AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Live Updates: ਆਤਮਨਿਰਭਰ ਭਾਰਤ ਦੀ ਨਵੀਂ ਉਡਾਣ… ਇਸਰੋ ਨੇ ਲਾਂਚ ਕੀਤਾ GSAT-7R ਰਾਕੇਟ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 02 Nov 2025 23:21 PM IST
Share
Live Updates: ਆਤਮਨਿਰਭਰ ਭਾਰਤ ਦੀ ਨਵੀਂ ਉਡਾਣ… ਇਸਰੋ ਨੇ  ਲਾਂਚ ਕੀਤਾ GSAT-7R ਰਾਕੇਟ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 02 Nov 2025 05:49 PM (IST)

    ਆਤਮਨਿਰਭਰ ਭਾਰਤ ਲਈ ਇੱਕ ਨਵੀਂ ਉਡਾਣ… ਇਸਰੋ ਨੇ GSAT-7R ਰਾਕੇਟ ਕੀਤਾ ਲਾਂਚ

    ਇਸਰੋ ਨੇ ਅੱਜ ਸ਼੍ਰੀਹਰੀਕੋਟਾ ਤੋਂ ਭਾਰਤੀ ਜਲ ਸੈਨਾ ਦੇ ਸਭ ਤੋਂ ਉੱਨਤ ਸੰਚਾਰ ਉਪਗ੍ਰਹਿ, GSAT-7R ਨੂੰ ਲਾਂਚ ਕੀਤਾ। ਇਹ ਉਪਗ੍ਰਹਿ ਜਲ ਸੈਨਾ ਦੀ ਸਮੁੰਦਰੀ ਸੁਰੱਖਿਆ, ਨਿਗਰਾਨੀ ਅਤੇ ਨੈੱਟਵਰਕ ਸਮਰੱਥਾਵਾਂ ਨੂੰ ਹੋਰ ਮਜ਼ਬੂਤ ​​ਕਰੇਗਾ।

  • 02 Nov 2025 01:03 PM (IST)

    ਕਬੱਡੀ ਖਿਡਾਰੀ ਤੇਜਪਾਲ ਦੇ ਘਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ

    ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਪਪਹੁੰਚੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ। ਐਸਐਸਪੀ ਦਫਤਰ ਨੇੜੇ ਕਬੱਡੀ ਖਿਡਾਰੀ ਤੇਜਪਾਲ ਦਾ ਕਤਲ ਹੋਇਆ ਸੀ।

  • 02 Nov 2025 12:23 PM (IST)

    ਕੱਬਡੀ ਖਿਡਾਰੀ ਤੇਜਪਾਲ ਸਿੰਘ ਕਤਲ ਮਾਮਲੇ ਦੇ ਮੁਲਜ਼ਮ ਕਾਬੂ- ਸੂਤਰ

    ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਰਾਓਂ ਵਿਖੇ ਕਤਲ ਹੋਏ ਕਬੱਡੀ ਖਿਡਾਰੀ ਮਾਮਲੇ ਵਿੱਚ ਪੁਲਿਸ ਨੇ ਹਨੀ ਰੂਮੀ ਤੇ ਗਗਨ ਕਿਲੀ ਚਾਹਲਾਂ ਨੂੰ ਕੀਤਾ ਕਾਬੂ। ਹਨੀਂ ਰੂਮੀ ਦਾ ਭਰਾ ਕਾਲਾ ਰੂਮੀ ਅਜੇ ਫਰਾਰ ਹੈ। ਅੱਜ ਹੋ ਸਕਦਾ ਹੈ ਕਿ ਕੱਬਡੀ ਖਿਡਾਰੀ ਮ੍ਰਿਤਕ ਤੇਜਪਾਲ ਸਿੰਘ ਦਾ ਪੋਸਟਮਾਰਟਮ ਕਰ ਸਕਦੇ ਹਨ। ਇਸ ਮਾਮਲੇ ਵਿੱਚ ਐਸਐਸਪੀ ਜਗਰਾਓਂ ਵੱਲੋਂ ਦੁਪਹਿਰ ਬਾਅਦ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

  • 02 Nov 2025 07:31 AM (IST)

    ਅੱਜ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਣਗੇ PM ਮੋਦੀ

    ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪਟਨਾ ਵਿੱਚ ਮੈਗ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਹ ਸ਼ਾਮ ਨੂੰ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣਗੇ।

  • 02 Nov 2025 06:43 AM (IST)

    ਰਾਸ਼ਟਰਪਤੀ ਮੁਰਮੂ ਅੱਜ ਉਤਰਾਖੰਡ ਦੇ 3 ਦਿਨਾਂ ਦੌਰੇ ਲਈ ਰਵਾਨਾ ਹੋਣਗੇ

    ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਉਤਰਾਖੰਡ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ, ਉਹ ਕੈਂਚੀ ਧਾਮ ਵਿਖੇ ਨੀਮ ਕਰੋਲੀ ਬਾਬਾ ਆਸ਼ਰਮ ਵੀ ਜਾਣਗੇ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...