Live Updates: ਨਾਭਾ ਜੇਲ੍ਹ ਤੋਂ ਬਾਹਰ ਆਇਆ ਗੁਰਪ੍ਰੀਤ ਸੇਖੋਂ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਨਾਭਾ ਜੇਲ੍ਹ ਤੋਂ ਬਾਹਰ ਆਇਆ ਗੁਰਪ੍ਰੀਤ ਸੇਖੋਂ
ਨਾਭਾ ਜੇਲ੍ਹ ਤੋਂ ਬਾਹਰ ਆਇਆ ਗੁਰਪ੍ਰੀਤ ਸੇਖੋਂ
-
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਲੁਧਿਆਣਾ ‘ਚ ਤਿਆਰੀਆਂ ਮੁਕੰਮਲ
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਲੁਧਿਆਣਾ ‘ਚ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਚੋਣ ਅਮਲੇ ਦੇ ਅਧਿਕਾਰੀਆਂ ਸਮੇਤ ਪੁਲਿਸ ਮੁਲਾਜ਼ਮ ਵੀ ਬੂਥਾਂ ‘ਤੇ ਜਾਣ ਲਈ ਡਿਊਟੀਆਂ ਲੱਗਾਈਆਂ ਹਨ।
-
ਦਿੱਲੀ ਦੇ ਸੰਸਦ ਮਾਰਗ ਖੇਤਰ ‘ਚ ਹਵਾ ਗੁਣਵੱਤਾ ਸੂਚਕਾਂਕ 356
ਰਾਜਧਾਨੀ ਦਿੱਲੀ ਦੇ ਸੰਸਦ ਮਾਰਗ ਖੇਤਰ ਤੋਂ ਲਈਆਂ ਗਈਆਂ ਤਸਵੀਰਾਂ, ਜਿੱਥੇ ਜ਼ਹਿਰੀਲੇ ਧੂੰਏਂ ਦੀ ਇੱਕ ਮੋਟੀ ਪਰਤ ਨੇ ਪੂਰੇ ਸ਼ਹਿਰ ਨੂੰ ਘੇਰ ਲਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਇਸ ਖੇਤਰ ਦਾ ਹਵਾ ਗੁਣਵੱਤਾ ਸੂਚਕਾਂਕ (AQI) 356 ਹੈ, ਜਿਸ ਨੂੰ ‘ਬਹੁਤ ਮਾੜਾ’ ਸ਼੍ਰੇਣੀਬੱਧ ਕੀਤਾ ਗਿਆ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
