Live Updates: ਲੀਗਲ ਨੋਟਿਸ ਦਾ ਨਵਜੋਤ ਕੌਰ ਸਿੱਧੂ ਨੇ ਦਿੱਤਾ ਜਵਾਬ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਲੀਗਲ ਨੋਟਿਸ ਦਾ ਨਵਜੋਤ ਕੌਰ ਸਿੱਧੂ ਨੇ ਦਿੱਤਾ ਜਵਾਬ
ਗੁਰਦਾਸਪੁਰ ਦੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਲੀਗਲ ਨੋਟਿਸ ਭੇਜਿਆ ਸੀ। ਇਸ ਦੇ ਜਵਾਬ ‘ਚ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਇਹ ਉਨ੍ਹਾਂ ਦਾ ‘ਫਰੀਡਮ ਆਫ਼ ਸਪੀਚ‘ (ਬੋਲਣ ਦਾ ਅਧਿਕਾਰ) ਹੈ। ਜੇਕਰ ਰੰਧਾਵਾ ਨੋਟਿਸ ਵਾਪਸ ਨਹੀਂ ਲੈਂਦੇ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।