AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚਾਹੁੰਦੇ ਹੋ ਚੰਗੀ ਸਿਹਤ, ਤਾਂ ਕਸਰਤ ਤੋਂ ਪਹਿਲਾਂ ਖਾਓ ਇਹ ਚੀਜ਼ਾਂ

ਚੰਗੇ ਸਰੀਰ ਅਤੇ ਸਿਹਤ ਲਈ ਲੋਕ ਅੱਜਕੱਲ੍ਹ ਜਿੰਮ ਵਿੱਚ ਕਈ ਘੰਟੇ ਬਿਤਾਉਂਦੇ ਹਨ। ਉਹ ਕਈ ਤਰ੍ਹਾਂ ਦੀਆਂ ਕਸਰਤਾਂ ਕਰਦੇ ਹਨ ਤਾਂ ਕਿ ਉਹ ਫਿੱਟ ਰਹਿ ਸਕਣ ਅਤੇ ਅਜਿਹਾ ਸਰੀਰ ਪ੍ਰਾਪਤ ਕਰ ਸਕਣ ਜੋ ਸਾਹਮਣੇ ਵਾਲੇ ਵਿਅਕਤੀ ਨੂੰ ਆਕਰਸ਼ਿਤ ਕਰੇ।

ਚਾਹੁੰਦੇ ਹੋ ਚੰਗੀ ਸਿਹਤ, ਤਾਂ ਕਸਰਤ ਤੋਂ ਪਹਿਲਾਂ ਖਾਓ ਇਹ ਚੀਜ਼ਾਂ
tv9-punjabi
| Updated On: 03 Feb 2023 13:26 PM IST
Share
ਚੰਗੇ ਸਰੀਰ ਅਤੇ ਸਿਹਤ ਲਈ ਲੋਕ ਅੱਜਕੱਲ੍ਹ ਜਿੰਮ ਵਿੱਚ ਕਈ ਘੰਟੇ ਬਿਤਾਉਂਦੇ ਹਨ। ਉਹ ਕਈ ਤਰ੍ਹਾਂ ਦੀਆਂ ਕਸਰਤਾਂ ਕਰਦੇ ਹਨ ਤਾਂ ਕਿ ਉਹ ਫਿੱਟ ਰਹਿ ਸਕਣ ਅਤੇ ਅਜਿਹਾ ਸਰੀਰ ਪ੍ਰਾਪਤ ਕਰ ਸਕਣ ਜੋ ਸਾਹਮਣੇ ਵਾਲੇ ਵਿਅਕਤੀ ਨੂੰ ਆਕਰਸ਼ਿਤ ਕਰੇ। ਸਿਹਤ ਮਾਹਿਰ ਦੱਸਦੇ ਹਨ ਕਿ ਇਸ ਤਰ੍ਹਾਂ ਜਿੰਮ ਵਿੱਚ ਕਸਰਤ ਕਰਨ ਲਈ ਸਾਡੇ ਸਰੀਰ ਨੂੰ ਬਹੁਤ ਊਰਜਾ ਦੀ ਲੋੜ ਹੁੰਦੀ ਹੈ। ਜਿਸ ਦੀ ਵਰਤੋਂ ਉਹ ਜਿਮ ‘ਚ ਕਸਰਤ ਦੌਰਾਨ ਕਰਦੀ ਹੈ। ਜੇਕਰ ਇਹ ਊਰਜਾ ਸਾਡੇ ਸਰੀਰ ‘ਚ ਮੌਜੂਦ ਨਹੀਂ ਹੈ ਤਾਂ ਜਿਮ ਕਰਦੇ ਸਮੇਂ ਇਸ ਦਾ ਸਾਡੇ ਸਰੀਰ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਪ੍ਰੀ ਵਰਕਆਊਟ ਡਾਈਟ ਦਾ ਰਖੋ ਖਾਸ ਖਿਆਲ

ਇਸੇ ਲਈ ਸਿਹਤ ਮਾਹਿਰ ਸਾਨੂੰ ਜਿੰਮ ਵਿਚ ਕਸਰਤ ਕਰਨ ਤੋਂ ਪਹਿਲਾਂ ਕੁਝ ਭੋਜਨ ਖਾਣ ਲਈ ਕਹਿੰਦੇ ਹਨ ਤਾਂ ਜੋ ਸਾਡੇ ਸਰੀਰ ਨੂੰ ਲੋੜੀਂਦੀ ਊਰਜਾ ਮਿਲ ਸਕੇ ਅਤੇ ਜਿਮ ਵਿਚ ਕਸਰਤ ਕਰਦੇ ਸਮੇਂ ਇਸ ਦੀ ਵਰਤੋਂ ਕੀਤੀ ਜਾ ਸਕੇ। ਸਿਹਤ ਮਾਹਿਰ ਇਸ ਨੂੰ ਪ੍ਰੀ ਵਰਕਆਊਟ ਡਾਈਟ ਵੀ ਕਹਿੰਦੇ ਹਨ। ਇਸ ਲਈ ਵਰਕਆਊਟ ਕਰਨ ਤੋਂ ਪਹਿਲਾਂ ਅਜਿਹੇ ਭੋਜਨ ਖਾਓ, ਜਿਸ ਨਾਲ ਤੁਹਾਨੂੰ ਲੋੜੀਂਦੀ ਊਰਜਾ ਮਿਲ ਸਕੇ। ਸਾਡੀ ਕਸਰਤ ਤੋਂ ਪਹਿਲਾਂ ਦੀ ਖੁਰਾਕ ਵਿੱਚ ਕਾਰਬੋਹਾਈਡਰੇਟ ਅਤੇ ਪ੍ਰੋਟੀਨ ਨਾਲ ਭਰਪੂਰ ਭੋਜਨ ਸ਼ਾਮਲ ਕਰੋ ਤਾਂ ਜੋ ਤੁਸੀਂ ਕਸਰਤ ਦੌਰਾਨ ਊਰਜਾ ਪ੍ਰਾਪਤ ਕਰ ਸਕੋ। ਆਓ ਜਾਣਦੇ ਹਾਂ ਪ੍ਰੀ ਵਰਕਆਊਟ ਡਾਈਟ ‘ਚ ਕਿਹੜੇ-ਕਿਹੜੇ ਫੂਡਸ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਪੋਸ਼ਕ ਤੱਤਾਂ ਨਾਲ ਭਰਪੂਰ ਕੇਲਾ

ਸਿਹਤ ਮਾਹਿਰ ਖਿਡਾਰੀਆਂ ਨੂੰ ਜਿੰਮ ਵਿੱਚ ਕਸਰਤ ਕਰਨ ਤੋਂ ਪਹਿਲਾਂ ਕੇਲਾ ਖਾਣ ਦੀ ਸਲਾਹ ਦਿੰਦੇ ਹਨ। ਦਰਅਸਲ ਕੇਲਾ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਵਿਟਾਮਿਨ-ਸੀ, ਪੋਟਾਸ਼ੀਅਮ, ਕਾਰਬੋਹਾਈਡ੍ਰੇਟ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਸਰੀਰ ਨੂੰ ਊਰਜਾ ਦੇਣ ‘ਚ ਮਦਦ ਕਰਦੇ ਹਨ।

ਸਾਡੇ ਊਰਜਾ ਪੱਧਰ ਨੂੰ ਵਧਾਉਂਦੇ ਹਨ ਸੁੱਕੇ ਮੇਵੇ

ਸਿਹਤ ਮਾਹਿਰ ਕਸਰਤ ਤੋਂ ਪਹਿਲਾਂ ਸੁੱਕੇ ਮੇਵੇ ਖਾਣ ਦੀ ਸਲਾਹ ਦਿੰਦੇ ਹਨ। ਦਰਅਸਲ, ਸੁੱਕੇ ਮੇਵਿਆਂ ਵਿੱਚ ਪ੍ਰੋਟੀਨ, ਹੈਲਦੀ ਫੈਟ ਅਤੇ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਸਰੀਰ ਦੇ ਊਰਜਾ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ।

ਅੰਡੇ ਚ ਹਨ ਪ੍ਰੋਟੀਨ ਅਤੇ ਕਈ ਜਰੂਰੀ ਵਿਟਾਮਿਨ

ਪ੍ਰੀ ਵਰਕਆਊਟ ਡਾਈਟ ਦੀ ਗੱਲ ਕਰੀਏ ਤਾਂ ਇਸ ਦੇ ਲਈ ਆਂਡਾ ਇੱਕ ਆਦਰਸ਼ ਡਾਈਟ ਹੈ। ਅੰਡੇ ਵਿੱਚ ਪ੍ਰੋਟੀਨ ਅਤੇ ਕਈ ਜ਼ਰੂਰੀ ਵਿਟਾਮਿਨ ਹੁੰਦੇ ਹਨ। ਵਰਕਆਊਟ ਕਰਨ ਤੋਂ ਪਹਿਲਾਂ ਅੰਡੇ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤੁਸੀਂ ਕਸਰਤ ਕਰਨ ਤੋਂ ਪਹਿਲਾਂ ਇੱਕ ਜਾਂ ਦੋ ਉਬਲੇ ਹੋਏ ਅੰਡੇ ਖਾ ਸਕਦੇ ਹੋ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...