲ ਹੌਲੀ-ਹੌਲੀ ਵਧਣ ਲੱਗਦੇ ਹਨ ਅਤੇ ਪੇਟ ਵਿੱਚ ਟਿਊਮਰ ਵੀ ਬਣਾਉਂਦੇ ਹਨ। ਇਸ ਤੋਂ ਬਾਅਦ ਇਹ ਸਰੀਰ ਦੇ ਹੋਰ ਸਥਾਨਾਂ ‘ਤੇ ਫੈਲ ਜਾਂਦੇ ਹੈ ਅਤੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਇਨ੍ਹਾਂ ਕਾਰਨਾਂ ਕਰਕੇ ਪੇਟ ਦਾ ਕੈਂਸਰ ਵੀ ਹੋ ਸਕਦਾ ਹੈ

ਸਿਗਰਟਨੋਸ਼ੀ

ਸਿਗਰਟ ਪੀਣ ਨਾਲ ਪੇਟ ਦਾ ਕੈਂਸਰ ਵੀ ਹੋ ਸਕਦਾ ਹੈ। ਜਦੋਂ ਤੁਸੀਂ ਸਿਗਰਟ ਪੀਂਦੇ ਹੋ, ਤਾਂ ਇਸ ਦੇ ਰਸਾਇਣ ਸਰੀਰ ਵਿੱਚ ਦਾਖਲ ਹੁੰਦੇ ਹਨ ਜੋ ਪੇਟ ਦੇ ਸੈੱਲਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਦੇ ਜ਼ਿਆਦਾ ਸੇਵਨ ਨਾਲ ਅਲਸਰ ਅਤੇ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ।

ਭੋਜਨ ਅਤੇ ਪੀਣ

ਗਲਤ ਖਾਣ-ਪੀਣ ਦੀਆਂ ਆਦਤਾਂ ਵੀ ਪੇਟ ਦੇ ਕੈਂਸਰ ਦਾ ਵੱਡਾ ਕਾਰਨ ਹੋ ਸਕਦੀਆਂ ਹਨ। ਜਿਹੜੇ ਲੋਕ ਜ਼ਿਆਦਾ ਫਾਸਟ ਫੂਡ ਖਾਂਦੇ ਹਨ ਉਨ੍ਹਾਂ ਨੂੰ ਪੇਟ ਦੇ ਕੈਂਸਰ ਦਾ ਖ਼ਤਰਾ ਦੂਜਿਆਂ ਨਾਲੋਂ ਜ਼ਿਆਦਾ ਹੁੰਦਾ ਹੈ।

ਦਵਾਈਆਂ ਦੇ ਮਾੜੇ ਪ੍ਰਭਾਵ

ਦਵਾਈਆਂ ਦੇ ਮਾੜੇ ਪ੍ਰਭਾਵਾਂ ਕਾਰਨ ਪੇਟ ਦਾ ਕੈਂਸਰ ਹੋ ਸਕਦਾ ਹੈ। ਦਵਾਈਆਂ ‘ਚ ਕਈ ਤਰ੍ਹਾਂ ਦੇ ਕੈਮੀਕਲ ਮੌਜੂਦ ਹੁੰਦੇ ਹਨ, ਜਿਨ੍ਹਾਂ ਦੇ ਮਾੜੇ ਪ੍ਰਭਾਵ ਪੇਟ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਇਹ ਵੀ ਪੜ੍ਹੋ- ਭਾਰਤੀ ਔਰਤਾਂ ਵਿੱਚ ਕਿਉਂ ਵੱਧ ਰਹੀ PCOD ਬਿਮਾਰੀ ਦੀ ਸਮੱਸਿਆ?

ਪੇਟ ਦੇ ਕੈਂਸਰ ਦੀ ਜਾਂਚ ਕਿਵੇਂ ਕੀਤੀ ਜਾਵੇ

  1. ਐਂਡੋਸਕੋਪੀ
  2. ਬਾਇਓਪਸੀ
  3. ਸੋਨੋਗ੍ਰਾਫੀ
  4. ਸੀ ਟੀ ਸਕੈਨ

ਕਿਵੇਂ ਕਰੀਏ ਬਚਾਅ

  1. ਫਾਸਟ ਫੂਡ ਤੋਂ ਬਚੋ
  2. ਹਰੀਆਂ ਸਬਜ਼ੀਆਂ ਅਤੇ ਫਲ ਖਾਓ
  3. ਬਾਸਾ ਜਾਂ ਬੇਹਾ ਭੋਜਨ ਨਾ ਖਾਓ
  4. ਸਿਗਰਟ ਨਾ ਪੀਓ
  5. ਸਮੇਂ-ਸਮੇਂ ‘ਤੇ ਆਪਣੇ ਪੇਟ ਦੀ ਜਾਂਚ ਕਰਵਾਓ

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories