Live Updates: ਲੋਕ ਸਭਾ ‘ਚ ਚਰਚਾ ਦੇ ਲਈ ਵਿੱਤ ਬਿੱਲ 2026 ਰੱਖਣਗੇ ਮੰਤਰੀ ਨਿਰਮਲਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਲੋਕ ਸਭਾ ‘ਚ ਚਰਚਾ ਦੇ ਲਈ ਵਿੱਤ ਬਿੱਲ 2026 ਰੱਖਣਗੇ ਮੰਤਰੀ ਨਿਰਮਲਾ
ਸੰਸਦ ਦਾ ਬਜਟ ਸੈਸ਼ਨ ਇਸ ਸਮੇਂ ਚੱਲ ਰਿਹਾ ਹੈ। ਲੋਕ ਸਭਾ ਦੇ ਕਾਰਜ ਸੂਚੀ ਅਨੁਸਾਰ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਵਿੱਤ ਸਾਲ 2026-27 ਦੇ ਲਈ ਕੇਂਦਰ ਸਰਕਾਰ ਦੇ ਵਿੱਤ ਪ੍ਰਸਤਾਵਾਂ ਨੂੰ ਲਾਗੂ ਕਰਨ ਨੂੰ ਲੈ ਕੇ ਵਿੱਤ ਬਿੱਲ, 2026 ਨੂੰ ਲੈ ਕੇ ਪ੍ਰਸਤਾਵ ਰੱਖਣਗੇ ਕਿ ਇਸ ‘ਤੇ ਵਿਚਾਰ ਕੀਤਾ ਜਾਵੇ ਤੇ ਪਾਸ ਕੀਤਾ ਜਾਵੇ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Follow Us