AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਰਾਂਚੀ ਤੋਂ ਉਡਾਣ ਭਰਨ ਤੋਂ ਬਾਅਦ ਇੱਕ ਚਾਰਟਰ ਜਹਾਜ਼ ਹੋਇਆ ਹਾਦਸਾਗ੍ਰਸਤ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 23 Feb 2026 23:33 PM IST
Live Updates: ਰਾਂਚੀ ਤੋਂ ਉਡਾਣ ਭਰਨ ਤੋਂ ਬਾਅਦ ਇੱਕ ਚਾਰਟਰ ਜਹਾਜ਼ ਹੋਇਆ ਹਾਦਸਾਗ੍ਰਸਤ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 23 Feb 2026 05:07 PM (IST)

    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਗ੍ਰਹਿ ਮੰਤਰੀ ਨਾਲ ਚਲ ਰਹੀ ਮੀਟਿੰਗ

    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰ ਰਹੇ ਹਨ। ਮੀਟਿੰਗ ਵਿੱਚ ਤਿੰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

  • 23 Feb 2026 02:26 PM (IST)

    ਲਾਲ ਕਿਲ੍ਹੇ ‘ਤੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ

    ਦਿੱਲੀ ਵਿਧਾਨ ਸਭਾ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਈਮੇਲ ‘ਚ ਇੱਕ ਖਾਲਿਸਤਾਨੀ ਸਮੂਹ ਦਾ ਜ਼ਿਕਰ ਹੈ। ਈਮੇਲ ‘ਚ ਲਾਲ ਕਿਲ੍ਹੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਵਿਧਾਨ ਸਭਾ ਸਪੀਕਰ ਨੂੰ ਧਮਕੀ ਭਰਿਆ ਈਮੇਲ ਭੇਜਿਆ ਗਿਆ ਸੀ। ਇੱਕ ਘੰਟੇ ਤੱਕ ਤਲਾਸ਼ੀ ਮੁਹਿੰਮ ਚੱਲੀ, ਪਰ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ।

  • 23 Feb 2026 01:10 PM (IST)

    ‘ਮੇਰੀ ਰਸੋਈ’ ਸਕੀਮ ਦਾ ਐਲਾਨ

    ਪੰਜਾਬ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ, ਜਿਸਤੋਂ ਬਾਅਦ ਸੀਐਮ ਮਾਨ ਨੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਬੈਠਕ ਵਿੱਚ ‘ਮੇਰੀ ਰਸੋਈ’ ਸਕੀਮ ਨੂੰ ਮਨਜੂਰੀ ਦਿੱਤੀ ਗਈ ਹੈ, ਜਿਸ ਨਾਲ 40 ਲੱਖ ਲੋਕਾਂ ਨੂੰ ਫਾਇਦਾ ਮਿਲੇਗਾ।

  • 23 Feb 2026 11:57 AM (IST)

    ਅੱਜ ਸ਼ੰਕਰਾਚਾਰੀਆ ਤੋਂ ਪੁੱਛਗਿੱਛ ਕਰ ਸਕਦੀ ਯੂਪੀ ਪੁਲਿਸ

    ਯੂਪੀ ਪੁਲਿਸ ਅੱਜ ਸ਼ੰਕਰਾਚਾਰੀਆ ਤੋਂ ਪੁੱਛਗਿੱਛ ਕਰਨ ਲਈ ਵਾਰਾਣਸੀ ਪਹੁੰਚ ਸਕਦੀ ਹੈ। ਇੱਕ ਪੁਲਿਸ ਟੀਮ ਪ੍ਰਯਾਗਰਾਜ ਤੋਂ ਵਾਰਾਣਸੀ ਲਈ ਰਵਾਨਾ ਹੋ ਗਈ ਹੈ। ਸ਼ੰਕਰਾਚਾਰੀਆ ਤੇ ਉਨ੍ਹਾਂ ਦੇ ਚੇਲਿਆਂ ਵਿਰੁੱਧ ਪ੍ਰਯਾਗਰਾਜ ਦੇ ਝੁੰਸੀ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਗਈ ਹੈ।

  • 23 Feb 2026 10:33 AM (IST)

    ਥੋੜ੍ਹੀ ਦੇਰ ‘ਚ ਮੁੱਖ ਮੰਤਰੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਮੀਟਿੰਗ

    ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ਦੌਰਾਨ ਪੰਜਾਬ ਦੇ ਬਜਟ ਇਜਲਾਸ ਦੀ ਤਰੀਕ ‘ਤੇ ਮੁਹਰ ਲੱਗ ਸਕਦੀ ਹੈ। ਅੱਜ ਇਸ ਮੀਟਿੰਗ ਦੌਰਾਨ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਮਿਲੇਗੀ।

  • 23 Feb 2026 10:04 AM (IST)

    ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਧੌਲਾ ਕੂਆਂ ਦੇ ਆਰਮੀ ਪਬਲਿਕ ਸਕੂਲ ਤੇ ਦਿੱਲੀ ਦੇ ਲੋਧੀ ਰੋਡ ‘ਤੇ ਏਅਰ ਫੋਰਸ ਬਾਲ ਭਾਰਤੀ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੇ ਈਮੇਲ ਪ੍ਰਾਪਤ ਹੋਏ ਹਨ। ਜਾਂਚ ‘ਚ ਹੁਣ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ।

  • 23 Feb 2026 08:56 AM (IST)

    ਨੇਪਾਲ ‘ਚ ਯਾਤਰੀ ਬੱਸ ਨਦੀ ‘ਚ ਡਿੱਗਣ ਕਾਰਨ 18 ਲੋਕਾਂ ਦੀ ਮੌਤ

    ਨੇਪਾਲ ਦੇ ਧਾਡਿੰਗ ਵਿੱਚ ਇੱਕ ਯਾਤਰੀ ਬੱਸ ਨਦੀ ਵਿੱਚ ਡਿੱਗਣ ਕਾਰਨ ਅਠਾਰਾਂ ਲੋਕਾਂ ਦੀ ਮੌਤ ਹੋ ਗਈ। ਬਚਾਅ ਕਾਰਜ ਇਸ ਸਮੇਂ ਜਾਰੀ ਹਨ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...