Live Updates: ਸਿਹਤ ਵਿਭਾਗ ਦੀਆਂ ਉਪਲੱਬਧੀਆਂ ‘ਤੇ ਸੀਐਮ ਮਾਨ ਦੀ ਪ੍ਰੈੱਸ ਕਾਨਫਰੰਸ

Updated On: 

20 Mar 2026 10:58 AM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਸਿਹਤ ਵਿਭਾਗ ਦੀਆਂ ਉਪਲੱਬਧੀਆਂ ਤੇ ਸੀਐਮ ਮਾਨ ਦੀ ਪ੍ਰੈੱਸ ਕਾਨਫਰੰਸ

Live Updates

LIVE NEWS & UPDATES

  • 20 Mar 2026 10:58 AM (IST)

    ਸਿਹਤ ਵਿਭਾਗ ਦੀਆਂ ਉਪਲੱਬਧੀਆਂ ‘ਤੇ ਸੀਐਮ ਮਾਨ ਦੀ ਪ੍ਰੈੱਸ ਕਾਨਫਰੰਸ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਹ ਆਪਣੀ ਸਰਕਾਰ ਵੱਲੋਂ ਸਿਹਤ ਵਿਭਾਗ ‘ਚ 4 ਸਾਲਾਂ ਦੌਰਾਨ ਕੀਤੇ ਗਏ ਕੰਮ ਘਿਣਾ ਰਹੇ ਹਨ।

  • 20 Mar 2026 10:27 AM (IST)

    ਸੀਐਮ ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ ਕਰਨਗੇ। ਕਾਨਫਰੰਸ ਕਿਸੇ ਮੁੱਦੇ ‘ਤੇ ਹੋਵੇਗੀ, ਇਹ ਅਜੇ ਸਪੱਸ਼ਟ ਨਹੀਂ ਕੀਤਾ ਗਿਆ ਹੈ।

  • 20 Mar 2026 09:22 AM (IST)

    ਕੇਰਲ ਤੇ ਤਾਮਿਲਨਾਡੂ ‘ਚ ਅੱਜ ਮਨਾਈ ਜਾ ਰਹੀ ਈਦ

    ਕੇਰਲ ਤੇ ਤਾਮਿਲਨਾਡੂ ‘ਚ ਅੱਜ ਈਦ ਮਨਾਈ ਜਾ ਰਹੀ ਹੈ। ਦੇਸ਼ ਦੇ ਬਾਕੀ ਹਿੱਸਿਆਂ ‘ਚ ਈਦ ਕੱਲ੍ਹ ਯਾਨੀ ਕਿ ਸ਼ਨੀਵਾਰ 21 ਮਾਰਚ ਨੂੰ ਮਨਾਈ ਜਾਵੇਗੀ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Follow Us