Live Updates: ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧੀ ਧਿਰ ਅੱਜ ਮਹਾਂਦੋਸ਼ ਦਾ ਨੋਟਿਸ ਕਰੇਗੀ ਪੇਸ਼

Updated On: 

13 Mar 2026 07:44 AM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧੀ ਧਿਰ ਅੱਜ ਮਹਾਂਦੋਸ਼ ਦਾ ਨੋਟਿਸ ਕਰੇਗੀ ਪੇਸ਼

LIVE NEWS & UPDATES

  • 13 Mar 2026 07:44 AM (IST)

    ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧੀ ਧਿਰ ਅੱਜ ਮਹਾਂਦੋਸ਼ ਦਾ ਨੋਟਿਸ ਕਰੇਗੀ ਪੇਸ਼

    ਟੀਐਮਸੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਅੱਜ ਦੁਪਹਿਰ 2 ਵਜੇ ਲੋਕ ਸਭਾ ਸਕੱਤਰੇਤ ਅਤੇ ਰਾਜ ਸਭਾ ਸਕੱਤਰੇਤ ਵਿਖੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦਾ ਨੋਟਿਸ ਪੇਸ਼ ਕਰੇਗੀ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Follow Us