AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ram Navmi ‘ਤੇ ਬੇਲੇਸ਼ਵਰ ਮਹਾਦੇਵ ਮੰਦਿਰ ਦੀ ਡਿੱਗੀ ਛੱਤ, ਬਾਵੜੀ ‘ਚ ਡਿੱਗੇ ਕਈ ਸ਼ਰਧਾਲੂ, ਬਚਾਅ ‘ਚ ਲੱਗੀ SDRF

Indore: ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਪੂਜਾ ਦੌਰਾਨ ਮੰਦਰ ਦੀ ਛੱਤ ਡਿੱਗਣ ਕਾਰਨ 15 ਤੋਂ ਵੱਧ ਲੋਕ ਬਾਵੜੀ ਵਿੱਚ ਡਿੱਗ ਗਏ। ਸੂਚਨਾ ਮਿਲਣ 'ਤੇ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

Ram Navmi 'ਤੇ ਬੇਲੇਸ਼ਵਰ ਮਹਾਦੇਵ ਮੰਦਿਰ ਦੀ ਡਿੱਗੀ ਛੱਤ, ਬਾਵੜੀ 'ਚ ਡਿੱਗੇ ਕਈ ਸ਼ਰਧਾਲੂ, ਬਚਾਅ 'ਚ ਲੱਗੀ SDRF
Ram Navmi ‘ਤੇ ਇੰਦੌਰ ‘ਚ ਵੱਡਾ ਹਾਦਸਾ, ਹਵਨ ਕਰਦੇ ਸਮੇਂ ਧੱਸੀ ਬਾਵੜੀ ਦੀ ਛੱਤ, 13 ਦੀ ਮੌਤ-19 ਨੂੰ ਬਚਾਇਆ ਗਿਆ
tv9-punjabi
| Updated On: 30 Mar 2023 18:06 PM IST
Share
ਇੰਦੌਰ— ਜੂਨੀ ਥਾਣਾ ਖੇਤਰ ਦੇ ਬੇਲੇਸ਼ਵਰ ਮੰਦਰ ‘ਚ ਵੀਰਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਪੂਜਾ ਦੌਰਾਨ ਅਚਾਨਕ ਮੰਦਰ ਦੀ ਛੱਤ ਡਿੱਗ ਗਈ। ਇਸ ਕਾਰਨ 15 ਤੋਂ ਵੱਧ ਲੋਕ ਮੰਦਰ ਦੇ ਹੇਠਾਂ ਬਾਵੜੀ ਵਿੱਚ ਡਿੱਗ ਗਏ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਐਸਡੀਆਈਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਗਰਾਨੀ ‘ਚ ਸਾਰੇ ਫਸੇ ਲੋਕਾਂ ਨੂੰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਵੀਰਵਾਰ ਸਵੇਰੇ ਮੰਦਰ ‘ਚ ਹਵਨ ਪੂਜਨ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆਲੇ-ਦੁਆਲੇ ਤੋਂ ਬਹੁਤ ਸਾਰੇ ਲੋਕ ਮੌਜੂਦ ਸਨ। ਅਚਾਨਕ ਵਾਪਰੇ ਇਸ ਹਾਦਸੇ ਕਾਰਨ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਚਣ ਦਾ ਮੌਕਾ ਨਹੀਂ ਮਿਲਿਆ। ਜਾਣਕਾਰੀ ਮੁਤਾਬਕ ਹਰ ਸਾਲ ਰਾਮ ਨੌਮੀ ਦੇ ਮੌਕੇ ‘ਤੇ ਮੰਦਰ ‘ਚ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਇਸ ਵਾਰ ਵੀ ਇਸ ਮੌਕੇ ਯੱਗ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਹਿੱਸਾ ਲੈਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਚੁੱਕੇ ਹਨ। ਅਜਿਹੇ ‘ਚ ਮੰਦਰ ਦੀ ਇਮਾਰਤ ਇੰਨੇ ਲੋਕਾਂ ਦਾ ਭਾਰ ਨਹੀਂ ਝੱਲ ਸਕੀ। ਹਾਦਸੇ ਦੀ ਸੂਚਨਾ ਮਿਲਦੇ ਹੀ ਖੇਤਰੀ ਵਿਧਾਇਕ ਆਕਾਸ਼ ਵਿਜੇਵਰਗੀਆ ਅਤੇ ਸਾਬਕਾ ਮੰਤਰੀ ਜੀਤੂ ਪਟਵਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ 1

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...