AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: ਈਰਾਨੀ ਮਿਜ਼ਾਈਲ ਦੇ ਮਲਬੇ ਨੇ ਦੁਬਈ ‘ਚ ਕਈ ਲੋਕਾਂ ਨੂੰ ਜ਼ਖਮੀ ਕਰ ਦਿੱਤਾ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 31 Mar 2026 23:38 PM IST
Live Updates: ਈਰਾਨੀ ਮਿਜ਼ਾਈਲ ਦੇ ਮਲਬੇ ਨੇ ਦੁਬਈ ‘ਚ ਕਈ ਲੋਕਾਂ ਨੂੰ ਜ਼ਖਮੀ ਕਰ ਦਿੱਤਾ
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 31 Mar 2026 07:48 PM (IST)

    ਈਰਾਨੀ ਮਿਜ਼ਾਈਲ ਦੇ ਮਲਬੇ ਨੇ ਦੁਬਈ ‘ਚ ਕਈ ਲੋਕਾਂ ਨੂੰ ਜ਼ਖਮੀ ਕਰ ਦਿੱਤਾ

    ਈਰਾਨੀ ਮਿਜ਼ਾਈਲ ਦੇ ਮਲਬੇ ਨੇ ਦੁਬਈ ਵਿੱਚ ਕਈ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਦੋ ਭਾਰਤੀ ਵੀ ਸ਼ਾਮਲ ਹਨ। ਦੁਬਈ ਮੀਡੀਆ ਦਫ਼ਤਰ ਦੇ ਅਨੁਸਾਰ, ਦੋ ਭਾਰਤੀ ਨਾਗਰਿਕ, ਇੱਕ ਬੰਗਲਾਦੇਸ਼ੀ ਨਾਗਰਿਕ ਅਤੇ ਇੱਕ ਸ਼੍ਰੀਲੰਕਾਈ ਨਾਗਰਿਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

  • 31 Mar 2026 07:31 PM (IST)

    ਪੰਜਾਬ ਨੇ ਟੌਸ ਜਿੱਤ ਕੇ ਚੁੱਣੀ ਫੀਲਡਿੰਗ, 3 ਖਿਡਾਰੀਆਂ ਦਾ ਡੈਬਿਊ

    ਪੰਜਾਬ ਨੇ ਟੌਸ ਜਿੱਤ ਕੇ ਚੁੱਣੀ ਫੀਲਡਿੰਗ, 3 ਖਿਡਾਰੀਆਂ ਦਾ ਡੈਬਿਊ

  • 31 Mar 2026 06:58 PM (IST)

    ਅਸੀਂ ਈਰਾਨ ਨਾਲ ਜੰਗ ਜਲਦੀ ਖਤਮ ਕਰਨਾ ਚਾਹੁੰਦੇ ਹਾਂ- ਅਮਰੀਕੀ ਰੱਖਿਆ ਸਕੱਤਰ

    ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਕਿਹਾ ਕਿ ਈਰਾਨ ਵਿੱਚ ਸ਼ਾਸਨ ਤਬਦੀਲੀ ਆਈ ਹੈ। “ਸਾਡੇ ਵਿਰੋਧੀ ਈਰਾਨ ਨੂੰ ਖੁਫੀਆ ਜਾਣਕਾਰੀ ਪ੍ਰਦਾਨ ਕਰ ਰਹੇ ਹਨ। ਅਸੀਂ ਜਾਣਦੇ ਹਾਂ ਕਿ ਰੂਸ ਅਤੇ ਚੀਨ ਕੀ ਕਰ ਰਹੇ ਹਨ। ਨਾਟੋ ਗਠਜੋੜ ਬੇਕਾਰ ਹੈ। ਨਾਟੋ ਲੋੜ ਦੇ ਸਮੇਂ ਸਾਡਾ ਸਮਰਥਨ ਕਰਨ ਲਈ ਤਿਆਰ ਨਹੀਂ ਹੈ। ਅਸੀਂ ਜੰਗ ਜਿੱਤਣ ਦੇ ਬਹੁਤ ਨੇੜੇ ਹਾਂ।” ਉਸਨੇ ਅੱਗੇ ਕਿਹਾ ਕਿ ਉਹ ਈਰਾਨ ਨਾਲ ਜੰਗ ਜਲਦੀ ਖਤਮ ਕਰਨਾ ਚਾਹੁੰਦਾ ਹੈ। ਉਸ ਨੇ ਅੱਗੇ ਕਿਹਾ ਕਿ ਉਸਦੀ ਇਸਨੂੰ ਲੰਮਾ ਕਰਨ ਦੀ ਕੋਈ ਯੋਜਨਾ ਨਹੀਂ ਹੈ।

  • 31 Mar 2026 04:58 PM (IST)

    ਅਦਾਕਾਰਾ ਪ੍ਰਿਅੰਕਾ ਚੋਪੜਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

    ਬੌਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿੱਥੇ ਉਨ੍ਹਾਂ ਨੇ ਸਰੱਬਤ ਦੇ ਭੱਲੇ ਲਈ ਅਰਦਾਸ ਕੀਤੀ।

  • 31 Mar 2026 04:30 PM (IST)

    ਇੰਡੀਗੋ ਦੇ ਨਵੇਂ CEO ਬਣੇ ਵਿਲੀਅਮ ਵਾਲਸ਼

    ਇੰਡੀਗੋ ਦੇ ਬੋਰਡ ਨੇ ਵਿਲੀਅਮ ਵਾਲਸ਼ ਨੂੰ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

  • 31 Mar 2026 03:15 PM (IST)

    ਅਸੀਂ ਡਟੇ ਨਹੀਂ ਰਹਿੰਦੇ ਤਾਂ ਭਾਜਪਾ 5 ਕਰੋੜ ਵੋਟਰਾਂ ਦੇ ਨਾਮ ਹਟਾ ਦਿੰਦੀ: ਮੁੱਖ ਮੰਤਰੀ ਮਮਤਾ

    ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਗਰਬੇਟਾ ‘ਚ ਇੱਕ ਚੋਣ ਰੈਲੀ ‘ਚ ਕਿਹਾ ਕਿ ਜੇਕਰ ਅਸੀਂ ਡਟੇ ਨਹੀਂ ਰਹਿੰਦੇ ਤਾਂ ਭਾਜਪਾ ਬੰਗਾਲ ਦੀ ਵੋਟਰ ਸੂਚੀ ‘ਚੋਂ 5 ਕਰੋੜ ਨਾਮ ਹਟਾ ਦਿੰਦੀ।

  • 31 Mar 2026 12:47 PM (IST)

    ਅੰਮ੍ਰਿਤਸਰ ਏਅਰਪੋਰਟ ‘ਤੇ 1 ਅਪ੍ਰੈਲ ਤੋਂ ਫਲਾਈਟ ਸੇਵਾਵਾਂ ‘ਚ ਵੱਡਾ ਬਦਲਾਅ

    ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ, ਅੰਮ੍ਰਿਤਸਰ ਤੇ ਗਰਮੀ ਦੇ ਸ਼ੈਡਿਊਲ ਦੌਰਾਨ ਉਡਾਣਾਂ ਦੇ ਸੰਚਾਲਨ ‘ਚ ਵੱਡਾ ਬਦਲਾਅ ਕੀਤਾ ਗਿਆ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਵੱਲੋਂ ਰਨਵੇ ਦੀ ਮੁਰੰਮਤ ਤੇ ਅੱਪਗ੍ਰੇਡੇਸ਼ਨ ਕੰਮਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਏਅਰਪੋਰਟ ਡਾਇਰੈਕਟਰ ਭੁਪਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਾਰੀ NOTAM (ਨੋਟਿਸ ਟੂ ਏਅਰਮੈਨ) ਅਨੁਸਾਰ 1 ਅਪ੍ਰੈਲ 2026 ਤੋਂ 27 ਸਤੰਬਰ 2026 ਤੱਕ ਹਰ ਰੋਜ਼ ਦੁਪਹਿਰ 1:45 ਵਜੇ ਤੋਂ ਰਾਤ 9:45 ਵਜੇ ਤੱਕ ਰਨਵੇ ਪੂਰੀ ਤਰ੍ਹਾਂ ਗੈਰ-ਚਾਲੂ ਰਹੇਗਾ। ਇਸ ਸਮੇਂ ਦੌਰਾਨ ਕਿਸੇ ਵੀ ਫਲਾਈਟ ਦਾ ਸੰਚਾਲਨ ਨਹੀਂ ਹੋਵੇਗਾ। ਸਾਰੀਆਂ ਏਅਰਲਾਈਨਜ਼ ਨੇ ਆਪਣੇ ਆਉਣ ਤੇ ਜਾਣ ਦੇ ਸਮੇਂ ‘ਚ ਬਦਲਾਅ ਕਰ ਲਿਆ ਹੈ ਤੇ ਫਲਾਈਟਾਂ ਬੰਦ ਸਮੇਂ ਤੋਂ ਪਹਿਲਾਂ ਜਾਂ ਬਾਅਦ ‘ਚ ਹੀ ਚਲਾਈਆਂ ਜਾਣਗੀਆਂ।

  • 31 Mar 2026 11:31 AM (IST)

    ਹਨੀ ਸਿੰਘ ਦੇ ਲਾਈਵ ਕੰਸਰਟ ਮਾਮਲੇ ‘ਚ ਐਫਆਈਆਰ ਦਰਜ

    ਪੁਲਿਸ ਨੇ 28 ਮਾਰਚ ਨੂੰ ਮੁੰਬਈ ਦੇ ਬੀਕੇਸੀ ਐਮਐਮਆਰਡੀਏ ਗਰਾਊਂਡਸ ‘ਤੇ ਗਾਇਕ “ਯੋ ਯੋ ਹਨੀ ਸਿੰਘ” ਦੁਆਰਾ ਕੀਤੇ ਗਏ ਲਾਈਵ ਕੰਸਰਟ ਦੇ ਸੰਬੰਧ ‘ਚ ਐਫਆਈਆਰ ਦਰਜ ਕੀਤੀ ਹੈ। ਕੰਸਰਟ ਦੌਰਾਨ ਲੇਜ਼ਰ ਲਾਈਟਾਂ ਦੀ ਅਣਅਧਿਕਾਰਤ ਵਰਤੋਂ ਦੇ ਦੋਸ਼ ਸਾਹਮਣੇ ਆਏ ਹਨ। ਪੁਲਿਸ ਦੁਆਰਾ ਜਾਰੀ ਪਾਬੰਦੀਆਂ ਦੇ ਬਾਵਜੂਦ, ਏਅਰਪੋਰਟ ਜ਼ੋਨ ਦੇ ਆਸ ਪਾਸ ਲੇਜ਼ਰ ਲਾਈਟਾਂ ਦੀ ਵਰਤੋਂ ਕੀਤੀ ਗਈ।

  • 31 Mar 2026 10:39 AM (IST)

    ਲਿਏਂਡਰ ਪੇਸ ਅੱਜ ਭਾਜਪਾ ‘ਚ ਹੋਣਗੇ ਸ਼ਾਮਲ

    ਓਲੰਪਿਕ ਤਗਮਾ ਜੇਤੂ ਤੇ ਸਾਬਕਾ ਵਿਸ਼ਵ ਨੰਬਰ ਇੱਕ ਟੈਨਿਸ ਖਿਡਾਰੀ ਲਿਏਂਡਰ ਪੇਸ ਅੱਜ ਭਾਜਪਾ ‘ਚ ਸ਼ਾਮਲ ਹੋਣਗੇ। ਪੇਸ ਸੀਨੀਅਰ ਭਾਜਪਾ ਆਗੂਆਂ ਦੀ ਮੌਜੂਦਗੀ ‘ਚ ਦੁਪਹਿਰ 12:00 ਵਜੇ ਪਾਰਟੀ ‘ਚ ਸ਼ਾਮਲ ਹੋਣਗੇ। ਉਹ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ‘ਚ ਭਾਜਪਾ ਲਈ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ, 24 ਮਾਰਚ ਨੂੰ ਪੇਸ ਨੇ ਕੋਲਕਾਤਾ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਸੀ।

  • 31 Mar 2026 08:40 AM (IST)

    ਪੀਐਮ ਮੋਦੀ ਅੱਜ ਕਰਨਗੇ ਗੁਜਰਾਤ ਦਾ ਦੌਰਾ, 20,000 ਕਰੋੜ ਦੀ ਦੇਣਗੇ ਸੌਗਾਤ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਨੂੰ 20,000 ਕਰੋੜ ਰੁਪਏ ਦੀ ਸੌਗਾਤ ਦੇਣਗੇ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...