AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਾਰੀਅਲ ‘ਚ ਹੈ ਸਿਹਤ ਦਾ ਰਾਜ, ਇਸ ਤਰ੍ਹਾਂ ਕਰੋ ਖੁਰਾਕ ਵਿੱਚ ਸ਼ਾਮਲ

ਇਸ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਅਸੀਂ ਪੇਟ ਤਾਂ ਭਰ ਰਹੇ ਹਾਂ ਪਰ ਸਰੀਰ ਨੂੰ ਸਹੀ ਪੋਸ਼ਣ ਨਹੀਂ ਦੇ ਰਹੇ। ਇਸ ਦਾ ਕਾਰਨ ਇਹ ਹੈ ਕਿ ਅਸੀਂ ਮੋਟਾਪੇ ਦੇ ਨਾਲ-ਨਾਲ ਹੋਰ ਖਤਰਨਾਕ ਬਿਮਾਰੀਆਂ ਦਾ ਵੀ ਸਾਹਮਣਾ ਕਰ ਰਹੇ ਹਾਂ।

ਨਾਰੀਅਲ 'ਚ ਹੈ ਸਿਹਤ ਦਾ ਰਾਜ, ਇਸ ਤਰ੍ਹਾਂ ਕਰੋ ਖੁਰਾਕ ਵਿੱਚ ਸ਼ਾਮਲ
tv9-punjabi
| Updated On: 02 Feb 2023 19:20 PM IST
Share
ਇਸ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਅਸੀਂ ਪੇਟ ਤਾਂ ਭਰ ਰਹੇ ਹਾਂ ਪਰ ਸਰੀਰ ਨੂੰ ਸਹੀ ਪੋਸ਼ਣ ਨਹੀਂ ਦੇ ਰਹੇ। ਇਸ ਦਾ ਕਾਰਨ ਇਹ ਹੈ ਕਿ ਅਸੀਂ ਮੋਟਾਪੇ ਦੇ ਨਾਲ-ਨਾਲ ਹੋਰ ਖਤਰਨਾਕ ਬਿਮਾਰੀਆਂ ਦਾ ਵੀ ਸਾਹਮਣਾ ਕਰ ਰਹੇ ਹਾਂ। ਪਰ ਸਾਡੇ ਆਲੇ-ਦੁਆਲੇ ਬਹੁਤ ਸਾਰੇ ਅਜਿਹੇ ਭੋਜਨ ਪਾਏ ਜਾਂਦੇ ਹਨ ਜੋ ਪੌਸ਼ਟਿਕ ਤੱਤਾਂ ਦਾ ਭੰਡਾਰ ਹੁੰਦੇ ਹਨ। ਨਾਰੀਅਲ ਉਨ੍ਹਾਂ ਵਿੱਚੋਂ ਇੱਕ ਹੈ। ਨਾਰੀਅਲ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਭੋਜਨ ਵਿੱਚ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਕਈ ਲੋਕ ਸੁੱਕਾ ਨਾਰੀਅਲ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਲੋਕ ਨਾਰੀਅਲ ਪਾਣੀ ਪੀਣਾ ਪਸੰਦ ਕਰਦੇ ਹਨ। ਨਾਰੀਅਲ ਪਾਣੀ ਸਿਹਤ ਲਈ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਇਹ ਕਈ ਬੀਮਾਰੀਆਂ ਨੂੰ ਠੀਕ ਕਰਨ ‘ਚ ਮਦਦਗਾਰ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਨਾਰੀਅਲ ਦਾ ਸੇਵਨ ਸਾਨੂੰ ਬਿਮਾਰੀਆਂ ਤੋਂ ਕਿਵੇਂ ਬਚਾਉਂਦਾ ਹੈ।

ਸਿਹਤਮੰਦ ਚਰਬੀ ਨਾਲ ਭਰਪੂਰ, ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਦਾ ਹੈ

ਨਾਰੀਅਲ ਪਾਣੀ ਜਿੱਥੇ ਸਾਡੇ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਸ ਦੀ ਕ੍ਰੀਮ ‘ਚ ਹੈਲਦੀ ਫੈਟ ਪਾਇਆ ਜਾਂਦਾ ਹੈ, ਜੋ ਭਾਰ ਘਟਾਉਣ, ਪਾਚਨ ਅਤੇ ਮੈਟਾਬੋਲਿਜ਼ਮ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਨਾਰੀਅਲ ਪਾਣੀ ਅਤੇ ਇਸ ਦੀ ਕਰੀਮ ਦੋਵੇਂ ਹੀ ਸ਼ੂਗਰ ਦੇ ਮਰੀਜ਼ਾਂ ਲਈ ਖਾਸ ਤੌਰ ‘ਤੇ ਫਾਇਦੇਮੰਦ ਹਨ। ਨਾਰੀਅਲ ਪਾਣੀ ਵਿਚ ਕੁਦਰਤੀ ਮਿਠਾਸ ਹੁੰਦੀ ਹੈ ਅਤੇ ਇਸ ਦੀ ਕਰੀਮ ਵਿਚ ਕਾਰਬ ਦੀ ਮਾਤਰਾ ਘੱਟ ਹੁੰਦੀ ਹੈ, ਇਸ ਵਿਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਸਰੀਰ ‘ਚ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ ‘ਚ ਮਦਦ ਕਰਦੇ ਹਨ।

ਡਾਈਟ ਕਰਣ ਵਾਲਿਆਂ ਲਈ ਵਧੀਆ ਵਿਕਲਪ

ਨਾਰੀਅਲ ਪਾਣੀ ਦੀ ਸੇਵਲ ਅਤੇ ਇਸਦੀ ਕਰੀਮ ਡਾਇਟ ਕਰਣ ਵਾਲਿਆਂ ਲਈ ਆਦਰਸ਼ ਖੁਰਾਕ ਵਜੋਂ ਜਾਣੀ ਜਾਂਦੀ ਹੈ। ਨਾਰੀਅਲ ਪਾਣੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਸ ਲਈ ਜਦੋਂ ਅਸੀਂ ਇਸਨੂੰ ਪੀਂਦੇ ਹਾਂ ਤਾਂ ਇਹ ਸਾਡੀ ਭੁੱਖ ਨੂੰ ਕੰਟਰੋਲ ਕਰਦਾ ਹੈ। ਨਾਰੀਅਲ ਪਾਣੀ ਪੀਣ ਨਾਲ ਜਿੱਥੇ ਸਾਨੂੰ ਭੁੱਖ ਨਹੀਂ ਲੱਗਦੀ, ਉੱਥੇ ਇਹ ਸਾਡੇ ਸਰੀਰ ਵਿੱਚ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਣ ਦਿੰਦਾ। ਇਸ ਦੇ ਨਾਲ ਹੀ ਨਾਰੀਅਲ ਦੀ ਕ੍ਰੀਮ ‘ਚ ਪੋਲੀਫੇਨੋਲ ਹੁੰਦਾ ਹੈ, ਜੋ ਸਰੀਰ ਦੀਆਂ ਕਈ ਬੀਮਾਰੀਆਂ ਨਾਲ ਲੜਨ ‘ਚ ਮਦਦ ਕਰਦਾ ਹੈ। ਘੱਟ ਕਾਰਬੋਹਾਈਡਰੇਟ, ਪਾਲੀਓ, ਗਲੂਟਨ-ਮੁਕਤ, ਅਤੇ ਗਿਰੀ-ਮੁਕਤ ਖੁਰਾਕ ਵਾਲੇ ਲੋਕਾਂ ਲਈ ਨਾਰੀਅਲ ਦੀ ਕਰੀਮ ਇੱਕ ਵਧੀਆ ਵਿਕਲਪ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...