Live Updates: 2025 ‘ਚ ਦਿੱਲੀ ਤੋਂ 2,200 ਬੰਗਲਾਦੇਸ਼ੀਆਂ ਨੂੰ ਕੀਤਾ ਗਿਆ ਡਿਪੋਰਟ

Updated On: 

25 Dec 2025 13:38 PM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: 2025 ਚ ਦਿੱਲੀ ਤੋਂ 2,200 ਬੰਗਲਾਦੇਸ਼ੀਆਂ ਨੂੰ ਕੀਤਾ ਗਿਆ ਡਿਪੋਰਟ

Live Updates

Follow Us On

LIVE NEWS & UPDATES

  • 25 Dec 2025 01:38 PM (IST)

    2025 ‘ਚ ਦਿੱਲੀ ਤੋਂ 2,200 ਬੰਗਲਾਦੇਸ਼ੀਆਂ ਨੂੰ ਕੀਤਾ ਗਿਆ ਡਿਪੋਰਟ

    ਹੁਣ ਤੱਕ, 2025 ਚ ਦਿੱਲੀ ਤੋਂ 2,200 ਬੰਗਲਾਦੇਸ਼ੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ।

  • 25 Dec 2025 10:26 AM (IST)

    ਕ੍ਰਿਸਮਸ ਦੇ ਮੌਕੇ ‘ ਤੇ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕ੍ਰਿਸਮਸ ਦੇ ਮੌਕੇ ਚਰਚ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਪ੍ਰਾਰਥਨਾ ਸਭਾ ਚ ਵੀ ਹਿੱਸਾ ਲਿਆ।

  • 25 Dec 2025 09:11 AM (IST)

    ਦਿੱਲੀ ਦੀ ਹਵਾ ਦੀ ਗੁਣਵੱਤਾ ‘ਚ ਸੁਧਾਰ

    ਦਿੱਲੀ ਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਇਹੀ ਕਾਰਨ ਹੈ ਕਿ ਕੱਲ੍ਹ ਗ੍ਰੇਪ-4 ਪਾਬੰਦੀਆਂ ਹਟਾ ਦਿੱਤੀਆਂ ਗਈਆਂ ਸਨ। ਅੱਜ ਕਈ ਖੇਤਰਾਂ AQI 300 ਤੋਂ ਘੱਟ ਦਰਜ ਕੀਤਾ ਗਿਆ। ਅਯਾਨਗਰ AQI 136 ਦਰਜ ਕੀਤਾ ਗਿਆ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।