AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Updates: ਪੰਜਾਬ, ਹਰਿਆਣਾ ‘ਚ ਮੀਂਹ ਦੀ ਸੰਭਾਵਨਾ, ਇਨ੍ਹਾਂ ਸੂਬਿਆਂ ‘ਚ ਵੀ ਪੈ ਸਕਦਾ ਹੈ ਮੀਂਹ, ਜਾਣੋ ਮੌਸਮ ਦਾ ਹਾਲ

ਦੇਸ਼ ਭਰ ਵਿੱਚ ਮੌਸਮ ਦੀਆਂ ਤਾਜ਼ਾ ਖਬਰਾਂ 14 ਮਈ 2023: ਪੰਜਾਬ, ਹਰਿਆਣਾ 'ਚ ਮੀਂਹ ਦੀ ਸੰਭਾਵਨ ਹੈ। ਦਿੱਲੀ ਤੋਂ ਲੈ ਕੇ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੱਕ, ਤੁਹਾਡੇ ਸੂਬਿਆਂ ਵਿੱਚ ਮੌਸਮ ਦੀ ਸਥਿਤੀ ਕਿਵੇਂ ਰਹੇਗੀ। ਇਸ ਬਾਰੇ ਪੜੋ।

Weather Updates: ਪੰਜਾਬ, ਹਰਿਆਣਾ 'ਚ ਮੀਂਹ ਦੀ ਸੰਭਾਵਨਾ, ਇਨ੍ਹਾਂ ਸੂਬਿਆਂ 'ਚ ਵੀ ਪੈ ਸਕਦਾ ਹੈ ਮੀਂਹ, ਜਾਣੋ ਮੌਸਮ ਦਾ ਹਾਲ
FILE PHOTO
tv9-punjabi
| Updated On: 14 May 2023 08:03 AM IST
Share
Today Weather Updates:ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਵਿੱਚ ਤੇਜ ਹਵਾਵਾਂ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਉਥੇ ਜੇਕਰ ਗੱਲ ਕਰਿਏਦਿੱਲੀ-ਐਨਸੀਆਰ (Delhi- NCR) ਦੀ ਤਾਂ ਦਿੱਲੀ ਐਨਸੀਐਰ ਵਿੱਚ ਪਿਛਲੇ ਕੁਝ ਸਮੇਂ ਤੋਂ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਤਾਪਮਾਨ 41-42 ਦੇ ਪਾਰ ਦਰਜ ਕੀਤਾ ਜਾ ਰਿਹਾ ਹੈ। ਦਿੱਲੀ ‘ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.8 ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। ਇਸ ਦੇ ਨਾਲ ਹੀ ਅੱਜ ਦਿੱਲੀ-ਐਨਸੀਆਰ ਵਿੱਚ ਮੌਸਮ ਦਾ ਰੂਪ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸ਼ਾਮ ਨੂੰ ਧੂੜ ਭਰੀ ਹਨੇਰੀ ਵੀ ਆ ਸਕਦੀ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। ਆਈਐਮਡੀ (India Meteorological Department) ਨੇ ਕਿਹਾ ਹੈ ਕਿ ਅਗਲੇ ਕੁਝ ਘੰਟਿਆਂ ਦੌਰਾਨ ਦਿੱਲੀ-ਐਨਸੀਆਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ ਦੇ ਕਈ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇੱਥੇ ਪਵੇਗਾ ਮੀਂਹ

ਮੌਸਮ ਵਿਭਾਗ ਨੇ ਅੱਜ ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਅਸਾਮ, ਨਾਗਾਲੈਂਡ ਅਤੇ ਮਨੀਪੁਰ ਦੇ ਕਈ ਇਲਾਕਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਅੱਜ ਅਤੇ ਕੱਲ੍ਹ ਬਾਰਿਸ਼ ਹੋ ਸਕਦੀ ਹੈ। ਆਸਾਮ ਅਤੇ ਮੇਘਾਲਿਆ ਵਿੱਚ 14 ਤੋਂ 17 ਮਈ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

ਇੱਥੇ ਪੈ ਰਹੀ ਹੈ ਗਰਮੀ

ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹੀਟਵੇਵ ਦੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਤੱਕ ਬਿਹਾਰ, ਉੜੀਸਾ, ਪੱਛਮੀ ਬੰਗਾਲ ਵਿੱਚ ਗਰਮੀ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਵਾਲਾ ਹੈ। ਇੱਥੇ 14-16 ਮਈ ਦਰਮਿਆਨ ਗਰਮੀ ਦੀ ਲਹਿਰ ਚੱਲ ਸਕਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...