AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Live Updates: ਭਾਰਤ ਲਈ ਨਾਮਜ਼ਦ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 11 Oct 2025 22:38 PM IST
Share
Live Updates: ਭਾਰਤ ਲਈ ਨਾਮਜ਼ਦ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
Live Updates

LIVE NEWS & UPDATES

  • 11 Oct 2025 07:55 PM (IST)

    ਆਈਪੀਐਸ ਪੂਰਨ ਮਾਮਲਾ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਚੰਡੀਗੜ੍ਹ ਤੋਂ ਰਿਪੋਰਟ ਮੰਗੀ ਜੀਡੀਪੀ

    ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਹਾਲ ਹੀ ਵਿੱਚ ਹੋਈ ਖੁਦਕੁਸ਼ੀ ਦਾ ਖੁਦ ਨੋਟਿਸ ਲਿਆ ਹੈ ਅਤੇ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਤੋਂ ਰਿਪੋਰਟ ਮੰਗੀ ਹੈ।

  • 11 Oct 2025 06:40 PM (IST)

    ਸੀਕਰ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਨੇ ਕੀਤੀ ਖੁਦਕੁਸ਼ੀ

    ਸੀਕਰ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ।

    ਰਾਜਸਥਾਨ ਦੇ ਸੀਕਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਇੱਕ ਮਾਂ ਅਤੇ ਚਾਰ ਬੱਚਿਆਂ, ਦੋ ਪੁੱਤਰਾਂ ਅਤੇ ਦੋ ਧੀਆਂ ਸਮੇਤ, ਨੇ ਆਪਣੀ ਜਾਨ ਲੈ ਲਈ। ਇਹ ਘਟਨਾ ਪਲਵਾਸ ਰੋਡ ‘ਤੇ ਸਥਿਤ ਅਨਿਰੁੱਧ ਰੈਜ਼ੀਡੈਂਸੀ ਵਿੱਚ ਵਾਪਰੀ। ਸਦਰ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ।

  • 11 Oct 2025 02:52 PM (IST)

    ਆਈਡੀਜੀਪੀ ਪੂਰਨ ਕੁਮਾਰ ਦਲਿਤਾਂ ਲਈ ਸ਼ਹੀਦ ਹੋਏ: ਚੰਨੀ

    ਸਾਂਸਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਈਡੀਜੀਪੀ ਪੂਰਨ ਕੁਮਾਰ ਦਲਿਤਾਂ ਲਈ ਸ਼ਹੀਦ ਹੋਏ।

  • 11 Oct 2025 01:26 PM (IST)

    ADGP ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ: ਚੰਨੀ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਏਡੀਜੀਪੀ ਪੂਰਨ ਕੁਮਾਰ ਸੁਸਾਇਡ ਮਾਮਲੇ ਤੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ।

  • 11 Oct 2025 12:13 PM (IST)

    ਏਡੀਜੀਪੀ ਸੁਸਾਇਡ ਮਾਮਲੇ ‘ਚ ਰੋਹਤਕ ਦੇ ਐਸਪੀ ਨੂੰ ਅਹੁਦੇ ਤੋਂ ਹਟਾਇਆ ਗਿਆ

    ਹਰਿਆਣਾ ਦੇ ਏਡੀਜੀਪੀ ਪੂਰਨ ਕੁਮਰਾ ਸੁਸਾਇਡ ਕੇਸ ਚ ਰੋਹਤਕ ਦੇ ਐਸਪੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

  • 11 Oct 2025 11:08 AM (IST)

    ADGP ਪੂਰਨ ਕੁਮਾਰ ਦੇ ਪੋਸਟਮਾਰਟਮ ‘ਤੇ ਸਸਪੈਂਸ ਬਰਕਰਾਰ

    ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਚ ਅਜੇ ਮ੍ਰਿਤਕ ਦੇਹ ਦੇ ਪੋਸਟਮਾਰਟਮ ਤੇ ਸਸਪੈਂਸ ਬਣਿਆ ਹੋਇਆ ਹੈ। ਬੀਤੇ ਦਿਨ ਖ਼ਬਰ ਆਈ ਸੀ ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ, ਪਰ ਹੁਣ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਪੀਜੀਆਈ ਲਿਜਾਉਣ ਤੇ ਇਤਰਾਜ਼ ਜਤਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬਿਨਾਂ ਕੋਈ ਕਾਰਵਾਈ ਤੋਂ ਪੋਸਟਮਾਰਟਮ ਨਹੀਂ ਹੋਣ ਦਿੱਤਾ ਜਾਵੇਗਾ।

  • 11 Oct 2025 10:04 AM (IST)

    ਬਿਹਾਰ ਐਨਡੀਏ ਦੇ ਚੋਟੀ ਦੇ ਆਗੂਆਂ ਨੂੰ ਬੁਲਾਇਆ ਗਿਆ ਦਿੱਲੀ

    ਬਿਹਾਰ ਐਨਡੀਏ ਦੇ ਚੋਟੀ ਦੇ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਹੈ। ਚਿਰਾਗ, ਮਾਂਝੀ ਤੇ ਕੁਸ਼ਵਾਹਾ, ਸਹਿਯੋਗੀ ਪਾਰਟੀਆਂ ਦੇ ਹੋਰ ਚੋਟੀ ਦੇ ਆਗੂਆਂ ਦੇ ਨਾਲ, ਦਿੱਲੀ ਪਹੁੰਚਣਗੇ। ਇਹ ਆਗੂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੀਟਿੰਗ ਤੋਂ ਬਾਅਦ ਸੀਟਾਂ ਦੀ ਵੰਡ ਦੇ ਪ੍ਰਬੰਧਾਂ ਦਾ ਐਲਾਨ ਹੋਣ ਦੀ ਉਮੀਦ ਹੈ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...