AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: ਲੇਬਨਾਨ ‘ਤੇ ਹਮਲੇ ਜਾਰੀ ਰਹੇ ਤਾਂ ਸੀਜ਼ ਫਾਇਰ ਟੁੱਟ ਜਾਵੇਗਾ: ਈਰਾਨ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 08 Apr 2026 23:45 PM IST
Live Updates: ਲੇਬਨਾਨ ‘ਤੇ ਹਮਲੇ ਜਾਰੀ ਰਹੇ ਤਾਂ ਸੀਜ਼ ਫਾਇਰ ਟੁੱਟ ਜਾਵੇਗਾ: ਈਰਾਨ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 08 Apr 2026 05:49 PM (IST)

    ਬੰਗਾਲ: ਕਾਂਗਰਸ ਨੇ ਦੂਜੇ ਪੜਾਅ ਦੀਆਂ ਚੋਣਾਂ ਲਈ ਦੂਜੀ ਸੂਚੀ ਕੀਤੀ ਜਾਰੀ

    ਕਾਂਗਰਸ ਨੇ ਪੱਛਮੀ ਬੰਗਾਲ ਵਿੱਚ ਦੂਜੇ ਪੜਾਅ ਦੀਆਂ ਚੋਣਾਂ ਲਈ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਹੈ।

  • 08 Apr 2026 04:48 PM (IST)

    ਪੰਜਾਬ ‘ਚ ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨ ਪ੍ਰੇਸ਼ਾਨ

    ਪੰਜਾਬ ‘ਚ ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨ ਪ੍ਰੇਸ਼ਾਨ ਹਨ। ਇਸ ਕਹਿਰ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ।

  • 08 Apr 2026 03:26 PM (IST)

    ਨਵੀਂ ਪਾਰਟੀ ਦੇ ਬੈਨਰ ਹੇਠ ਨਵਜੋਤ ਕੌਰ ਸਿੱਧੂ ਦੀ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ

    ਨਵਜੋਤ ਕੌਰ ਸਿੱਧੂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਹ ਆਪਣੀ ਨਵੀਂ ਪਾਰਟੀ- ਭਾਰਤੀ ਰਾਸ਼ਟਰਵਾਦੀ ਪਾਰਟੀ ਦੇ ਬੈਨਰ ਹੇਠ ਇਹ ਕਾਨਫਰੰਸ ਕਰ ਰਹੇ ਹਨ।

  • 08 Apr 2026 02:16 PM (IST)

    ਪੰਜਾਬ ‘ਚ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ

    ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ।

  • 08 Apr 2026 01:56 PM (IST)

    ਬੇਅਦਬੀ ਕਾਨੂੰਨ ਬਣਾਉਣ ਲਈ ਸਰਕਾਰ ਨਾਲ ਮਿਲ ਕੰਮ ਕਰੇ ਐਸਜੀਪੀਸੀ: ਧਾਲੀਵਾਲ

    ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਇਸ ਸਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨਾਲ ਮਿਲ ਕੇ ਕੰਮ ਕਰੇ ਤਾਂ ਜੋ ਇੱਕ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਜਾ ਸਕੇ।

  • 08 Apr 2026 01:30 PM (IST)

    ਸੰਤ ਰਾਮਪਾਲ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ 11 ਸਾਲ ਬਾਅਦ ਮਿਲੀ ਜ਼ਮਾਨਤ

    ਸੰਤ ਰਾਮਪਾਲ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ 11 ਸਾਲ ਬਾਅਦ ਜ਼ਮਾਨਤ ਮਿਲ ਗਈ ਹੈ। ਉਹ ਬੀਤੇ 11 ਸਾਲ ਤੋਂ ਹਿਸਾਰ ਜੇਲ੍ਹ ਵਿੱਚ ਬੰਦ ਸੀ।

  • 08 Apr 2026 12:33 PM (IST)

    ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਸੇਵਾ ਤੀਰਥ ‘ਚ ਕੈਬਨਿਟ ਮੀਟਿੰਗ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੇਵਾ ਤੀਰਥ ‘ਚ ਇਸ ਸਮੇਂ ਕੈਬਨਿਟ ਮੀਟਿੰਗ ਚੱਲ ਰਹੀ ਹੈ। ਸੂਤਰਾਂ ਅਨੁਸਾਰ, ਕੇਂਦਰੀ ਕੈਬਨਿਟ ਅੱਜ ਮਹਿਲਾ ਰਾਖਵਾਂਕਰਨ ਬਿੱਲ ‘ਚ ਸੋਧਾਂ ਨੂੰ ਮਨਜ਼ੂਰੀ ਦੇ ਸਕਦੀ ਹੈ।

  • 08 Apr 2026 10:49 AM (IST)

    ਕੈਲੀਫੋਰਨੀਆ ‘ਚ ਗੈਂਗ ਵਾਰ, ਰੋਹਿਤ ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ

    ਅਮਰੀਕਾ ਦੇ ਕੈਲੀਫੋਰਨੀਆ ‘ਚ ਗੈਂਗ ਵਾਰ ਦੀ ਇੱਕ ਹੋਰ ਘਟਨਾ ਵਾਪਰੀ ਹੈ। ਰੋਹਿਤ ਗੋਦਾਰਾ ਗੈਂਗ ਨੇ ਕਾਕਾ ਰਾਣਾ ਨਾਮ ਦੇ ਇੱਕ ਵਿਅਕਤੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਦਾਰਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਇਹ ਦਾਅਵਾ ਕੀਤਾ ਹੈ।

  • 08 Apr 2026 08:31 AM (IST)

    ਇਹ ਅਮਰੀਕਾ ਦੀ ਜਿੱਤ, ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਦਾ ਬਿਆਨ

    ਈਰਾਨ ਨਾਲ ਚੱਲ ਰਹੇ ਟਕਰਾਅ ‘ਚ ਦੋ ਹਫ਼ਤਿਆਂ ਦੇ ਵਿਰਾਮ ਤੋਂ ਬਾਅਦ, ਵ੍ਹਾਈਟ ਹਾਊਸ ਪ੍ਰੈਸ ਸੈਕਟਰੀ ਕੈਰੋਲਿਨ ਲੈਵਿਟ ਨੇ ਟਵੀਟ ਕੀਤਾ ਕਿਇਹ ਸੰਯੁਕਤ ਰਾਜ ਅਮਰੀਕਾ ਲਈ ਇੱਕ ਜਿੱਤ ਹੈ, ਜਿਸ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਸਾਡੀ ਬੇਮਿਸਾਲ ਫੌਜ ਦੁਆਰਾ ਸੰਭਵ ਬਣਾਇਆ ਗਿਆ ਹੈ। ‘ਆਪ੍ਰੇਸ਼ਨ ਐਪਿਕ ਫਿਊਰੀ’ ਦੀ ਸ਼ੁਰੂਆਤ ਤੋਂ ਹੀ, ਰਾਸ਼ਟਰਪਤੀ ਟਰੰਪ ਨੇ ਅਨੁਮਾਨ ਲਗਾਇਆ ਸੀ ਕਿ ਇਹ 4 ਤੋਂ 6 ਹਫ਼ਤਿਆਂ ਤੱਕ ਚੱਲਣ ਵਾਲਾ ਇੱਕ ਆਪ੍ਰੇਸ਼ਨ ਹੋਵੇਗਾ। ਸਾਡੇ ਬਹਾਦਰ ਸੈਨਿਕਾਂ ਦੀਆਂ ਸ਼ਾਨਦਾਰ ਯੋਗਤਾਵਾਂ ਦੇ ਕਾਰਨ, ਅਸੀਂ ਆਪਣੇ ਮੁੱਖ ਫੌਜੀ ਉਦੇਸ਼ਾਂ ਨੂੰ ਪ੍ਰਾਪਤ ਕੀਤਾ ਤੇ ਇੱਥੋਂ ਤੱਕ ਕਿ ਉਨ੍ਹਾਂ ਨੂੰ ਵੀ ਪਾਰ ਕਰ ਲਿਆ। ਸਿਰਫ 38 ਦਿਨਾਂ ਦੇ ਅੰਦਰ। ਉਨ੍ਹਾਂ ਨੇ ਅੱਗੇ ਕਿਹਾ, ਸਾਡੀ ਫੌਜ ਦੀ ਇਸ ਸਫਲਤਾ ਨੇ ਸਾਨੂੰ ਗੱਲਬਾਤ ‘ਚ ਵੱਧ ਤੋਂ ਵੱਧ ਲਾਭ ਦਿੱਤਾ, ਜਿਸ ਨਾਲ ਰਾਸ਼ਟਰਪਤੀ ਟਰੰਪ ਤੇ ਉਨ੍ਹਾਂ ਦੀ ਟੀਮ ਸਮਝੌਤਾ ਪ੍ਰਾਪਤ ਕਰਨ ਦੇ ਯੋਗ ਪਹੁੰਚੀ। ਇਨ੍ਹਾਂ ਸਮਝੌਤਿਆਂ ਨੇ ਹੁਣ ਇੱਕ ਕੂਟਨੀਤਕ ਹੱਲ ਤੇ ਇੱਕ ਸਥਾਈ ਸ਼ਾਂਤੀ ਲਈ ਰਾਹ ਪੱਧਰਾ ਕੀਤਾ ਹੈ। ਇਸ ਤੋਂ ਇਲਾਵਾ, ਰਾਸ਼ਟਰਪਤੀ ਟਰੰਪ ਸਟ੍ਰੇਟ ਆਫ਼ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਖੋਲ੍ਹਣ ‘ਚ ਵੀ ਸਫਲ ਹੋਏ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...