AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: PU ਪ੍ਰਸ਼ਾਸਨ ਨੇ 10-11 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 09 Nov 2025 07:23 AM IST
Live Updates: PU ਪ੍ਰਸ਼ਾਸਨ ਨੇ 10-11 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 08 Nov 2025 01:24 PM (IST)

    1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

    ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਟਵਿੱਟਰ ‘ਤੇ ਸਰਦ ਰੁੱਤ ਸੈਸ਼ਨ ਬਾਰੇ ਪੋਸਟ ਕਰਦਿਆਂ ਲਿਖਿਆ ਕਿ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 1 ਦਸੰਬਰ, 2025 ਤੋਂ 19 ਦਸੰਬਰ, 2025 ਤੱਕ ਸੰਸਦ ਦਾ ਸਰਦ ਰੁੱਤ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

  • 08 Nov 2025 09:15 AM (IST)

    J&K ਦੇ ਕੁਪਵਾੜਾ ‘ਚ ਸੁਰੱਖਿਆ ਬਲਾਂ ਵੱਲੋਂ ਆਪਰੇਸ਼ਨ, ਦੋ ਅੱਤਵਾਦੀ ਢੇਰ

    ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਦੇ ਓਪੀ ਪਿੰਪਲ ਵਿਖੇ ਚੱਲ ਰਹੇ ਇੱਕ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਦੋ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਜਾਰੀ ਹੈ।

  • 08 Nov 2025 08:30 AM (IST)

    ਫਿਰੋਜ਼ਪੁਰ ਕੈਂਟ ਤੋਂ ਦਿੱਲੀ ਲਈ ਨਵੀਂ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ

    ਫਿਰੋਜ਼ਪੁਰ ਕੈਂਟ ਤੋਂ ਦਿੱਲੀ ਲਈ ਨਵੀਂ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ ਹੋ ਗਈ ਹੈ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...