AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਹਿਮਾਚਲ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ‘ਤੇ ਰਾਹੁਲ ਚੁੱਪ ਕਿਉਂ ਹਨ?: ਗਿਰੀਰਾਜ ਸਿੰਘ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 24 Mar 2026 10:46 AM IST
Live Updates: ਹਿਮਾਚਲ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ‘ਤੇ ਰਾਹੁਲ ਚੁੱਪ ਕਿਉਂ ਹਨ?: ਗਿਰੀਰਾਜ ਸਿੰਘ
Live Updates

LIVE NEWS & UPDATES

  • 24 Mar 2026 10:45 AM (IST)

    ਹਿਮਾਚਲ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ‘ਤੇ ਰਾਹੁਲ ਚੁੱਪ ਕਿਉਂ ਹਨ?: ਗਿਰੀਰਾਜ ਸਿੰਘ

    ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, “ਇਹ ਦੇਸ਼ ਕਾਨੂੰਨ ਦੇ ਰਾਜ ਦੁਆਰਾ ਚਲਾਇਆ ਜਾਂਦਾ ਹੈ, ਕੋਈ ਵੀ ਕਾਨੂੰਨ ਆਪਣੇ ਹੱਥਾਂ ‘ਚ ਨਹੀਂ ਲੈ ਸਕਦਾ। ਅੱਜ, ਭਾਰਤ ਦੇ ਲੋਕ ਪ੍ਰਧਾਨ ਮੰਤਰੀ ਮੋਦੀ ‘ਤੇ ਆਪਣਾ ਭਰੋਸਾ ਰੱਖਦੇ ਹਨ। ਜਦੋਂ ਕਿ ਦੁਨੀਆ ਭਰ ਦੇ ਦੇਸ਼ਾਂ ਨੇ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਪ੍ਰਧਾਨ ਮੰਤਰੀ ਮੋਦੀ ਨੇ ਅਜਿਹਾ ਕਰਨ ਤੋਂ ਗੁਰੇਜ਼ ਕੀਤਾ ਹੈ। ਜਦੋਂ ਤੋਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਜ ਦੇ ਅੰਦਰ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਰਾਹੁਲ ਗਾਂਧੀ ਇਸ ਮਾਮਲੇ ‘ਤੇ ਕਿਉਂ ਨਹੀਂ ਬੋਲ ਰਹੇ? ਇਸੇ ਨੂੰ ਮੈਨੇਜਮੈਂਟ ਕਹਿੰਦੇ ਹਨ। ਇਸ ਦੇਸ਼ ‘ਚ ਅਸਲ ਸਮੱਸਿਆ ਵਿਰੋਧੀ ਧਿਰ ਦੇ ਨੇਤਾ ਨਾਲ ਹੈ।”

  • 24 Mar 2026 10:12 AM (IST)

    ਡੀਐਮ ਗਗਨਦੀਪ ਸਿੰਘ ਦਾ ਅੱਜ ਸਸਕਾਰ, ਪਰਿਵਾਰ ਪੋਸਟਮਾਰਟਮ ਲਈ ਹੋਇਆ ਰਾਜ਼ੀ

    ਖ਼ੁਦਕੁਸੀ ਕਰਨ ਵਾਲੇ ਡੀਐਮ ਗਗਨਦੀਪ ਸਿੰਘ ਰੰਧਾਵਾ ਦਾ ਅੱਜ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ।

  • 24 Mar 2026 09:04 AM (IST)

    ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਗੋਲੀਬਾਰੀ

    ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ‘ਚ ਇੱਕ ਕੱਪੜਾ ਵਪਾਰੀ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਤੇ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਸੀਸੀਟੀਵੀ ਵਿਜ਼ੂਅਲ ‘ਚ ਇੱਕ ਅਣਪਛਾਤੇ ਵਿਅਕਤੀ ਨੂੰ ਵਪਾਰੀ ਦੇ ਘਰ ‘ਤੇ ਗੋਲੀਆਂ ਚਲਾਉਂਦੇ ਦੇਖਿਆ ਜਾ ਰਿਹਾ ਹੈ, ਜਿਸ ਦੌਰਾਨ ਪਿਸਤੌਲ ਜ਼ਮੀਨ ‘ਤੇ ਡਿੱਗ ਗਈ। ਜਿਵੇਂ ਹੀ ਕੱਪੜਾ ਵਪਾਰੀ ਆਪਣੇ ਘਰ ਦੇ ਮੁੱਖ ਗੇਟ ਕੋਲ ਪਹੁੰਚਿਆ, ਅਣਪਛਾਤੇ ਹਮਲਾਵਰ ਨੇ ਇੱਕ ਹੋਰ ਗੋਲੀ ਚਲਾਈ ਜੋ ਗੇਟ ‘ਤੇ ਲੱਗੀ ਜਿਸ ਨਾਲ ਵਪਾਰੀ ਘਰ ਦੇ ਅੰਦਰ ਵਾਪਸ ਭੱਜ ਗਿਆ। ਪੰਜਾਬ ਭਰ ‘ਚ ਅਜਿਹੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Follow Us
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ...
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ...
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ...
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ...
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...