AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: ਈਰਾਨ ਸਟ੍ਰੇਟ ਆਫ ਹੋਰਮੁਜ਼ ਜਹਾਜ਼ਾਂ ਲਈ ਖੋਲ੍ਹੇ- ਰਾਸ਼ਟਰਪਤੀ ਟਰੰਪ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 10 Apr 2026 23:48 PM IST
Live Updates: ਈਰਾਨ ਸਟ੍ਰੇਟ ਆਫ ਹੋਰਮੁਜ਼ ਜਹਾਜ਼ਾਂ ਲਈ ਖੋਲ੍ਹੇ- ਰਾਸ਼ਟਰਪਤੀ ਟਰੰਪ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 10 Apr 2026 11:07 PM (IST)

    ਈਰਾਨ ਸਟ੍ਰੇਟ ਆਫ ਹੋਰਮੁਜ਼ ਜਹਾਜ਼ਾਂ ਲਈ ਖੋਲ੍ਹੇ- ਰਾਸ਼ਟਰਪਤੀ ਟਰੰਪ

    ਪਾਕਿਸਤਾਨ ਵਿੱਚ ਈਰਾਨ ਨਾਲ ਸ਼ਾਂਤੀ ਵਾਰਤਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਹੋਰਮੁਜ਼ ਜਲਡਮਰੂ ਨੂੰ ਜਹਾਜ਼ਰਾਨੀ ਲਈ ਖੋਲ੍ਹਣ ਦੀ ਅਪੀਲ ਕੀਤੀ ਹੈ।

  • 10 Apr 2026 10:16 PM (IST)

    ਦਿੱਲੀ ਘਿਟੋਰਨੀ ਮੈਟਰੋ ਸਟੇਸ਼ਨ ਦੇ ਦਫਤਰ ਵਿੱਚ ਲੱਗੀ ਅੱਗ

    ਦਿੱਲੀ ਘਿਟੋਰਨੀ ਮੈਟਰੋ ਸਟੇਸ਼ਨ ਦੇ ਦਫਤਰ ਵਿੱਚ ਅੱਗ ਲੱਗ ਗਈ। ਅੱਗ ਬੁਝਾਊ ਦਸ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ।

  • 10 Apr 2026 07:05 PM (IST)

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ 8ਵੀਂ ਦਾ ਨਤੀਜਾ

    ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਹਮੇਸ਼ਾ ਵਾਂਗ ਪਹਿਲੇ ਤਿੰਨਾ ਸਥਾਨਾਂ ਤੇ ਕੁੜੀਆਂ ਦਾ ਹੀ ਕਬਜਾ ਰਿਹਾ ਹੈ।

  • 10 Apr 2026 05:01 PM (IST)

    ਬਰਨਾਲਾ ‘ਚ ਪਿੰਡ ਦੇ ਸਰਪੰਚ ਤੋਂ ਦੁੱਖੀ ਹੋ ਕੇ 150 ਫੁੱਟ ਟਾਵਰ ‘ਤੇ ਚੜਿਆ ਨੌਜਵਾਨ

    ਬਰਨਾਲਾ ‘ਚ ਪਿੰਡ ਦੇ ਸਰਪੰਚ ਤੋਂ ਦੁੱਖੀ ਹੋ ਕੇ 150 ਫੁੱਟ ਟਾਵਰ ‘ਤੇ ਚੜਿਆ ਨੌਜਵਾਨ

  • 10 Apr 2026 04:45 PM (IST)

    ਵ੍ਰਿੰਦਾਵਨ ਨਦੀ ‘ਚ ਪਲਟਿਆ ਸਟੀਮਰ, 10 ਤੋਂ ਵੱਧ ਲੋਕ ਲਾਪਤਾ

    ਵ੍ਰਿੰਦਾਵਨ ਨਦੀ ‘ਚ ਪਲਟਿਆ ਸਟੀਮਰ, 10 ਤੋਂ ਵੱਧ ਲੋਕ ਲਾਪਤਾ

  • 10 Apr 2026 03:35 PM (IST)

    ਪਾਕਿਸਤਾਨ ਨੂੰ ਫਾਰੂਕ ਅਬਦੁੱਲਾ ਦੀ ਸਲਾਹ, ਕਿਹਾ- ਮਨੁੱਖਤਾ ਲਈ ਕੰਮ ਕਰਨਾ ਚਾਹੀਦਾ, ਨੋਬਲ ਸ਼ਾਂਤੀ ਪੁਰਸਕਾਰ ਲਈ ਨਹੀਂ

    ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਪਾਕਿਸਤਾਨ ਦੀ ਨੋਬਲ ਸ਼ਾਂਤੀ ਪੁਰਸਕਾਰ ਦੀ ਮੰਗ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਨੁੱਖਤਾ ਲਈ ਕੰਮ ਕਰਨਾ ਚਾਹੀਦਾ ਹੈ, ਨੋਬਲ ਸ਼ਾਂਤੀ ਪੁਰਸਕਾਰ ਲਈ ਨਹੀਂ।

  • 10 Apr 2026 02:47 PM (IST)

    ਮਾਨਸਾ ਵਿਖੇ ਹੋਇਆ ਕਿਸਾਨ ਮੇਲਾ, ਕਿਸਾਨਾਂ ਨੇ ਬੀਜਾਂ ਤੇ ਖੇਤੀ ਮਸ਼ੀਨਰੀ ਸਬੰਧੀ ਲਈ ਜਾਣਕਾਰੀ

    ਮਾਨਸਾ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ। ਕਿਸਾਨਾਂ ਨੇ ਇੱਥੇ ਬੀਜਾਂ ਤੇ ਖੇਤੀ ਮਸ਼ੀਨਰੀ ਸਬੰਧੀ ਜਾਣਕਾਰੀ ਲਈ ।

  • 10 Apr 2026 01:34 PM (IST)

    ਸੁਡਾਨ ‘ਚ ਵਿਆਹ ਸਮਾਰੋਹ ‘ਤੇ ਡਰੋਨ ਹਮਲਾ, 30 ਮੌਤਾਂ

    ਸੁਡਾਨ ਦੇ ਦਾਰਫੁਰ ਖੇਤਰ ਦੇ ਇੱਕ ਕਸਬੇ ‘ਚ ਇੱਕ ਵਿਆਹ ਸਮਾਰੋਹ ‘ਤੇ ਡਰੋਨ ਹਮਲੇ ‘ਚ ਔਰਤਾਂ ਤੇ ਬੱਚਿਆਂ ਸਮੇਤ ਘੱਟੋ-ਘੱਟ 30 ਨਾਗਰਿਕ ਮਾਰੇ ਗਏ। ਸੰਯੁਕਤ ਰਾਸ਼ਟਰ ਨੇ ਰਿਪੋਰਟ ਦਿੱਤੀ ਕਿ ਵਿਆਹ ਉੱਤਰੀ ਦਾਰਫੁਰ ਦੇ ਕੁਤੁਮ ਕਸਬੇ ‘ਚ ਹੋ ਰਿਹਾ ਸੀ। ਇਹ ਹਮਲਾ ਫੌਜ ਤੇ ਅਰਧ ਸੈਨਿਕ ‘ਰੈਪਿਡ ਸਪੋਰਟ ਫੋਰਸਿਜ਼’ ਵਿਚਕਾਰ ਵਧਦੇ ਡਰੋਨ ਹਮਲਿਆਂ ਦੀ ਲੜੀ ‘ਚ ਤਾਜ਼ਾ ਘਟਨਾ ਹੈ। ਦੋਵੇਂ ਧਿਰਾਂ ਅਪ੍ਰੈਲ 2023 ਤੋਂ ਜੰਗ ‘ਚ ਹਨ।

  • 10 Apr 2026 12:44 PM (IST)

    ਨਿਤੀਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

    ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਸੰਸਦ ਭਵਨ ਵਿਖੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਹ ਹਾਲ ਹੀ ‘ਚ ਰਾਜ ਸਭਾ ਲਈ ਚੁਣੇ ਗਏ ਸਨ। ਇਹ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਪਹਿਲਾ ਕਾਰਜਕਾਲ ਹੈ।

  • 10 Apr 2026 11:02 AM (IST)

    ਦਿੱਲੀ ਕ੍ਰਿਸ਼ੀ ਭਵਨ ਪਹੁੰਚੇ ਭਗਵੰਤ ਮਾਨ

    ਪੰਜਾਬ ਦੇ ਮੁੱਖ ਮੰਤਰੀ ਦਿੱਲੀ ਕ੍ਰਿਸ਼ੀ ਭਵਨ ਪਹੁੰਚ ਗਏ ਹਨ। ਇੱਥੇ ਉਹ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ। ਇੱਥੇ ਉਹ ਕਣਕ ਖ਼ਰੀਦ ਦਾ ਮੁੱਦੇ ਰੱਖਣਗੇ।

  • 10 Apr 2026 09:33 AM (IST)

    ਮੁੱਖ ਮੰਤਰੀ ਮਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲਣਗੇ। ਦੋਵਾਂ ਵਿਚਕਾਰ ਇਹ ਮੁਲਾਕਾਤ ਸਵੇਰੇ 10:30 ਵਜੇ ਦੇ ਕਰੀਬ ਹੋਣ ਵਾਲੀ ਹੈ। ਇਹ ਮੀਟਿੰਗ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਲਈ ਕ੍ਰਿਸ਼ੀ ਭਵਨ ਵਿਖੇ ਹੋ ਰਹੀ ਹੈ।

  • 10 Apr 2026 08:05 AM (IST)

    ਨਿਤੀਸ਼ ਕੁਮਾਰ ਅੱਜ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

    ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਦੁਪਹਿਰ 12:15 ਵਜੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਤੋਂ ਬਾਅਦ, ਉਹ ਪਟਨਾ ਵਾਪਸ ਆ ਜਾਣਗੇ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...