Live Updates: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 1 ਵਜੇ ਤੱਕ ਕਰਨਗੇ ਆਪਣੀ ਵੋਟ ਹੱਕ ਦੀ ਵਰਤੋ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 1 ਵਜੇ ਤੱਕ ਕਰਨਗੇ ਆਪਣੀ ਵੋਟ ਹੱਕ ਦੀ ਵਰਤੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 1 ਵਜੇ ਤੱਕ ਕਰਨਗੇ ਆਪਣੀ ਵੋਟ ਹੱਕ ਦੀ ਵਰਤੋ
-
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਈ ਵੋਟ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਲੋਟ ਦੇ ਪਿੰਡ ਖੁੱਡੀਆਂ ਵਿੱਚ ਵੋਟ ਪਾਈ।
-
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੀ ਵੋਟ ਹੱਕ ਦੀ ਕੀਤੀ ਵਰਤੋ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗੰਭੀਰਪੁਰ ਵਿੱਚ ਆਪਣੀ ਵੋਟ ਪਾਈ।
-
ਅੰਮ੍ਰਿਤਸਰ: ਹਲਕਾ ਅਟਾਰੀ ਦੇ 4 ਪਿੰਡਾਂ ਦੀਆਂ ਬਲਾਕ ਸੰਮਤੀ ਲਈ ਚੋਣਾਂ ਰੱਦ
ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ 4 ਪਿੰਡਾਂ ਦੀਆਂ ਬਲਾਕ ਸੰਮਤੀ ਲਈ ਚੋਣਾਂ ਰੱਦ ਹੋ ਗਈਆਂ ਹਨ।
-
ਅੰਮ੍ਰਿਤਸਰ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਿੰਗ ਜਾਰੀ
ਅੰਮ੍ਰਿਤਸਰ ਦੇ ਅਟਾਰੀ ਹਲਕੇ ਦੇ ਲੋਹਾਰਕਾ ਕਲਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟ ਪਾਉਣ ਲਈ ਵੋਟਰ ਪਹੁੰਚੇ।
-
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਿੰਗ ਜਾਰੀ
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਿੰਗ ਜਾਰੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
