Live Updates: ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
-
ਈਰਾਨ ‘ਚ ਅਮਰੀਕੀ ਫੌਜੀ ਕਾਰਵਾਈਆਂ ਥੋੜ੍ਹੇ ਸਮੇਂ ਲਈ ਜਾਰੀ ਰਹਿਣਗੀਆਂ: ਟਰੰਪ
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ, “ਉਨ੍ਹਾਂ ਦਾ ਪੂਰਾ ਦੁਸ਼ਟ ਸਾਮਰਾਜ ਤਬਾਹ ਹੋ ਗਿਆ ਹੈ, ਅਤੇ ਈਰਾਨ ਵਿੱਚ ਅਮਰੀਕੀ ਫੌਜੀ ਕਾਰਵਾਈ ਥੋੜ੍ਹੇ ਸਮੇਂ ਲਈ ਜਾਰੀ ਰਹੇਗੀ।”
-
ਪੰਜਾਬ ਸਰਕਾਰ ਅੱਜ ਆਪਣਾ ਆਖਰੀ ਬਜਟ ਪੇਸ਼ ਕਰੇਗੀ
ਪੰਜਾਬ ਸਰਕਾਰ ਅੱਜ ਆਪਣਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਇਹ ਪਹਿਲਾ ਮੌਕਾ ਹੈ ਜਦੋਂ ਕੋਈ ਸਰਕਾਰ ਐਤਵਾਰ ਨੂੰ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਆਪਣਾ ਬਜਟ ਪੇਸ਼ ਕਰੇਗੀ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Follow Us