Live Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਦੌਰੇ ‘ਤੇ ਰਵਾਨਾ, ਪਹਿਲਾਂ ਪਹੁੰਚਣਗੇ ਜਾਰਡਨ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਦੌਰੇ ‘ਤੇ ਰਵਾਨਾ, ਪਹਿਲਾਂ ਪਹੁੰਚਣਗੇ ਜਾਰਡਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਜਾਰਡਨ, ਇਥੋਪੀਆ ਤੇ ਓਮਾਨ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋਏ। ਉਨ੍ਹਾਂ ਨੇ ਐਕਸ-ਪੋਸਟ ‘ਤੇ ਕਿਹਾ, “ਅਗਲੇ ਤਿੰਨ ਦਿਨਾਂ ‘ਚ, ਮੈਂ ਜਾਰਡਨ, ਇਥੋਪੀਆ ਤੇ ਓਮਾਨ ਦਾ ਦੌਰਾ ਕਰਾਂਗਾ। ਇਹ ਤਿੰਨ ਮਹੱਤਵਪੂਰਨ ਭਾਈਵਾਲ ਹਨ, ਜਿਨ੍ਹਾਂ ਨਾਲ ਭਾਰਤ ਦੇ ਸਦੀਆਂ ਪੁਰਾਣੇ ਸੱਭਿਅਤਾਵਾਦੀ ਸਬੰਧ ਤੇ ਮਜ਼ਬੂਤ ਦੁਵੱਲੇ ਸਬੰਧ ਹਨ।
-
ਪੀਐਮ ਮੋਦੀ ਅੱਜ ਤੋਂ 3 ਦਿਨਾਂ ਦੇ ਵਿਦੇਸ਼ ਦੌਰੇ ਲਈ ਹੋਣਗੇ ਰਵਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਰਡਨ, ਇਥੋਪੀਆ ਤੇ ਓਮਾਨ ਦੇ ਚਾਰ ਦਿਨਾਂ ਦੌਰੇ ‘ਤੇ ਰਵਾਨਾ ਹੋਣਗੇ। ਉਹ ਆਪਣੀ ਯਾਤਰਾ ਦੇ ਆਖਰੀ ਪੜਾਅ ‘ਤੇ ਓਮਾਨ ਪਹੁੰਚਣਗੇ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।