AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਅਲੀ ਲਾਰੀਜਾਨੀ ਨੇ ਕੀਤਾ ਪੋਸਟ, ਹੋਰਮੁਜ਼ ਜਾਂ ਸਾਰੀਆਂ ਲਈ ਖੁੱਲ੍ਹੇਗਾ ਜਾਂ ਬੰਦ ਰਹੇਗਾ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

pritpal-singh
| Updated On: 10 Mar 2026 23:49 PM IST
Live Updates: ਅਲੀ ਲਾਰੀਜਾਨੀ ਨੇ ਕੀਤਾ ਪੋਸਟ,  ਹੋਰਮੁਜ਼ ਜਾਂ ਸਾਰੀਆਂ ਲਈ ਖੁੱਲ੍ਹੇਗਾ ਜਾਂ ਬੰਦ ਰਹੇਗਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 10 Mar 2026 10:01 PM (IST)

    ਭਲਕੇ ਸ਼ਾਮ 5 ਵਜੇ ਕਾਂਗਰਸ ਸੀਈਸੀ ਦੀ ਮੀਟਿੰਗ

    ਕਾਂਗਰਸ ਸੀਈਸੀ ਦੀ ਮੀਟਿੰਗ ਕੱਲ੍ਹ ਸ਼ਾਮ 5 ਵਜੇ 24, ਅਕਬਰ ਰੋਡ ‘ਤੇ ਹੋਵੇਗੀ। ਕੇਰਲ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਰਾਹੁਲ, ਖੜਗੇ ਅਤੇ ਵੇਣੂਗੋਪਾਲ ਮੌਜੂਦ ਰਹਿਣਗੇ।

  • 10 Mar 2026 09:33 PM (IST)

    ਦਿੱਲੀ ਦੇ ਨਵੇਂ ਉਪ ਰਾਜਪਾਲ ਤਰਨਜੀਤ ਸੰਧੂ ਭਲਕੇ ਚੁੱਕਣਗੇ ਸਹੁੰ

    ਦਿੱਲੀ ਦੇ ਨਵੇਂ ਨਿਯੁਕਤ ਉਪ ਰਾਜਪਾਲ, ਤਰਨਜੀਤ ਸਿੰਘ ਸੰਧੂ, ਕੱਲ੍ਹ, ਬੁੱਧਵਾਰ ਨੂੰ ਦੁਪਹਿਰ 1:30 ਵਜੇ ਲੋਕ ਨਿਵਾਸ ਵਿਖੇ ਸਹੁੰ ਚੁੱਕਣਗੇ। ਦਿੱਲੀ ਹਾਈ ਕੋਰਟ ਦੇ ਮੁੱਖ ਜੱਜ, ਡੀ.ਕੇ. ਉਪਾਧਿਆਏ, ਸੰਧੂ ਨੂੰ ਦਿੱਲੀ ਦੇ 23ਵੇਂ ਉਪ ਰਾਜਪਾਲ ਵਜੋਂ ਅਹੁਦੇ ਦੀ ਸਹੁੰ ਚੁਕਾਉਣਗੇ.

  • 10 Mar 2026 09:19 PM (IST)

    ਇੰਡੀਗੋ ਦੇ ਸੀਈਓ ਪੀਟਰ ਐਲਬਰਸ ਨੇ ਦਿੱਤਾ ਅਸਤੀਫ਼ਾ

    ਇੰਡੀਗੋ ਦੇ ਸੀਈਓ ਪੀਟਰ ਐਲਬਰਸ ਨੇ ਦਿੱਤਾ ਅਸਤੀਫ਼ਾ

  • 10 Mar 2026 06:45 PM (IST)

    ਹੋਰਮੁਜ਼ ਜਾਂ ਸਾਰੀਆਂ ਲਈ ਖੁੱਲ੍ਹੇਗਾ ਜਾਂ ਬੰਦ ਰਹੇਗਾ

    ਅਲੀ ਲਾਰੀਜਾਨੀ ਨੇ ਕੀਤਾ ਪੋਸਟ, ਹੋਰਮੁਜ਼ ਜਾਂ ਸਾਰੀਆਂ ਲਈ ਖੁੱਲ੍ਹੇਗਾ ਜਾਂ ਬੰਦ ਰਹੇਗਾ

  • 10 Mar 2026 05:27 PM (IST)

    CM ਮਾਨ ਦਾ ਟ੍ਰੇਡ ਡੀਲ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ

    CM ਮਾਨ ਨੇ ਟ੍ਰੇਡ ਡੀਲ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਦੇ ਨਾਲ ਫੇਲ੍ਹ ਸਾਬਿਤ ਹੋਈ। ਟ੍ਰੇਡ ਡੀਲ ਤਿੰਨ ਕਾਲੇ ਕਾਨੂੰਨਾਂ ਤੋਂ ਵੀ ਖਤਰਨਾਕ ਹਨ।

  • 10 Mar 2026 03:45 PM (IST)

    ਸੀਬੀਆਈ ਨੇ ਅਦਾਕਾਰ ਵਿਜੇ ਨੂੰ ਫਿਰ ਜਾਰੀ ਕੀਤਾ ਸੰਮਨ

    ਸੀਬੀਆਈ ਨੇ ਅਦਾਕਾਰ ਵਿਜੇ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ 15 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਕਰੂਰ ਦੇ ਵਿਧਾਇਕ ਨੂੰ ਵੀ ਇੱਕ ਸੰਮਨ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਨੂੰ 17 ਮਾਰਚ ਨੂੰ ਬੁਲਾਇਆ ਗਿਆ ਹੈ। ਦੋਵਾਂ ਤੋਂ ਦਿੱਲੀ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

  • 10 Mar 2026 12:51 PM (IST)

    ਮਹਿਲਾ ਕਮਿਸ਼ਨ ਨੇ ਖਹਿਰਾ ਅਤੇ ਵੜਿੰਗ ਨੂੰ ਕੀਤਾ ਤਲਬ

    ਵਿਵਾਦਿਤ ਪੋਸਟ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਕਾਂਗਰਸ ਆਗੂ ਖਹਿਰਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜ ਵੜਿੰਗ ਨੂੰ ਤਲਬ ਕਰ ਲਿਆ ਹੈ। ਨਾਲ ਹੀ ਖਹਿਰਾ ਖਿਲਾਫ ਵਿਧਾਨਸਭਾ ਵਿੱਚ ਨਿੰਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ। ਉਨ੍ਹਾਂ ਦੀ ਪੋਸਟ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਮਹਿਲਾ ਵਿਧਾਇਕਾਂ ਨੇ ਇਸ ਮੁੱਦੇ ਤੇ ਵੱਡੇ ਰੋਸ ਪ੍ਰਦਰਸ਼ਨ ਦੀ ਗੱਲ ਕਹੀ ਹੈ।

  • 10 Mar 2026 10:19 AM (IST)

    ਲੁਧਿਆਣਾ ਦੇ ਤਿੰਨ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਲੁਧਿਆਣਾ ਦੇ ਤਿੰਨ ਸਕੂਲਾਂ ਅਤੇ ਟ੍ਰੇਨਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਕੂਲਾਂ ਨੂੰ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਹੈ, “ਸਕੂਲਾਂ ਵਿੱਚ ਦੁਪਹਿਰ 1:11 ਵਜੇ ਅਤੇ ਟ੍ਰੇਨਾਂ ਵਿੱਚ ਦੁਪਹਿਰ 3:11 ਵਜੇ ਧਮਾਕੇ ਹੋਣਗੇ।”

  • 10 Mar 2026 09:52 AM (IST)

    ਪ੍ਰਧਾਨ ਮੰਤਰੀ ਮੋਦੀ ਦਾ ਕੱਲ੍ਹ ਤਿਰੂਚਿਰਾਪੱਲੀ ਦੌਰਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 11 ਮਾਰਚ ਨੂੰ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਦਾ ਦੌਰਾ ਕਰਨਗੇ। ਉਹ ਉੱਥੇ ਐਨਡੀਏ ਦੀ ਇੱਕ ਜਨਤਕ ਰੈਲੀ ਵਿੱਚ ਸ਼ਾਮਲ ਹੋਣਗੇ, ਅਤੇ ਇਸ ਨੂੰ ਲੈ ਕੇ ਤਿਆਰੀਆਂ ਜੋਰਾ ਸ਼ੋਰਾ ਨਾਲ ਚੱਲ ਰਹੀਆਂ ਹਨ।

  • 10 Mar 2026 09:20 AM (IST)

    ਪੱਛਮੀ ਏਸ਼ੀਆ ਲਈ ਅੱਜ 60 ਉਡਾਣਾਂ

    ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਮੰਗਲਵਾਰ ਨੂੰ ਯੁੱਧ ਪ੍ਰਭਾਵਿਤ ਪੱਛਮੀ ਏਸ਼ੀਆ ਦੇ ਸ਼ਹਿਰਾਂ ਲਈ ਕੁੱਲ 60 ਉਡਾਣਾਂ ਚਲਾਉਣਗੇ, ਜਿਨ੍ਹਾਂ ਵਿੱਚ ਸੰਯੁਕਤ ਅਰਬ ਅਮੀਰਾਤ ਲਈ 32 ਉਡਾਣਾਂ ਸ਼ਾਮਲ ਹਨ।

  • 10 Mar 2026 08:03 AM (IST)

    ਸਾਬਕਾ ਕ੍ਰਿਕਟਰ ਅਮਿਤ ਮਿਸ਼ਰਾ ਵਿਰੁੱਧ ਦਾਜ ਲਈ ਪਰੇਸ਼ਾਨੀ ਦੀ ਸ਼ਿਕਾਇਤ

    ਕਾਨਪੁਰ ਦੀ ਇੱਕ ਅਦਾਲਤ ਵਿੱਚ ਸਾਬਕਾ ਆਈਪੀਐਲ ਕ੍ਰਿਕਟਰ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਅਧਿਕਾਰੀ ਅਮਿਤ ਮਿਸ਼ਰਾ ਵਿਰੁੱਧ ਉਸਦੀ ਪਤਨੀ ਅਤੇ ਮਾਡਲ ਦੁਆਰਾ ਇੱਕ ਨਵੀਂ ਸ਼ਿਕਾਇਤ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਸ ਅਤੇ ਉਸਦੇ ਪਰਿਵਾਰਕ ਮੈਂਬਰਾਂ ‘ਤੇ ਦਾਜ ਲਈ ਪਰੇਸ਼ਾਨੀ, ਹਮਲਾ ਅਤੇ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਲਗਾਏ ਗਏ ਹਨ।

  • 10 Mar 2026 07:36 AM (IST)

    ਸਪੀਕਰ ਨੂੰ ਹਟਾਉਣ ਦੇ ਪ੍ਰਸਤਾਵ ‘ਤੇ ਅੱਜ ਲੋਕ ਸਭਾ ਵਿੱਚ ਚਰਚਾ

    ਸਪੀਕਰ ਓਮ ਬਿਰਲਾ ਨੂੰ ਹਟਾਉਣ ਦੇ ਪ੍ਰਸਤਾਵ ‘ਤੇ ਅੱਜ ਲੋਕ ਸਭਾ ਵਿੱਚ ਚਰਚਾ ਕੀਤੀ ਜਾਵੇਗੀ। ਚਰਚਾ ਦੁਪਹਿਰ 12 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਬਾਅਦ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਚਰਚਾ ਸ਼ੁਰੂ ਕਰਨਗੇ। ਸੁਪਰੀਮ ਕੋਰਟ ਉਨ੍ਹਾਂ ਕੁਝ ਲੋਕਾਂ ਦੁਆਰਾ ਦਾਇਰ ਪਟੀਸ਼ਨਾਂ ‘ਤੇ ਵੀ ਵਿਚਾਰ ਕਰੇਗਾ ਜਿਨ੍ਹਾਂ ਦੇ ਨਾਮ ਅੱਜ ਬੰਗਾਲ ਐਸਆਈਆਰ ਤੋਂ ਹਟਾ ਦਿੱਤੇ ਗਏ ਸਨ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...