Live Updates: ਟੀਮ ਇੰਡੀਆ ਨੇ 247 ਦੌੜਾਂ ਬਣਾਈਆਂ, ਰਿਚਾ ਨੇ ਤੂਫਾਨੀ ਖੇਡੀ ਪਾਰੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
CM ਮਾਨ ਵੱਲੋਂ ਭਾਈ ਜੈਤਾ ਜੀ ਮਿਊਜ਼ੀਅਮ ਦਾ ਉਦਘਾਟਨ
CM ਮਾਨ ਵੱਲੋਂ ਅਨੰਦਪੁਰ ਸਾਹਿਬ ਨੂੰ ਸੌਗਾਤ ਦਿੱਤੀ ਜਾ ਰਹੀ ਹੈ। ਭਾਈ ਜੈਤਾ ਜੀ ਮਿਊਜ਼ੀਅਮ ਦਾ ਮੁੱਖ ਮੰਤਰੀ ਮਾਨ ਵੱਲੋਂ ਉਦਘਾਟਨ ਕੀਤਾ ਜਾ ਰਿਹਾ ਹੈ।
-
ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਲਗਭਗ 33,000 ਕਿਊਸਿਕ ਪਾਣੀ
ਰਣਜੀਤ ਸਾਗਰ ਡੈਮ ਤੋਂ ਲਗਭਗ 33,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
-
ਹਰਿਆਣਾ ਦੇ CM ਨਾਇਬ ਸਿੰਘ ਸੈਣੀ ਵੱਲੋਂ “ਮਹਾਰੋ ਸੜਕ” ਐਪ ਲਾਂਚ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੜਕਾਂ ਦੇ ਰੱਖ-ਰਖਾਅ ਲਈ “ਮਹਾਰੋ ਸੜਕ” ਐਪ ਲਾਂਚ ਕੀਤੀ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।