Live Updates: ਆਸਾਰਾਮ ਦੇ ਜ਼ਮਾਨਤ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਆਸਾਰਾਮ ਦੇ ਜ਼ਮਾਨਤ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ
ਆਸਾਰਾਮ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਆਸਾਰਾਮ ਸਿਹਤ ਕਾਰਨਾਂ ਕਰਕੇ ਪੈਰੋਲ ‘ਤੇ ਬਾਹਰ ਹੈ। ਹਾਲਾਂਕਿ, ਪੀੜਤਾ ਤੇ ਉਸ ਦਾ ਪਰਿਵਾਰ ਡਰ ਦੇ ਮਾਹੌਲ ‘ਚ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਆਸਾਰਾਮ ਬਿਮਾਰ ਨਹੀਂ ਹੈ ਤੇ ਜੇਲ੍ਹ ਤੋਂ ਬਾਹਰ ਰਹਿਣ ਲਈ ਇਸ ਨੂੰ ਬਹਾਨੇ ਵਜੋਂ ਵਰਤ ਰਿਹਾ ਹੈ। ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ 29 ਅਕਤੂਬਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।