AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਹੁੰਦਾ ਹੈ ਥਾਇਰਾਇਡ, ਕਿਊ ਵੱਧ ਜਾਂਦਾ ਹੈ ਭਾਰ

ਜਦੋਂ ਥਾਇਰਾਇਡ ਦੀ ਸਮੱਸਿਆ ਹੁੰਦੀ ਹੈ, ਤਾਂ ਸਾਡਾ ਸਰੀਰ ਕਈ ਸਮੱਸਿਆਵਾਂ ਨਾਲ ਜੂਝਦਾ ਹੈ। ਇਸ ਸਮੇਂ ਭਾਰਤ ਵਿੱਚ ਥਾਇਰਾਇਡ ਦੇ ਮਰੀਜ਼ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ।

ਕੀ ਹੁੰਦਾ ਹੈ ਥਾਇਰਾਇਡ, ਕਿਊ ਵੱਧ ਜਾਂਦਾ ਹੈ ਭਾਰ
tv9-punjabi
| Published: 18 Jan 2023 13:52 PM IST
Share
ਜਦੋਂ ਥਾਇਰਾਇਡ ਦੀ ਸਮੱਸਿਆ ਹੁੰਦੀ ਹੈ, ਤਾਂ ਸਾਡਾ ਸਰੀਰ ਕਈ ਸਮੱਸਿਆਵਾਂ ਨਾਲ ਜੂਝਦਾ ਹੈ। ਇਸ ਸਮੇਂ ਭਾਰਤ ਵਿੱਚ ਥਾਇਰਾਇਡ ਦੇ ਮਰੀਜ਼ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਇੱਕ ਅਧਿਐਨ ਦੇ ਅਨੁਸਾਰ, ਮਰਦਾਂ ਦੇ ਮੁਕਾਬਲੇ ਔਰਤਾਂ ਵਿੱਚ ਥਾਇਰਾਇਡ ਦਾ ਖ਼ਤਰਾ ਦਸ ਗੁਣਾ ਵੱਧ ਹੁੰਦਾ ਹੈ। ਥਾਇਰਾਇਡ ਹੋਣ ਦੇ ਕਾਰਨ ਸਾਡੇ ਸਰੀਰ ਵਿੱਚ ਕਈ ਤਰ੍ਹਾਂ ਦੇ ਬਦਲਾਅ ਆਉਣੇ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਭਾਰ ਵਧਣਾ। ਸਾਡੇ ਦੇਸ਼ ਵਿੱਚ ਲੱਖਾਂ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਥਾਇਰਾਈਡ ਦੀ ਬੀਮਾਰੀ ਕੀ ਹੈ ਅਤੇ ਇਸ ਕਾਰਨ ਅਸੀਂ ਆਪਣੇ ਵਧੇ ਹੋਏ ਭਾਰ ਨੂੰ ਕਿਵੇਂ ਘੱਟ ਕਰ ਸਕਦੇ ਹਾਂ।

ਥਾਇਰਾਇਡ ਕੀ ਹੈ

ਅਸਲ ਵਿੱਚ ਸਾਡੇ ਸਰੀਰ ਵਿੱਚ ਮੌਜੂਦ ਇੱਕ ਗਲੈਂਡ ਨੂੰ ਥਾਇਰਾਇਡ ਕਿਹਾ ਜਾਂਦਾ ਹੈ ਜੋ ਗਲੇ ਦੇ ਅਗਲੇ ਹਿੱਸੇ ਵਿੱਚ ਹੁੰਦਾ ਹੈ। ਇਹ ਇੱਕ ਤਿਤਲੀ ਦੀ ਸ਼ਕਲ ਵਿੱਚ ਹੁੰਦਾ ਹੈ ਹਾਈਪੋਥਾਈਰੋਡਿਜ਼ਮ ਉਦੋਂ ਹੁੰਦਾ ਹੈ ਜਦੋਂ ਤੁਹਾਡੀ ਥਾਇਰਾਇਡ ਗਲੈਂਡ ਬਹੁਤ ਘੱਟ ਹਾਰਮੋਨ ਪੈਦਾ ਕਰਦੀ ਹੈ। ਥਾਇਰਾਇਡ ਇੱਕ ਅਜਿਹੀ ਸਮੱਸਿਆ ਹੈ ਜਿਸਦਾ ਸਾਹਮਣਾ ਕਿਸੇ ਵੀ ਉਮਰ ਦੇ ਵਿਅਕਤੀ, ਇੱਥੋਂ ਤੱਕ ਕਿ ਬੱਚਿਆਂ ਅਤੇ ਨਵਜੰਮੇ ਬੱਚਿਆਂ ਨੂੰ ਵੀ ਹੋ ਸਕਦਾ ਹੈ।

ਥਾਇਰਾਇਡ ਕਾਰਨ ਇਹ ਸਮੱਸਿਆਵਾਂ ਹੁੰਦੀਆਂ ਹਨ

ਥਾਇਰਾਇਡ ਹੋਣ ਕਾਰਨ ਸਾਨੂੰ ਮੋਟਾਪਾ, ਥਕਾਵਟ, ਕਬਜ਼ ਦੇ ਨਾਲ-ਨਾਲ ਖੁਸ਼ਕ ਚਮੜੀ, ਚਿਹਰੇ ਦੀ ਸੋਜ, ਕੋਲੈਸਟ੍ਰੋਲ ਦਾ ਪੱਧਰ ਵਧਣਾ, ਜੋੜਾਂ ਦਾ ਅਕੜਾਅ ਅਤੇ ਦਰਦ, ਡਿਪਰੈਸ਼ਨ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਨ੍ਹਾਂ ਪਦਾਰਥਾਂ ਨੂੰ ਡਾਈਟ ‘ਚ ਸ਼ਾਮਲ ਕਰੋ

ਥਾਇਰਾਈਡ ਕਾਰਨ ਵੱਧਦੇ ਭਾਰ ਨੂੰ ਘੱਟ ਕਰਨ ਲਈ ਸਾਨੂੰ ਆਪਣੀ ਖੁਰਾਕ ਵਿੱਚ ਬਦਲਾਅ ਕਰਨ ਦੀ ਲੋੜ ਹੈ। ਸਾਨੂੰ ਉਨ੍ਹਾਂ ਪਕਵਾਨਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਹੋਵੇਗਾ ਤਾਂ ਜੋ ਸਾਨੂੰ ਸੇਲੇਨੀਅਮ, ਜ਼ਿੰਕ ਅਤੇ ਆਇਓਡੀਨ ਦੀ ਲੋੜੀਂਦੀ ਮਾਤਰਾ ਮਿਲ ਸਕੇ। ਇਸ ਦੇ ਲਈ ਚਿਆ ਬੀਜ, ਕੱਦੂ ਦੇ ਬੀਜ ਵਧੀਆ ਵਿਕਲਪ ਹਨ। ਇਸ ਦੇ ਨਾਲ ਹੀ ਸਾਨੂੰ ਦਾਲਾਂ ਅਤੇ ਫਲੀਆਂ ਨੂੰ ਵੀ ਡਾਈਟ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸਾਨੂੰ ਅੰਡੇ ਦਾ ਸੇਵਨ ਕਰਨਾ ਚਾਹੀਦਾ ਹੈ। ਅੰਡੇ ਦੇ ਪੀਲੇ ਹਿੱਸੇ ਵਿੱਚ ਜ਼ਿੰਕ ਅਤੇ ਸੇਲੇਨੀਅਮ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਸਾਨੂੰ ਆਪਣੀ ਖੁਰਾਕ ਵਿੱਚ ਟਮਾਟਰ, ਸ਼ਿਮਲਾ ਮਿਰਚ ਵਰਗੀਆਂ ਸਬਜ਼ੀਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਅਜਿਹੇ ਪਕਵਾਨਾਂ ਨੂੰ ਡਾਈਟ ‘ਚ ਸ਼ਾਮਲ ਕਰਕੇ ਅਸੀਂ ਥਾਇਰਾਈਡ ਤੋਂ ਬਚ ਸਕਦੇ ਹਾਂ ਅਤੇ ਇਸ ਨਾਲ ਸਾਡਾ ਭਾਰ ਠੀਕ ਰਹਿੰਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...