AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਬੰਗਲਾਦੇਸ਼ ‘ਚ ਤਾਰਿਕ ਰਹਿਮਾਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਮੁਹੰਮਦ ਯੂਨਸ ਨੇ ਦਿੱਤਾ ਅਸਤੀਫਾ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 16 Feb 2026 23:35 PM IST
Live Updates: ਬੰਗਲਾਦੇਸ਼ ‘ਚ ਤਾਰਿਕ ਰਹਿਮਾਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਮੁਹੰਮਦ ਯੂਨਸ ਨੇ ਦਿੱਤਾ ਅਸਤੀਫਾ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 16 Feb 2026 09:24 PM (IST)

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਫੋਰਟਿਸ ਹਸਪਤਾਲ ਵਿੱਚ ਹੋਏ ਦਾਖਲ

    ਮੋਗਾ ਵਿੱਚ ਰੈਲੀ ‘ਚ ਸ਼ਾਮਲ ਹੋਣ ਤੋਂ ਬਾਅਦ ਸੀਐਮ ਭਗਵੰਤ ਮਾਨ ਫਿਰ ਤੋਂ ਹਸਪਤਾਲ ਵਿੱਚ ਭਰਤੀ ਹੋ ਗਏ ਹਨ। ਉਹ ਸ਼ਾਮ ਸਾਢੇ ਸੱਤ ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ।

  • 16 Feb 2026 07:30 PM (IST)

    ਭਾਰਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਠੱਪ

    ਐਲਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X ਡਾਊਨ ਹੋ ਗਿਆ ਹੈ। ਭਾਰਤ ਵਿੱਚ ਲੋਕ ਇਸ ਦਾ ਇਸਤੇਮਾਲ ਨਹੀਂ ਕਰ ਪਾ ਰਹੇ ਹਨ।

  • 16 Feb 2026 06:58 PM (IST)

    ਜੰਮੂ-ਕਸ਼ਮੀਰ ਵਿੱਚ ਮੁੜ ਖੋਲ੍ਹੇ ਜਾਣਗੇ 14 ਸੈਰ-ਸਪਾਟਾ ਵਾਲੇ ਸਥਾਨ

    ਜੰਮੂ-ਕਸ਼ਮੀਰ ਵਿੱਚ 14 ਸੈਰ-ਸਪਾਟਾ ਸਥਾਨ ਮੁੜ ਖੋਲ੍ਹੇ ਜਾਣਗੇ। ਪਿਛਲੇ ਸਾਲ ਅਪ੍ਰੈਲ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਇਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

  • 16 Feb 2026 06:01 PM (IST)

    ਅਟਾਰੀ-ਵਾਘ੍ਹਾ ਬਾਰਡਰ ਤੇ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ

    ਅਟਾਰੀ-ਵਾਘ੍ਹਾ ਬਾਰਡਰ ਤੇ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗਰਮੀ ਦੇ ਮੌਸਮ ਨੂੰ ਵੇਖਦਿਆਂ ਹੁਣ ਸ਼ਾਮ 5 ਵਜੇ ਤੋਂ ਪਰੇਡ ਦੀ ਸ਼ੁਰੂਆਤ ਹੋਇਆ ਕਰੇਗੀ।

  • 16 Feb 2026 03:17 PM (IST)

    ਬੈਂਡ ਬਾਜੇ ਵਾਲੇ ਬਿਆਨ ‘ਤੇ ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਰਾਹਤ

    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਦੇ “ਬੈਂਡ-ਬਾਜੇ” ਵਾਲੇ ਬਿਆਨ ਦੇ ਸੰਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੰਜਾਬ ਐਸਸੀ ਕਮਿਸ਼ਨ ਦੇ ਨੋਟਿਸ ‘ਤੇ ਰੋਕ ਲਗਾ ਦਿੱਤੀ ਹੈ।

  • 16 Feb 2026 01:46 PM (IST)

    ਪੰਜਾਬ ਕਾਂਗਰਸ ਦੀ ਅੱਜ ਮਿਸ਼ਨ 2027 ਸਬੰਧੀ ਅਹਿਮ ਮੀਟਿੰਗ

    ਪੰਜਾਬ ਕਾਂਗਰਸ ਮਿਸ਼ਨ 2027 ਲਈ ਤਿਆਰੀਆਂ ਕਰ ਰਹੀ ਹੈ। ਮਨਰੇਗਾ ਰੈਲੀਆਂ ਦੀ ਸਮਾਪਤੀ ਤੋਂ ਬਾਅਦ, ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਜਾ ਰਹੀ ਹੈ।

  • 16 Feb 2026 12:12 PM (IST)

    ਲਖਨਊ ਸੈਸ਼ਨ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਲਖਨਊ ਸੈਸ਼ਨ ਕੋਰਟ ‘ਚ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਮਿਲੀ ਸੀ। ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ।

  • 16 Feb 2026 10:49 AM (IST)

    ਬਿਲ ਗੇਟਸ ਅਮਰਾਵਤੀ ਪਹੁੰਚੇ

    ਗੇਟਸ ਫਾਊਂਡੇਸ਼ਨ ਦੇ ਚੇਅਰਮੈਨ ਬਿਲ ਗੇਟਸ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਪਹੁੰਚੇ। ਉਨ੍ਹਾਂ ਦਾ ਸਵਾਗਤ ਰਾਜ ਮੰਤਰੀ ਨਾਰਾ ਲੋਕੇਸ਼ ਨੇ ਗੰਨਾਵਰਮ ਹਵਾਈ ਅੱਡੇ ‘ਤੇ ਕੀਤਾ।

  • 16 Feb 2026 09:29 AM (IST)

    ਬੰਗਾਲ ‘ਚ ਚੋਣ ਕਮਿਸ਼ਨ ਨੇ SIR ਦੌਰਾਨ ਲਾਪਰਵਾਹੀ ਲਈ 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ

    ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ‘ਚ SIR ਦੌਰਾਨ ਲਾਪਰਵਾਹੀ ਲਈ ਸੱਤ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਸਾਰੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਹ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਸਨ।

  • 16 Feb 2026 07:11 AM (IST)

    ਪ੍ਰਧਾਨ ਮੰਤਰੀ ਮੋਦੀ ਅੱਜ ਏਆਈ ਇਮਪੈਕਟ ਸਮਿਟ ਦਾ ਕਰਨਗੇ ਉਦਘਾਟਨ

    ਪ੍ਰਧਾਨ ਮੰਤਰੀ ਮੋਦੀ ਅੱਜ ਏਆਈ ਇਮਪੈਕਟ ਸਮਿਟ ਦਾ ਉਦਘਾਟਨ ਕਰਨਗੇ। ਭਾਰਤ ਮੰਡਪਮ ਵਿਖੇ ਹੋਣ ਵਾਲੇ ਇਸ ਸਮਿਟ ‘ਚ ਭਾਰਤ ਤੇ ਦੁਨੀਆ ਦੀਆਂ ਕਈ ਪ੍ਰਮੁੱਖ ਹਸਤੀਆਂ ਸ਼ਾਮਲ ਹੋਣਗੀਆਂ ਤੇ ਏਆਈ ਦੇ ਪ੍ਰਭਾਵ ਬਾਰੇ ਚਰਚਾ ਕੀਤੀ ਜਾਵੇਗੀ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...