ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

World Cancer Day 2024: ਛੋਟੀ ਉਮਰ ‘ਚ ਕਿਉਂ ਹੁੰਦਾ ਹੈ ਕੈਂਸਰ, ਡਾਕਟਰ ਤੋਂ ਜਾਣੋ, Video

World cancer day 2024: ਦੁਨੀਆ ਭਰ ਵਿੱਚ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ਵਿੱਚ ਵੀ ਇਸ ਬਿਮਾਰੀ ਦੇ ਮਾਮਲੇ ਵੱਧ ਰਹੇ ਹਨ। ਹੁਣ ਤਾਂ ਲੋਕ ਛੋਟੀ ਉਮਰ ਵਿੱਚ ਵੀ ਕੈਂਸਰ ਦਾ ਸ਼ਿਕਾਰ ਹੋ ਰਹੇ ਹਨ ਪਰ ਉਹ ਕੀ ਕਾਰਨ ਹਨ ਜਿਨ੍ਹਾਂ ਕਾਰਨ ਕੈਂਸਰ ਦੇ ਮਾਮਲੇ ਇੰਨੀ ਤੇਜ਼ੀ ਨਾਲ ਵੱਧ ਰਹੇ ਹਨ? ਆਓ ਜਾਣਦੇ ਹਾਂ ਇਸ ਬਾਰੇ ਡਾਕਟਰ ਤੋਂ, ਦੇਖੋ ਇਹ ਵੀਡੀਓ..

Follow Us
tv9-punjabi
| Published: 02 Feb 2024 14:54 PM

Cancer cases in India: ਭਾਰਤ ਵਿੱਚ ਹਰ ਸਾਲ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਕੈਂਸਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦਾ ਹੈ। ਇਹ ਬਿਮਾਰੀ ਸਰੀਰ ਵਿੱਚ ਮੌਜੂਦ ਸੈੱਲਾਂ ਦੇ ਬੇਕਾਬੂ ਵਾਧੇ ਕਾਰਨ ਹੁੰਦੀ ਹੈ। ਭਾਰਤ ਵਿੱਚ ਹਰ ਸਾਲ ਫੇਫੜਿਆਂ ਦੇ ਕੈਂਸਰ, ਪ੍ਰੋਸਟੇਟ ਕੈਂਸਰ, ਬ੍ਰੈਸਟ ਕੈਂਸਰ ਅਤੇ ਸਰਵਾਈਕਲ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਡਾਕਟਰਾਂ ਮੁਤਾਬਕ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਖਰਾਬ ਜੀਵਨ ਸ਼ੈਲੀ ਇਸ ਬੀਮਾਰੀ ਦੇ ਫੈਲਣ ਦਾ ਵੱਡਾ ਕਾਰਨ ਹਨ। ਇਸ ਕਾਰਨ ਹੁਣ ਲੋਕ ਛੋਟੀ ਉਮਰ ਵਿੱਚ ਵੀ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਆਓ ਜਾਣਦੇ ਹਾਂ ਡਾਕਟਰ ਰੋਹਿਤ ਕਪੂਰ ਤੋਂ ਇਸ ਬਾਰੇ ‘ਚ ਕਿ ਨੌਜਵਾਨਾਂ ‘ਚ ਕੈਂਸਰ ਦੇ ਮਾਮਲੇ ਕਿਉਂ ਵੱਧ ਰਹੇ ਹਨ। ਦੇਖੋ ਇਹ ਵੀਡੀਓ..

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...