AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: ਦਿੱਲੀ ‘ਚ ਲਾਰੈਂਸ ਬਿਸ਼ਨੋਈ ਦੇ ਵਕੀਲ ਦੇ ਗੱਡੀ ‘ਤੇ ਹੋਈ ਫਾਇਰਿੰਗ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 24 Feb 2026 23:48 PM IST
Live Updates: ਦਿੱਲੀ ‘ਚ ਲਾਰੈਂਸ ਬਿਸ਼ਨੋਈ ਦੇ ਵਕੀਲ ਦੇ ਗੱਡੀ ‘ਤੇ ਹੋਈ ਫਾਇਰਿੰਗ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 24 Feb 2026 10:16 PM (IST)

    ਪ੍ਰਧਾਨ ਮੰਤਰੀ ਮੋਦੀ 1 ਮਾਰਚ ਨੂੰ ਤਿਰੂਪੰਕੁੰਦਰਮ ਮੰਦਰ ਜਾਣਗੇ

    ਪ੍ਰਧਾਨ ਮੰਤਰੀ ਮੋਦੀ 1 ਮਾਰਚ ਨੂੰ ਤਾਮਿਲਨਾਡੂ ਦੀ ਆਪਣੀ ਫੇਰੀ ਦੌਰਾਨ ਮਦੁਰਾਈ ਦੇ ਤਿਰੂਪੰਕੁੰਦਰਮ ਵਿੱਚ ਸੁਬ੍ਰਹਮਣਯ ਸਵਾਮੀ ਮੰਦਰ ਵਿੱਚ ਪੂਜਾ ਅਰਚਨਾ ਕਰਨਗੇ।

  • 24 Feb 2026 06:29 PM (IST)

    “ਪ੍ਰਦਰਸ਼ਨ ਸਾਡਾ ਹੱਕ ਦੁਬਾਰਾ ਕਰਾਂਗੇ,” IDFC ਫਸਟ ਬੈਂਕ ਘੁਟਾਲੇ ‘ਤੇ ਬੋਲੇ ਹੁੱਡਾ

    ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਸਾਡਾ ਹੱਕ ਹੈ ਅਤੇ ਜੇਕਰ ਲੋੜ ਪਈ ਤਾਂ ਦੁਬਾਰਾ ਕਰਾਂਗੇ। IDFC ਫਸਟ ਬੈਂਕ ਘੁਟਾਲੇ ਦੇ ਸੰਬੰਧ ਵਿੱਚ, ਉਨ੍ਹਾਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ।

  • 24 Feb 2026 05:14 PM (IST)

    ਕਪੂਰਥਲਾ ਵਿੱਚ ਸੁਰੱਖਿਆ ਗਾਰਡ ਨੇ ਖੁਦ ਨੂੰ ਮਾਰੀ ਗੋਲੀ

    ਕਪੂਰਥਲਾ ਦੇ ਗਰੋਵਰ ਐਨਕਲੇਵ ਕਲੋਨੀ ਵਿੱਚ ਬੀਤੀ ਦੇਰ ਰਾਤ ਇੱਕ ਸੁਰੱਖਿਆ ਗਾਰਡ ਨੇ ਆਪਣੇ ਘਰ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਡੀਐਸਪੀ ਦਲਜੀਤ ਸਿੰਘ ਨੇ ਪੁਸ਼ਟੀ ਕੀਤੀ ਕਿ ਮ੍ਰਿਤਕ ਨੇ ਇੱਕ ਗੈਰ-ਕਾਨੂੰਨੀ ਪਿਸਤੌਲ ਨਾਲ ਆਪਣੇ ਮੱਥੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।

  • 24 Feb 2026 03:27 PM (IST)

    ਹਿਮਾਚਲ ਪ੍ਰਦੇਸ਼ ਦੇ ਕੁੱਲੂ ‘ਚ ਜ਼ਮੀਨ ਖਿਸਕਣ ਕਾਰਨ ਸੜਕ ਬੰਦ

    ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ‘ਚ ਮਨੀਕਰਨ ਘਾਟੀ ਦੇ ਬਰਸ਼ੈਣੀ ਬਲਾਕ ‘ਚ ਇੱਕ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਕਾਰਨ ਦਹਿਸ਼ਤ ਫੈਲ ਗਈ ਹੈ। ਜ਼ਮੀਨ ਖਿਸਕਣ ਨਾਲ ਸੜਕ ਬੰਦ ਹੋ ਗਈ ਹੈ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਜ਼ਮੀਨ ਖਿਸਕਣ ਦੌਰਾਨ ਭਾਰੀ ਪੱਥਰ ਡਿੱਗਦੇ ਦਿਖਾਈ ਦੇ ਰਹੇ ਹਨ।

  • 24 Feb 2026 02:09 PM (IST)

    ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਜਲੰਧਰ ਦੌਰਾ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਜਲੰਧਰ ਦੇ ਪੀਏਪੀ ਵਿਖੇ ਪਹੁੰਚ ਰਹੇ ਹਨ।

  • 24 Feb 2026 11:33 AM (IST)

    AI Summit Protest: ਦਿੱਲੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ, ਭਾਰਤ ਦੀ ਵਿਸ਼ਵਵਿਆਪੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਸੀ ਉਦੇਸ਼

    ਦਿੱਲੀ ਪੁਲਿਸ ਨੇ ਏਆਈ ਸੰਮੇਲਨ ‘ਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਯੂਥ ਕਾਂਗਰਸ ਵਰਕਰਾਂ ਬਾਰੇ ਇੱਕ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਯੂਥ ਕਾਂਗਰਸ ਵਰਕਰ ਸੰਮੇਲਨ’ਚ ਦਾਖਲ ਹੋਏ, ਨਾਅਰੇਬਾਜ਼ੀ ਕੀਤੀ ਤੇ ਜਦੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਦਿੱਲੀ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ, ਜਿਸ ਨਾਲ ਮਾਹੌਲ ਵਿਗੜ ਗਿਆ। ਪੁਲਿਸ ਦਾ ਦਾਅਵਾ ਹੈ ਕਿ ਭਾਨੂ ਚਿਬ ਇਸ ਵਿਰੋਧ ਪ੍ਰਦਰਸ਼ਨ ਦਾ ਮਾਸਟਰਮਾਈਂਡ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਉਦੇਸ਼ ਭਾਰਤ ਦੀ ਵਿਸ਼ਵਵਿਆਪੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਸੀ।

  • 24 Feb 2026 09:45 AM (IST)

    ਮਜੀਠੀਆ ਨੂੰ ਅੱਜ ਚੰਡੀਗੜ੍ਹ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ

    ਚੰਡੀਗੜ੍ਹ ਜ਼ਿਲ੍ਹਾ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਚੰਡੀਗੜ੍ਹ ਪੁਲਿਸ ਨਾਲ ਝੜਪ ਦੇ ਸਬੰਧ ‘ਚ ਅੱਜ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਮਜੀਠੀਆ ਨੂੰ ਬੀਤੇ ਦਿਨ ਪੇਸ਼ ਹੋਣਾ ਸੀ। ਉਨ੍ਹਾਂ ਦੇ ਵਕੀਲ ਨੇ ਇੱਕ ਮਹੱਤਵਪੂਰਨ ਪਾਰਟੀ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ। ਇਹ ਮਾਮਲਾ 2021 ਦਾ ਹੈ। ਕਈ ਅਕਾਲੀ ਦਲ ਦੇ ਆਗੂ ਮਹਿੰਗਾਈ ਤੇ ਪੰਜਾਬ ‘ਚ 1984 ਦੇ ਦੰਗਿਆਂ ਦੇ ਵਿਰੋਧ ‘ਚ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਝੜਪ ਹੋਈ ਸੀ।

  • 24 Feb 2026 08:57 AM (IST)

    RSS ਮੁਖੀ ਮੋਹਨ ਭਾਗਵਤ ਦਾ ਪੰਜਾਬ ਦੌਰਾ, ਅੱਜ ਸ਼ਾਮ ਨੂੰ ਪਹੁੰਚਣਗੇ ਪਠਾਨਕੋਟ

    RSS ਮੁਖੀ ਮੋਹਨ ਭਾਗਵਤ ਦਾ ਪੰਜਾਬ ਦੌਰਾ, ਅੱਜ ਸ਼ਾਮ ਨੂੰ ਪਹੁੰਚਣਗੇ ਪਠਾਨਕੋਟ

    ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਅੱਜ ਪੰਜਾਬ ਆ ਰਹੇ ਹਨ। ਉਹ 25 ਫਰਵਰੀ ਤੋਂ ਪੰਜਾਬ ਦੇ ਦੋ ਦਿਨਾਂ ਦੇ ਦੌਰੇ ‘ਤੇ ਰਹਿਣਗੇ। ਇਹ ਦੌਰਾਨ ਸੰਘ ਦੇ ਸ਼ਤਾਬਦੀ ਸਾਲ ਨੂੰ ਮਨਾਉਣ ਦੇ ਲਈ ਚੱਲ ਰਹੇ ਦੇਸ਼ ਵਿਆਪੀ ਅਭਿਆਨ ਦਾ ਹਿੱਸਾ ਹੋਵੇਗਾ। ਇਸ ਦੌਰਾਨ ਉਹ ਲੋਕਾਂ ਨਾਲ ਸੰਵਾਦ ਪ੍ਰੋਗਰਾਮ ‘ਚ ਹਿੱਸਾ ਲੈਣਗੇ।

  • 24 Feb 2026 08:18 AM (IST)

    ਦਿੱਲੀ ਦੀ ਇੱਕ ਮਾਲ ਪਾਰਕਿੰਗ ‘ਚ ਖੜੀ ਕਾਰ ‘ਚੋਂ ਮਿਲੀ ਲਾਸ਼

    ਦਿੱਲੀ ਦੇ ਮਯੂਰ ਵਿਹਾਰ ਖੇਤਰ ‘ਚ ਇੱਕ ਮਾਲ ਪਾਰਕਿੰਗ ‘ਚ ਖੜੀ ਇੱਕ ਕਾਰ ‘ਚੋਂ ਇੱਕ ਲਾਸ਼ ਮਿਲੀ। ਦਿੱਲੀ ਪੁਲਿਸ ਦੇ ਅਨੁਸਾਰ, ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...