Live Updates: India-US ਟ੍ਰੇਡ ਡੀਲ ਦੇ ਵਿਰੋਧ ਵਿੱਚ ਅੱਜ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਬੰਗਲਾਦੇਸ਼ ਵਿੱਚ 299 ਸੀਟਾਂ ‘ਤੇ ਵੋਟਿੰਗ ਸ਼ੁਰੂ
ਬੰਗਲਾਦੇਸ਼ ਵਿੱਚ 299 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ੇਖ ਹਸੀਨਾ ਦੀ ਪਾਰਟੀ ਇਸ ਚੋਣ ਵਿੱਚ ਹਿੱਸਾ ਨਹੀਂ ਲੈ ਰਹੀ ਹੈ।
-
India-US ਟ੍ਰੇਡ ਡੀਲ ਦੇ ਵਿਰੋਧ ਵਿੱਚ ਅੱਜ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ
ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿੱਚ ਅੱਜ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
