AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: IND vs PAK: ਭਾਰਤ ਨੇ ਪਾਕਿਸਤਾਨ ਨੂੰ ਰੌਂਦਿਆ, 61 ਦੌੜਾਂ ਨਾਲ ਜਿੱਤਿਆ ਮੈਚ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

pritpal-singh
| Updated On: 15 Feb 2026 23:51 PM IST
Live Updates:  IND vs PAK: ਭਾਰਤ ਨੇ ਪਾਕਿਸਤਾਨ ਨੂੰ ਰੌਂਦਿਆ, 61 ਦੌੜਾਂ ਨਾਲ ਜਿੱਤਿਆ ਮੈਚ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 15 Feb 2026 09:31 PM (IST)

    T20 World Cup 2026: ਭਾਰਤ ਨੂੰ ਚੌਥੀ ਸਫਲਤਾ, ਬਾਬਰ ਆਜ਼ਮ 7 ਗੇਂਦਾ ਚ 5 ਰਨ ਬਣਾ ਕੇ ਹੋਏ ਆਊਟ

    ਪਾਕਿਸਤਾਨ ਨੇ ਆਪਣਾ ਚੌਥਾ ਵਿਕਟ 34 ਰਨ ‘ਤੇ ਗੁਆ ਦਿੱਤਾ। ਬਾਬਰ ਆਜ਼ਮ 7 ਗੇਂਦਾਂ ‘ਤੇ 5 ਰਨ ਬਣਾ ਕੇ ਆਊਟ ਹੋ ਗਏ। ਇਹ ਵਿਕਟ ਅਕਸ਼ਰ ਪਟੇਲ ਨੇ ਲਈ।

  • 15 Feb 2026 09:13 PM (IST)

    T20 World Cup 2026: ਭਾਰਤ ਨੂੰ ਤੀਜੀ ਸਫਲਤਾ, ਸਲਮਾਨ ਆਗਾ ਵੀ ਹੋਏ ਆਊਟ

    ਪਾਕਿਸਤਾਨ ਨੇ 13 ਦੌੜਾਂ ਦੇ ਸਕੋਰ ‘ਤੇ ਆਪਣੀ ਤੀਜੀ ਵਿਕਟ ਵੀ ਗੁਆ ਦਿੱਤੀ ਹੈ। ਕਪਤਾਨ ਸਲਮਾਨ ਆਗਾ 4 ਗੇਂਦਾਂ ਵਿੱਚ 4 ਦੌੜਾਂ ਬਣਾ ਕੇ ਆਊਟ ਹੋ ਗਏ ਹਨ। ਜਸਪ੍ਰੀਤ ਬੁਮਰਾਹ ਨੇ ਇੱਕੋ ਓਵਰ ਵਿੱਚ 2 ਵਿਕਟਾਂ ਝਟਕਾਈਆਂ ਹਨ।

  • 15 Feb 2026 07:09 PM (IST)

    ਬੰਗਲਾਦੇਸ਼ ਦਾ ਨਵਾਂ ਮੰਤਰੀ ਮੰਡਲ 17 ਫਰਵਰੀ ਨੂੰ ਚੁੱਕੇਗਾ ਸਹੁੰ

    ਬੰਗਲਾਦੇਸ਼ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੰਗਲਵਾਰ ਸਵੇਰੇ ਸਹੁੰ ਚੁੱਕਣਗੇ। ਜਿਸ ਤੋਂ ਬਾਅਦ ਸ਼ਾਮ ਨੂੰ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋਵੇਗਾ।

  • 15 Feb 2026 06:37 PM (IST)

    ਪਾਕਿਸਤਾਨ ਨੇ ਜਿੱਤਿਆ ਟੌਸ, ਪਹਿਲਾਂ ਬੱਲੇਬਾਜ਼ੀ ਕਰਗੀ ਟੀਮ ਇੰਡੀਆ

    India Vs PaK T 20 World Cup 2026: ਭਾਰਤ ਬਨਾਮ ਪਾਕਿਸਾਨ ਦਾ ਮੈਚ ਸ੍ਰੀਲੰਕਾ ਦੇ ਕਲੰਬੋ ਵਿੱਚ ਖੇਡੀਆ ਜਾ ਰਿਹਾ ਹੈ। ਪਾਕਿਸਤਾਨ ਨੇ ਟੌਸ ਜਿੱਤ ਲਈ ਹੈ। ਟੀਮ ਇੰਡੀਆ ਪਹਿਲਾਂ ਬੱਲੇਬਾਜ਼ੀ ਕਰਗੀ।

  • 15 Feb 2026 04:17 PM (IST)

    ਅਕਾਲੀ ਦਲ ਵਿੱਚ ਸ਼ਾਮਲ ਹੋਏ ਅਰਵਿੰਦ ਖੰਨਾ

    ਅਕਾਲੀ ਦਲ ਵਿੱਚ ਅਰਵਿੰਦ ਖੰਨਾ ਸ਼ਾਮਲ ਹੋਏ। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

  • 15 Feb 2026 12:40 PM (IST)

    ਕੇਦਾਰਨਾਥ ਮੰਦਰ ਦੇ ਕਪਾਟ 22 ਅਪ੍ਰੈਲ ਨੂੰ ਖੁੱਲ੍ਹਣਗੇ

    ਸ਼੍ਰੀ ਕੇਦਾਰਨਾਥ ਮੰਦਰ ਦੇ ਕਪਾਟ 22 ਅਪ੍ਰੈਲ ਨੂੰ ਸਵੇਰੇ 8:00 ਵਜੇ ਸ਼ਰਧਾਲੂਆਂ ਲਈ ਖੁੱਲ੍ਹਣਗੇ। ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਉਖੀਮਠ ਦੇ ਸਰਦੀਆਂ ਦੇ ਸਥਾਨ ਓਂਕਾਰੇਸ਼ਵਰ ਮੰਦਰ ਵਿੱਚ ਅੱਜ ਤਾਰੀਖ ਦਾ ਐਲਾਨ ਕੀਤਾ ਗਿਆ।

  • 15 Feb 2026 11:32 AM (IST)

    ਮਹਾਸ਼ਿਵਰਾਤਰੀ ਤੇ, ਦੇਸ਼ ਭਰ ਦੇ ਸ਼ਿਵ ਮੰਦਰਾਂ ਵਿੱਚ ਪੂਜਾ ਕਰਨ ਲਈ ਸ਼ਰਧਾਲੂਆਂ ਦੀ ਲੱਗੀ ਭੀੜ

    ਅੱਜ ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਹੈ, ਜੋ ਕਿ 300 ਸਾਲਾਂ ਬਾਅਦ ਹੋਣ ਵਾਲੇ ਦੁਰਲੱਭ ਜੋਤਿਸ਼ ਸੰਜੋਗਾਂ ਨਾਲ ਮੇਲ ਖਾਂਦਾ ਹੈ। ਸਨਾਤਨ ਧਰਮ ਵਿੱਚ ਮਹਾਂਸ਼ਿਵਰਾਤਰੀ ਦਾ ਵਿਸ਼ੇਸ਼ ਮਹੱਤਵ ਹੈ। ਦੇਸ਼ ਭਰ ਦੇ ਸ਼ਿਵ ਮੰਦਰਾਂ ਵਿੱਚ ਪੂਜਾ ਕਰਨ ਲਈ ਸ਼ਰਧਾਲੂਆਂ ਦੀ ਭੀੜ ਲੱਗੀ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...