AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਭਾਰਤ ਨੂੰ ਮਿਲੀ 7ਵੀਂ ਸਫਲਤਾ, ਵਰੁਣ ਚੱਕਰਵਰਤੀ ਨੇ ਲਿਆ ਵਿਕਟ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 22 Dec 2025 23:07 PM IST
Live Updates:  ਭਾਰਤ ਨੂੰ ਮਿਲੀ 7ਵੀਂ ਸਫਲਤਾ, ਵਰੁਣ ਚੱਕਰਵਰਤੀ ਨੇ ਲਿਆ ਵਿਕਟ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 14 Dec 2025 08:32 PM (IST)

    ਭਾਰਤ ਨੂੰ ਮਿਲੀ 7ਵੀਂ ਸਫਲਤਾ, ਵਰੁਣ ਚੱਕਰਵਰਤੀ ਨੇ ਲਿਆ ਵਿਕਟ

    ਭਾਰਤ ਨੂੰ ਮਿਲੀ 7ਵੀਂ ਸਫਲਤਾ, ਵਰੁਣ ਚੱਕਰਵਰਤੀ ਨੇ ਲਿਆ ਵਿਕਟ

  • 14 Dec 2025 02:21 PM (IST)

    CM ਮਾਨ ਨੇ ਪਰਿਵਾਰ ਸਣੇ ਆਪਣੀ ਵੋਟ ਹੱਕ ਦਾ ਕੀਤਾ ਇਸਤੇਮਾਲ

    ਪੰਜਾਬ ਦੇ CM ਭਗਵੰਤ ਸਿੰਘ ਮਾਨ ਨੇ ਪਰਿਵਾਰ ਸਣੇ ਆਪਣੀ ਵੋਟ ਹੱਕ ਦਾ ਇਸਤੇਮਾਲ ਕੀਤਾ। ਸੀਐਮ ਮਾਨ ਨੇ ਸੰਗਰੂਰ ਦੇ ਪਿੰਡ ਮੰਗਵਾਲ ਵਿੱਖੇ ਵੋਟ ਪਾਈ।

  • 14 Dec 2025 01:13 PM (IST)

    ਪੰਜਾਬ ਭਰ ਵਿੱਚ 19.1 ਫੀਸਦ ਵੋਟਿੰਗ ਹੋਈ

    ਪੰਜਾਬ ਭਰ ਵਿੱਚ 19.1 ਫੀਸਦ ਵੋਟਿੰਗ ਹੋਈ। ਪੰਜਾਬ ਜ਼ਿਲ੍ਹਾ ਪ੍ਰਸ਼ੀਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਜਾਰੀ।

  • 14 Dec 2025 12:57 PM (IST)

    ਫਿਰੋਜ਼ਪੁਰ ਵਿੱਚ ਆਪਸ ‘ਚ ਭਿੜੇ 2 ਗੁੱਟ, ਪੰਚਾਇਤੀ ਚੋਣਾਂ ਦੀ ਰੰਜਿਸ਼

    ਫਿਰੋਜ਼ਪੁਰ ਦੇ ਬੇਟੂ ਕਦੀਮ ਵਿੱਚ ਆਪਸ ‘ਚ 2 ਗੁੱਟ ਭਿੜ ਗਏ। ਪੰਚਾਇਤੀ ਚੋਣਾਂ ਦੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਕਾਰਨ ਵੋਟਿੰਗ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ।

  • 14 Dec 2025 11:52 AM (IST)

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 1 ਵਜੇ ਤੱਕ ਕਰਨਗੇ ਆਪਣੀ ਵੋਟ ਹੱਕ ਦੀ ਵਰਤੋ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 1 ਵਜੇ ਤੱਕ ਕਰਨਗੇ ਆਪਣੀ ਵੋਟ ਹੱਕ ਦੀ ਵਰਤੋ

  • 14 Dec 2025 09:49 AM (IST)

    ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਈ ਵੋਟ

    ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਲੋਟ ਦੇ ਪਿੰਡ ਖੁੱਡੀਆਂ ਵਿੱਚ ਵੋਟ ਪਾਈ।

  • 14 Dec 2025 09:30 AM (IST)

    ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੀ ਵੋਟ ਹੱਕ ਦੀ ਕੀਤੀ ਵਰਤੋ

    ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗੰਭੀਰਪੁਰ ਵਿੱਚ ਆਪਣੀ ਵੋਟ ਪਾਈ।

  • 14 Dec 2025 09:20 AM (IST)

    ਅੰਮ੍ਰਿਤਸਰ: ਹਲਕਾ ਅਟਾਰੀ ਦੇ 4 ਪਿੰਡਾਂ ਦੀਆਂ ਬਲਾਕ ਸੰਮਤੀ ਲਈ ਚੋਣਾਂ ਰੱਦ

    ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ 4 ਪਿੰਡਾਂ ਦੀਆਂ ਬਲਾਕ ਸੰਮਤੀ ਲਈ ਚੋਣਾਂ ਰੱਦ ਹੋ ਗਈਆਂ ਹਨ।

  • 14 Dec 2025 08:15 AM (IST)

    ਅੰਮ੍ਰਿਤਸਰ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਿੰਗ ਜਾਰੀ

    ਅੰਮ੍ਰਿਤਸਰ ਦੇ ਅਟਾਰੀ ਹਲਕੇ ਦੇ ਲੋਹਾਰਕਾ ਕਲਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟ ਪਾਉਣ ਲਈ ਵੋਟਰ ਪਹੁੰਚੇ।

  • 14 Dec 2025 08:02 AM (IST)

    ਪੰਜਾਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਿੰਗ ਜਾਰੀ

    ਪੰਜਾਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਿੰਗ ਜਾਰੀ

Follow Us
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ...